ਸ਼ੁੱਕਰਵਾਰ, ਸਤੰਬਰ 25, 2026 07:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

by Pro Punjab Tv
ਜੁਲਾਈ 29, 2026
in Featured, Featured News, ਪੰਜਾਬ
0

*ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਨੌਜਵਾਨਾਂ ਦੇ ਅੰਦੋਲਨ ਦੀ ਕੀਤੀ ਸਰਾਹਨਾ*

*ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ*

*ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ*

ਚੰਡੀਗੜ੍ਹ, 29 ਜੁਲਾਈ,2026 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ।

ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

Tags: Latest Newlatest newspro punjab tvpunjab news
Share198Tweet124Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.