ਸ਼ੁੱਕਰਵਾਰ, ਅਗਸਤ 28, 2026 01:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

by Gurjeet Kaur
ਮਾਰਚ 15, 2024
in ਪੰਜਾਬ
0

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਨ੍ਹਾਂ ਮੁੱਦਿਆਂ ‘ਤੇ ਵਿਆਪਕ ਚਰਚਾ ਦੌਰਾਨ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ   ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਸ਼੍ਰੀਮਤੀ ਅਲਕਨੰਦਾ ਦਿਆਲ, ਵਿੱਤ ਸਕੱਤਰ  ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ   ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ)   ਗੁਲਪ੍ਰੀਤ ਸਿੰਘ ਔਲਖ ਨੇ ਸਬ-ਕਮੇਟੀ ਨੂੰ ਇਨ੍ਹਾਂ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਨੁਸਾਰ ਵਿਹਾਰਕਤਾ, ਮੌਜੂਦਾ ਸਥਿਤੀ ਅਤੇ ਵਿੱਤੀ ਜਿੰਮੇਵਾਰੀ ਬਾਰੇ ਜਾਣੂ ਕਰਵਾਇਆ।

 

 

ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਵੱਲੋਂ ਸਾਂਝੇ ਕੀਤੇ ਗਏ ਕੁਝ ਮੁੱਦਿਆਂ ਬਾਰੇ ਸਬ-ਕਮੇਟੀ ਨੇ ਉਨ੍ਹਾਂ ਤੋਂ ਸਾਰਥਿਕ ਹੱਲ ਲਈ ਸੁਝਾਅ ਮੰਗੇ। ਸਬ-ਕਮੇਟੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਮਸਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਯਤਨਸ਼ੀਲ ਹੈ।

ਅੱਜ ਕੈਬਨਿਟ ਸਬ-ਕਮੇਟੀ ਵੱਲੋਂ ਜਿੰਨ੍ਹਾਂ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਨ੍ਹਾਂ ਵਿੱਚ ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ ਯੂਨੀਅਨ, ਲੈਂਡ ਮਾਰਗੇਜ ਬੈਂਕ ਇੰਪਲਾਈਜ਼ ਯੂਨੀਅਨ, ਮਿਡ ਡੇ ਮੀਲ ਅਤੇ ਸਫਾਈ ਵਰਕਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਬੇਰੋਜ਼ਗਾਰ ਸਾਂਝਾ ਮੋਰਚਾ, ਅਨਏਡਿਡ ਸਟਾਫ਼ ਫਰੰਟ, ਅਤੇ ਪੰਜਾਬ ਤਨਖਾਹ ਸਕੇਲ ਬਹਾਲੀ ਸਾਂਝ ਫਰੰਟ ਸ਼ਾਮਿਲ ਸਨ।

Tags: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ
Share205Tweet128Share51

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.