ਬੁੱਧਵਾਰ, ਅਗਸਤ 27, 2025 06:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੈਠਕ ਅੱਜ, ਪੰਜ ਤਖ਼ਤਾਂ ਦੇ ਜਥੇਦਾਰ ਅੱਜ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਸੁਣਾਉਣਗੇ ਸਜ਼ਾ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 2, 2024
in ਪੰਜਾਬ
0

Punjab News: ਅੱਜ ਸੋਮਵਾਰ ਦੁਪਹਿਰ 1 ਵਜੇ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਅਹੁਦਾ ਸਾਂਭ ਰਹੇ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੱਦਿਆ ਗਿਆ ਹੈ।

ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਮੰਤਰੀਆਂ ਨੂੰ 2007-17 ਦੌਰਾਨ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਿਆਂ ਹੋਇਆਂ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਇਹ ਮੀਟਿੰਗ ਸੱਦਣ ਦਾ ਐਲਾਨ ਕੀਤਾ ਗਿਆ ਸੀ।

ਸੁਖਬੀਰ ਨੇ ਲਿਖਿਆ- ਸਾਰੇ ਵਰਕਰ ਚਾਹੁੰਦੇ ਸਨ ਕਿ ਮੈਂ ਚੋਣ ਲੜਾਂ

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਬਾਦਲ ਨੇ ਆਪਣੇ ਲਿਖਤੀ ਦਰਖਾਸਤ ਵਿੱਚ ਕਿਹਾ ਸੀ ਕਿ ਪਾਰਟੀ ਦੇ ਸਾਰੇ ਵਰਕਰ ਚਾਹੁੰਦੇ ਹਨ ਕਿ ਵਿਸ਼ੇਸ਼ ਹਾਲਾਤਾਂ ਦੇ ਚੱਲਦਿਆਂ ਮੈਨੂੰ ਹੋ ਰਹੀਆਂ ਉਪ ਚੋਣਾਂ ਵਿੱਚ ਚੋਣ ਲੜਨ ਅਤੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਜ਼ਿਮਨੀ ਚੋਣ ਨਾ ਲੜ ਸਕਣ ਕਰਕੇ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ ਪਰ ਅਕਾਲ ਪੁਰਖ ਦੀ ਰਜਾ ਵਿੱਚ ਇਹ ਨੁਕਸਾਨ ਉਨ੍ਹਾਂ ਨੂੰ ਝੱਲਣਾ ਪਿਆ ਹੈ। ਇਸ ਲਈ ਉਨ੍ਹਾਂ ਦੀ ਸਜ਼ਾ ਬਾਰੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਣਾ ਚਾਹੀਦਾ ਹੈ ਤਾਂ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਡੱਟ ਦੇ ਮੁਕਾਬਲਾ ਕਰ ਸਕਣ।

Tags: Gyani Raghubir SinghSri Akal Takth Sahibsukhbir badalSukhbir Badal Dispute
Share217Tweet136Share54

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025
Load More

Recent News

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਗਲਤ ਨਬੰਰ ‘ਤੇ ਹੋ ਗਏ ਹਨ ਪੈਸੇ ਟਰਾਂਸਫਰ ਤਾਂ ਕਿਵੇਂ ਆਉਣਗੇ ਵਾਪਿਸ, ਜਾਣੋ ਕੀ ਹੈ ਇਸਦਾ ਸਹੀ ਤਰੀਕਾ

ਅਗਸਤ 27, 2025

ਸਿਰਫ 2 ਰੁਪਏ ‘ਚ ਮਿਲੇਗਾ ਲੱਕੜ ਦੀ ਸਿਉਂਕ ਤੋਂ ਛੁਟਕਾਰਾ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.