ਸ਼ਨੀਵਾਰ, ਮਈ 31, 2025 08:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ PU ਨੂੰ ਲੈ ਕੇ ਪੰਜਾਬ-ਹਰਿਆਣਾ ਆਹਮੋ-ਸਾਹਮਣੇ, ਬੇਨਤੀਜਾ ਰਹੀ ਮੀਟਿੰਗ

Punjab University ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ।

by ਮਨਵੀਰ ਰੰਧਾਵਾ
ਜੂਨ 5, 2023
in ਪੰਜਾਬ, ਵੀਡੀਓ
0

Punjab CM Mann Live: ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਘੰਟਾ ਚੱਲੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣਾ ਪੱਖ ਪੇਸ਼ ਕੀਤਾ, ਪਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।

ਦੱਸ ਦਈਏ ਕਿ ਪਾਣੀ ਦੇ ਮੁੱਦਿਆਂ ਵਾਂਗ ਇਹ ਮੀਟਿੰਗ ਵੀ ਬੇਨਤੀਜਾ ਰਹੀ। ਇਸ ਮੀਟਿੰਗ ਮਗਰੋਂ ਪੰਜਾਬ ਸੀਐਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ।

ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰ ਸੀਐਮ ਮਾਨ ਨੇ ਕਿਹਾ-

1970 ਵਿੱਚ ਬੰਸੀਲਾਲ ਹਰਿਆਣਾ ਦੇ ਮੁੱਖ ਮੰਤਰੀ ਸੀ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ਦਾ ਕੁਝ ਹਿੱਸਾ ਕੱਢ ਲਿਆ ਤੇ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਦਿੱਤਾ। ਇਸ ਵੇਲੇ ਪੰਜਾਬ ਯੂਨੀਵਰਸਿਟੀ ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਹਿਮਾਚਲ ਨੇ ਵੀ ਆਪਣੀ ਮਰਜ਼ੀ ਨਾਲ ਆਪਣਾ ਹਿੱਸਾ ਛੱਡ ਦਿੱਤਾ। ਇਸ ਤੋਂ ਬਾਅਦ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਖੇਡ ਸ਼ੁਰੂ ਹੋਈ।

ਵੇਖੋ ਸੀਐਮ ਮਾਨ ਦੀ ਪ੍ਰੈਸ ਕਾਨਫਰੰਸ ਲਾਈਵ:

ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ 26 ਅਗਸਤ 2008 ਨੂੰ ਲਿਖੀ ਚਿੱਠੀ ਦਿਖਾਈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਸਬੰਧੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

ਇਸ ਤੋਂ ਬਾਅਦ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਨੂੰ ਕੇਂਦਰੀ ਸੰਸਥਾ ਨਾ ਬਣਾਉਣ ਲਈ ਪੱਤਰ ਲਿਖਿਆ। ਫਿਰ 30 ਜੂਨ 2022 ਨੂੰ ਪੰਜਾਬ ਅਸੈਂਬਲੀ ਵਿੱਚ ਇੱਕ ਮਤਾ ਪਾਸ ਕਰਕੇ ਕਿਹਾ ਕਿ ਕੇਂਦਰ ਪੀਯੂ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਅੰਤਰਰਾਜੀ ਸੰਸਥਾ ਰਹੇਗੀ।

ਅਗਸਤ 2022 ਵਿੱਚ, ਕਾਂਗਰਸ ਦੀਆਂ ਮਹਿਲਾ ਵਿਧਾਇਕਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਪ੍ਰਸਤਾਵ ਲਿਆਂਦਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੁਆਰਾ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ।

ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਾਨ ਨੇ ਕਿਹਾ ਕਿ ਸਾਡੇ ਵੱਲੋਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਉਨ੍ਹਾਂ ਇਹ ਵੀ ਤਾਅਨਾ ਮਾਰਿਆ ਕਿ ਕੀ ਹਰਿਆਣਾ ਦੇ ਲੋਕ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਅਜਿਹਾ ਨਹੀਂ ਬਣਾ ਸਕੇ ਕਿ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਤੋਂ ਡਿਗਰੀਆਂ ਮੰਗ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cm mannharyanapro punjab tvPunjab CMPunjab Haryanapunjab newspunjab universitypunjabi news
Share227Tweet142Share57

Related Posts

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025
Load More

Recent News

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.