ਸ਼ਨੀਵਾਰ, ਸਤੰਬਰ 12, 2026 05:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Largest Mouth Gap: ਇਹ ਹੈ ਦੁਨੀਆ ਦੀ ਸਭ ਤੋਂ ਚੌੜੇ ਮੂੰਹ ਵਾਲੀ ਔਰਤ, ਇੱਕ ਵਾਰ ਵਿੱਚ ਨਿਗਲ ਜਾਂਦੀ ਪੂਰਾ ਬਰਗਰ

Largest Mouth Gap: ਅਮਰੀਕਾ ਦੀ ਇੱਕ ਮਹਿਲਾ ਟਿੱਕਟੋਕ ਸਟਾਰ ਦਾ ਨਾਂਅ ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ ਕੀਤਾ ਗਿਆ ਹੈ। ਗਿਨੀਜ਼ ਬੁੱਕ ਮੁਤਾਬਕ ਉਸ ਦਾ ਮੂੰਹ 6.52 ਸੈਂਟੀਮੀਟਰ ਤੱਕ ਖੁੱਲ੍ਹਦਾ ਹੈ, ਜੋ ਆਪਣੇ ਆਪ 'ਚ ਹੈਰਾਨੀ ਵਾਲੀ ਗੱਲ ਹੈ।.

by Bharat Thapa
ਦਸੰਬਰ 19, 2022
in ਅਜ਼ਬ-ਗਜ਼ਬ
0
ਇਸ ਦੇ ਨਾਲ ਹੀ ਉਸ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਰਜਨਾਂ ਅਜਿਹੀਆਂ ਵੀਡੀਓਜ਼ ਹਨ, ਜਿਨ੍ਹਾਂ 'ਚ ਉਹ ਇੱਕ ਵਾਰ 'ਚ ਕਈ ਵੱਡੀਆਂ ਚੀਜ਼ਾਂ ਖਾਂਦੀ ਨਜ਼ਰ ਆ ਰਹੀ ਹੈ। ਸਮੰਥਾ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਆਪਣਾ ਮੂੰਹ ਇੰਨਾ ਚੌੜਾ ਕਰਦੀ ਸੀ, ਜਦੋਂ ਕਿ ਉਸ ਦੇ ਪਰਿਵਾਰ ਵਿੱਚ ਕਿਸੇ ਨਾਲ ਅਜਿਹਾ ਨਹੀਂ ਹੁੰਦਾ।

Woman With Largest Mouth In The World: ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ (Guinness Book of World Records) ਨੇ ਦੁਨੀਆ ਦੀ ਸਭ ਤੋਂ ਵੱਡੀ ਮੂੰਹ ਵਾਲੀ ਔਰਤ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਂਝਾ ਕੀਤਾ ਹੈ। ਅਮਰੀਕਾ ਦੀ ਰਹਿਣ ਵਾਲੀ ਸਮੰਥਾ ਰਾਮਸਡੇਲ (Samantha Ramsdel) 2021 ਦਾ ਰਿਕਾਰਡ ਤੋੜਦੇ ਹੋਏ ਹੁਣ ਦੁਨੀਆ ਦੀ ਸਭ ਤੋਂ ਚੌੜੇ ਮੂੰਹ ਵਾਲੀ ਔਰਤ ਬਣ ਗਈ ਹੈ। ਗਿਨੀਜ਼ ਬੁੱਕ ਮੁਤਾਬਕ ਉਸ ਦਾ ਮੂੰਹ 6.52 ਸੈਂਟੀਮੀਟਰ ਤੱਕ ਖੁੱਲ੍ਹਦਾ ਹੈ, ਜੋ ਆਪਣੇ ਆਪ ‘ਚ ਹੈਰਾਨੀ ਵਾਲੀ ਗੱਲ ਹੈ।

ਇੱਥੇ ਦੇਖੋ ਵੀਡੀਓ

 

View this post on Instagram

 

A post shared by Guinness World Records (@guinnessworldrecords)

ਬਰਗਰ ਹੋਵੇ ਜਾਂ ਸੇਬ ਇੱਕ ਵਾਰ ‘ਚ ਮੂੰਹ ਦੇ ਅੰਦਰ

ਜਿੱਥੇ ਆਮ ਆਦਮੀ ਨੂੰ ਬਰਗਰ, ਸੇਵ ਜਾਂ ਕੋਈ ਵੱਡੀ ਚੀਜ਼ ਛੋਟੇ-ਛੋਟੇ ਟੁਕੜੇ ਜਾਂ ਚੱਕ ਲੈ ਕੇ ਖਾਣੀ ਪੈਂਦੀ ਹੈ, ਉੱਥੇ ਸਮੰਥਾ ਇਨ੍ਹਾਂ ਚੀਜ਼ਾਂ ਨੂੰ ਇੱਕੋ ਵਾਰ ‘ਚ ਨਿਗਲ ਸਕਦੀ ਹੈ। ਗਿਨੀਜ਼ ਬੁੱਕ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਮੰਥਾ ਆਪਣੇ ਮੂੰਹ ਵਿੱਚ ਇੱਕ ਪੂਰਾ ਸੇਬ ਰੱਖ ਲੈਂਦੀ ਹੈ।

 

ਸਮੰਥਾ ਨੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦਾ ਸਰੀਰ ਜਾਂ ਕੋਈ ਚੀਜ਼ ਵਿਲੱਖਣ ਹੈ ਤਾਂ ਉਨ੍ਹਾਂ ਦਾ ਨਾਂ ਗਿਨੀਜ਼ ਬੁੱਕ ਵਿੱਚ ਦਰਜ ਕਰਵਾਇਆ ਜਾਵੇ। ਇਸ ਵੀਡੀਓ ਨੂੰ ਗਿਨੀਜ਼ ਵਰਲਡ ਰਿਕਾਰਡ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ‘ਕੀ ਇਹ ਫਿੱਟ ਹੋਵੇਗਾ? ਸਭ ਤੋਂ ਵੱਡਾ ਮਾਊਥ ਗੈਪ (ਔਰਤ) – @samramsdell5 ਜਿਵੇਂ ਕਿ ਕਿਤਾਬ #GWR2023 ਵਿੱਚ ਦੇਖਿਆ ਗਿਆ ਹੈ।’

ਦੱਸ ਦਈਏ ਕਿ ਇਸ ਵੀਡੀਓ ਨੂੰ ਹੁਣ ਤੱਕ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ 48 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: international newspro punjab tvpunjabi newssamantha ramsdell
Share218Tweet137Share55

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.