ਵੀਰਵਾਰ, ਜੁਲਾਈ 30, 2026 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਰੇਲ ਕਨੈਕਟੀਵਿਟੀ ਵਿੱਚ ਸੁਧਾਰ ਕਰਨ ਦਾ ਚੁੱਕਿਆ ਮੁੱਦਾ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਰੇਲਵੇ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦਾ ਮੁੱਦਾ ਚੁੱਕਿਆ।

by Pro Punjab Tv
ਫਰਵਰੀ 6, 2026
in Featured News, ਸਿੱਖਿਆ
0

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਰੇਲਵੇ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦਾ ਮੁੱਦਾ ਚੁੱਕਿਆ। ਸੰਸਦ ਦੇ ਪ੍ਰਸ਼ਨ ਕਾਲ ਦੌਰਾਨ ਮੁੱਦਾ ਚੁੱਕਦਿਆਂ ਐਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ 550 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ਹੈ, ਜਿਸ ਵਿੱਚ ਫ਼ਿਰੋਜ਼ਪੁਰ, ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਰਗੇ ਜ਼ਿਲ੍ਹੇ ਸ਼ਾਮਲ ਹਨ।

ਮੈਂਬਰ ਪਾਰਲੀਮੈਂਟ ਨੇ ਰੇਲ ਮੰਤਰਾਲੇ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਇੱਕ ਵਿਸ਼ੇਸ਼ ਟ੍ਰੇਨ ‘ਬਾਰਡਰ ਏਰੀਆ ਐਕਸਪ੍ਰੈੱਸ’ ਸ਼ੁਰੂ ਕਰਨ ਲਈ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੇਰਵਾ ਮੰਗਿਆ। ਇਸ ਬਿਹਤਰ ਕਨੈਕਟੀਵਿਟੀ, ਜਿਸ ਵਿੱਚ ਰੱਖਿਆ ਕਰਮੀ ਅਤੇ ਕਿਸਾਨ ਭਾਈਚਾਰਾ ਸ਼ਾਮਲ ਹੈ, ਨਾਲ ਸਰਹੱਦੀ ਇਲਾਕਿਆਂ ਦੇ ਨਿਵਾਸੀਆਂ ਨੂੰ ਕਾਫ਼ੀ ਸੌਖ ਹੋ ਜਾਵੇਗੀ। ਇਸ ਵਿਸ਼ੇਸ਼ ਪਹਿਲ ਦੇ ਨਾਲ ਫ਼ੌਜੀ ਅਤੇ ਕਿਸਾਨਾਂ ਨੂੰ ਸਭ ਤੋਂ ਜ਼ਿਆਦਾ ਫ਼ਾਇਦਾ ਹੋਵੇਗਾ, ਕਿਉਂਕਿ ਇਸ ਦੇ ਨਾਲ ਖੇਤੀਬਾੜੀ ਸਬੰਧੀ ਆਵਾਜਾਈ ਆਸਾਨ ਹੋ ਜਾਵੇਗੀ, ਜਿਵੇਂ ਕਿ ਫ਼ਸਲਾਂ, ਖੇਤੀਬਾੜੀ ਦੇ ਸੰਧਾਂ ਅਤੇ ਫ਼ਰਟੀਲਾਈਜ਼ਰਾਂ ਦੀ ਢੋਆ-ਢੁਆਈ।

ਇਸ ਸਵਾਲ ਦਾ ਜਵਾਬ ਦਿੰਦੇ ਹੋਏ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, “ਪੀਐਮ ਮੋਦੀ ਦੀ ਕੇਂਦਰ ਸਰਕਾਰ ਨੇ ਕੇਂਦਰੀ ਬਜਟ 2026 ਵਿੱਚ ਵੱਖ-ਵੱਖ ਰੇਲ ਪ੍ਰੋਜੈਕਟਾਂ ਲਈ ਰਿਕਾਰਡ 5,673 ਕਰੋੜ ਦਾ ਬਜਟ ਜਾਰੀ ਕੀਤਾ ਗਿਆ ਹੈ, ਜੋ ਕਾਂਗਰਸ ਸਰਕਾਰ ਦੇ ਮੁਕਾਬਲੇ 25 ਗੁਣਾ ਜ਼ਿਆਦਾ ਹੈ।”

ਰੇਲਵੇ ਮੰਤਰਾਲੇ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਨੰਗਲ ਲਈ 3 ਵੰਦੇ ਭਾਰਤ ਹਾਈ-ਸਪੀਡ ਟ੍ਰੇਨਾਂ ਦੀ ਸ਼ੁਰੂਆਤ ਅਤੇ 25.72 ਕਿਲੋਮੀਟਰ ਲੰਬੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਨੂੰ ਪ੍ਰਵਾਨਗੀ ਸ਼ਾਮਲ ਹੈ, ਜੋ ਕਿ 764.19 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਵਾਲਾ ਇੱਕ ਉੱਚ ਤਰਜੀਹੀ ਪ੍ਰੋਜੈਕਟ ਹੈ। ਇਸ ਤੋਂ ਇਲਾਵਾ, ਪੰਜਾਬ ਵਿੱਚ 30 ਸਟੇਸ਼ਨਾਂ ਨੂੰ ਅਮਰੁਤ ਸਟੇਸ਼ਨਾਂ ਵਜੋਂ ਮੁੜ ਵਿਕਸਤ ਕੀਤਾ ਜਾ ਰਿਹਾ ਹੈ, ਰਾਜ ਪਹਿਲਾਂ ਹੀ 100 ਪ੍ਰਤੀਸ਼ਤ ਬਿਜਲੀਕਰਨ ਪ੍ਰਾਪਤ ਕਰ ਚੁੱਕਾ ਹੈ ਅਤੇ ਰਾਜ ਵਿੱਚ ਇਸ ਸਮੇਂ 26,382 ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ ਚੱਲ ਰਹੇ ਹਨ।

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਰਿਕਾਰਡ ਬਜਟ ਜਾਰੀ ਕਰਨ ਲਈ ਰੇਲ ਮੰਤਰੀ ਦਾ ਧੰਨਵਾਦ ਕਰਦੇ ਹੋਏ, ਸੰਸਦ ਮੈਂਬਰ ਸਤਨਾਮ ਸੰਧੂ ਨੇ ਕਿਹਾ, “ਪੰਜਾਬ ਰਾਜ ਵਿਕਾਸ ਅਤੇ ਤਰੱਕੀ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਜੋ ਕਿ ਪ੍ਰਧਾਨ ਮੰਤਰੀ ਮੋਦੀ ਦੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਹੈ। ਐਨਆਰਆਈ ਭਾਈਚਾਰੇ ਦੇ ਮੈਂਬਰ ਜਦੋਂ ਵੀ ਰਾਜ ਦਾ ਦੌਰਾ ਕਰਦੇ ਹਨ ਤਾਂ ਉਹ ਇਸ ਬਦਲਾਅ ਅਤੇ ਸੁਧਰੇ ਹੋਏ ਬੁਨਿਆਦੀ ਢਾਂਚੇ ਨੂੰ ਸਪਸ਼ਟ ਤੌਰ ‘ਤੇ ਦੇਖ ਅਤੇ ਮਹਿਸੂਸ ਕਰ ਸਕਦੇ ਹਨ।”

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ, ਚੰਡੀਗੜ੍ਹ ਸਟੇਸ਼ਨ ਦਾ ਮੁੜ ਵਿਕਾਸ ਬਹੁਤ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਮੁੜ ਵਿਕਾਸ ਹੁਣ ਵਿਸ਼ਵ ਵਿਕਾਸ ਨਾਲ ਮੇਲ ਖਾਣ ਲੱਗ ਪਿਆ ਹੈ ਅਤੇ ਇਸ ਨੂੰ ਜਾਪਾਨ ਦੇ ਰੇਲਵੇ ਸਟੇਸ਼ਨਾਂ ਦੀ ਤਰਜ਼ ‘ਤੇ ਮਾਡਲ ਰੇਲਵੇ ਸਟੇਸ਼ਨ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।

Tags: latest newslatest UpdateMP Satnam Sandhupropunjabnewspropunjabtv
Share199Tweet124Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.