ਬੁੱਧਵਾਰ, ਅਗਸਤ 20, 2025 02:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਧਾਮੀ ਨੇ ਕੀਤਾ ਸਨਮਾਨਿਤ

Canada Member Parliament: ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ। ਇਥੇ ਦਾ ਵਾਤਾਵਰਣ ਬੇਹੱਦ ਸ਼ਾਂਤੀ ਵਾਲਾ ਹੈ।

by ਮਨਵੀਰ ਰੰਧਾਵਾ
ਫਰਵਰੀ 21, 2023
in ਪੰਜਾਬ
0

Amritsar News: ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ ਮੌਜੂਦ ਸੀ।

ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਵਿਸ਼ਵੀ ਸਰੋਕਾਰਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਵਿਨ ਲੈਮਰੂਕਸ ਅਤੇ ਸਤਪਾਲ ਸਿੰਘ ਬਰਾੜ ਦਾ ਸਨਮਾਨ ਕੀਤਾ।

ਇਸ ਮੌਕੇ ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ। ਇਥੇ ਦਾ ਵਾਤਾਵਰਣ ਬੇਹੱਦ ਸ਼ਾਂਤੀ ਵਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ, ਗੁਰਤੇਜ ਸਿੰਘ ਮੱਲੀ ਵਿਨੀਪੈਗ ਕੈਨੇਡਾ, ਸਰਬਜੀਤ ਸਿੰਘ ਗਿੱਲ, ਗੁਰਮੀਤ ਸਿੰਘ ਢਿੱਲੋਂ ਆਦਿ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadaCanada Member ParliamentHarjinder Singh DhamiKevin Lamoureuxpro punjab tvpunjab newsSachkhand Sri Harimandar SahibShiromani Akali Dal America
Share204Tweet128Share51

Related Posts

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025
Load More

Recent News

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

Redmi ਨੇ launch ਕੀਤਾ ਘੱਟ ਬਜਟ ਵਾਲਾ ਫ਼ੋਨ, ਕੀਮਤ ਤੇ ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 19, 2025

‘ਕਾਨੂੰਨ ਦੀ ਉਲੰਘਣਾ ਕਰਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚੁੱਕਿਆ ਵੱਡਾ ਕਦਮ

ਅਗਸਤ 19, 2025

ਹੁਣ ਵੱਧ ਸਮਾਨ ਲੈ ਕੇ ਜਾਣ ‘ਤੇ ਜਹਾਜ ਵਾਂਗ ਹੀ ਟ੍ਰੇਨ ‘ਚ ਵੀ ਲੱਗੇਗਾ ਵਾਧੂ ਚਾਰਜ

ਅਗਸਤ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.