ਸ਼ੁੱਕਰਵਾਰ, ਸਤੰਬਰ 4, 2026 02:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ-ਹਰਿਆਣਾ-ਹਿਮਾਚਲ ਵਿਧਾਨ ਸਭਾ ਸਪੀਕਰਾਂ ਦੀ ਮੀਟਿੰਗ, ਮੁੰਬਈ ‘ਚ ਹੋਣ ਵਾਲੇ ਰਾਸ਼ਟਰੀ ਵਿਧਾਇਕਾਂ ਦੀ ਕਾਨਫਰੰਸ ਨੂੰ ਦੱਸਿਆ ਇਤਿਹਾਸਕ

Punjab-Haryana-Himachal Vidhan Sabha Speakers: ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰਾਂ ਨਾਲ ਰਾਸ਼ਟਰੀ ਵਿਧਾਇਕ ਸੰਮੇਲਨ ਦੇ ਕਨਵੀਨਰ ਰਾਹੁਲ ਵੀ.ਕਰੜ ਨੇ ਹਰਿਆਣਾ ਨਿਵਾਸ ’ਤੇ ਮੀਟਿੰਗ ਕੀਤੀ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0

National Legislators Conference: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ 15 ਤੋਂ 17 ਜੂਨ ਤੱਕ ਮੁੰਬਈ ਵਿੱਚ ਹੋਣ ਵਾਲੇ ਰਾਸ਼ਟਰੀ ਵਿਧਾਇਕ ਸੰਮਲੇਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗਿਆਨ ਚੰਦ ਗੁਪਤਾ ਅਤੇ ਕੁਲਦੀਪ ਸਿੰਘ ਪਠਾਨੀਆ, ਰਾਸ਼ਟਰੀ ਵਿਧਾਇਕ ਸੰਮੇਲਨ ਦੇ ਕਨਵੀਨਰ ਰਾਹੁਲ ਵੀ.ਕਰੜ ਨੇ ਹਰਿਆਣਾ ਨਿਵਾਸ ’ਤੇ ਮੀਟਿੰਗ ਕੀਤੀ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਕਿਹਾ ਕਿ ਇਹ ਇਤਿਹਾਸਕ ਪ੍ਰੋਗਰਾਮ ਹੈ। ਇਸ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹਨ, ਭਾਵੇਂ ਸਰਕਾਰ ਵੱਖ-ਵੱਖ ਸਿਆਸੀ ਪਾਰਟੀਆਂ ਦੀ ਹੋਵੇ ਪਰ ਇਹ ਪ੍ਰੋਗਰਾਮ ਦੇਸ਼ ਦੇ ਸੰਵਿਧਾਨ ਅਤੇ ਅਖੰਡਤਾ ‘ਤੇ ਹੋਵੇਗਾ। ਇਸ ਵਿੱਚ ਭਾਗ ਲੈਣ ਲਈ 30 ਮਈ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਹੁਣ ਤੱਕ 2 ਹਜ਼ਾਰ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਦੇਸ਼ ਭਰ ਤੋਂ ਭਾਗ ਲੈਣ ਵਾਲੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਵਿਚਾਲੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਸਮੇਤ ਹੋਰ ਪਹਿਲੂਆਂ ‘ਤੇ ਚਰਚਾ ਹੋਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਕਿਹਾ ਕਿ ਲੋਕਤੰਤਰ ਸਬੰਧੀ ਇਸ ਪ੍ਰੋਗਰਾਮ ਨੂੰ ਸੁਪਨੇ ਵਜੋਂ ਦੇਖਿਆ ਜਾ ਰਿਹਾ ਹੈ। ਦੇਸ਼ ਭਰ ਤੋਂ ਵਿਧਾਇਕਾਂ/ਨੇਤਾਵਾਂ ਦਾ ਇੰਨੇ ਵੱਡੇ ਪੱਧਰ ‘ਤੇ ਇਕੱਠ ਹੋਣਾ ਬਹੁਤ ਵੱਡੀ ਗੱਲ ਹੈ। ਲੋਕਾਂ ਵਿੱਚ ਇਹ ਧਾਰਨਾ ਹੈ ਕਿ ਰਾਜਨੀਤੀ ਵਿੱਚ ਆਉਣ ਵਾਲੇ ਲੋਕਾਂ ਨੂੰ ਗਲਤ ਸਮਝਿਆ ਜਾਂਦਾ ਹੈ। ਨੌਜਵਾਨਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ, ਪਰ ਹੁਣ ਉਨ੍ਹਾਂ ਲਈ ਜਾਣਕਾਰੀ ਹਾਸਲ ਕਰਨ ਦਾ ਇਹ ਵਧੀਆ ਮੌਕਾ ਹੈ।

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਨਫਰੰਸਾਂ ਹੁੰਦੀਆਂ ਰਹੀਆਂ ਹਨ ਪਰ ਇਹ ਪਹਿਲੀ ਵਾਰ ਹੈ ਜਦੋਂ ਕੌਮੀ ਪੱਧਰ ‘ਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਆਪਣੇ ਵਿਚਾਰ ਪੇਸ਼ ਕਰਨਗੇ। ਸਮਾਗਮ ਦੌਰਾਨ ਸਮਾਜਿਕ ਢਾਂਚੇ ਅਤੇ ਜਮਹੂਰੀਅਤ ਨੂੰ ਮਜ਼ਬੂਤ ​​ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਰਾਜਨੀਤੀ ‘ਤੇ ਸ਼ੁਰੂ ਕੀਤੇ ਵਿਸ਼ੇਸ਼ ਸਕੂਲ ਨੂੰ ਵੀ ਬਹੁਤ ਖਾਸ ਦੱਸਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gyan Chand GuptaKuldeep Singh PathaniaKultar Singh SandhwanMumbaiNational Legislators Conferencepro punjab tvPunjab-Haryana-Himachal Vidhan Sabha Speakers Meetingpunjabi news
Share215Tweet134Share54

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.