ਸ਼ਨੀਵਾਰ, ਮਾਰਚ 21, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Forecast: ਕਿੱਥੇ ਮੀਂਹ ਪਵੇਗਾ ਤੇ ਕਿੱਥੇ ਲੋਕਾਂ ਨੂੰ ਝੱਲਣੀ ਪਵੇਗੀ ਗਰਮੀ? ਜਾਣੋ ਅਗਲੇ ਪੰਜ ਦਿਨਾਂ ਦੇ ਮੌਸਮ ਦਾ ਹਾਲ

Weather Report: ਮੌਸਮ ਵਿਭਾਗ ਨੇ 20 ਮਈ ਤੱਕ ਕੁਝ ਸੂਬਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਕੀ ਕਿਹਾ?

by ਮਨਵੀਰ ਰੰਧਾਵਾ
ਮਈ 17, 2023
in ਖੇਤੀਬਾੜੀ, ਦੇਸ਼
0

Weather Update for Upcoming Week: ਯੂਪੀ, ਪੰਜਾਬ, ਹਰਿਆਣਾ ਤੇ ਦਿੱਲੀ-ਐਨਸੀਆਰ ਸਮੇਤ ਕਈ ਹੋਰ ਸੂਬਿਆਂ ‘ਚ ਅਚਾਨਕ ਧੂੜ ਭਰੀ ਹਨੇਰੀ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਕੜਕਦੀ ਧੁੱਪ ਤੋਂ ਵੀ ਰਾਹਤ ਮਿਲੀ ਹੈ। ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋਈ।

ਇਸ ਦੌਰਾਨ ਮੌਸਮ ਵਿਭਾਗ ਨੇ 20 ਮਈ ਤੱਕ ਕੁਝ ਸੂਬਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਕੀ ਕਿਹਾ? ਕਿੱਥੇ ਮੀਂਹ ਪਵੇਗਾ ਤੇ ਕਿੱਥੇ ਲੋਕਾਂ ਨੂੰ ਗਰਮੀ ਝੱਲਣੀ ਪਵੇਗੀ? ਨਾਲ ਹੀ ਮੌਨਸੂਨ ਬਾਰੇ ਕੀ ਭਵਿੱਖਬਾਣੀ ਕੀਤੀ ਹੈ।

ਇਨ੍ਹਾਂ ਸੂਬਿਆਂ ਵਿੱਚ ਅਗਲੇ ਪੰਜ ਦਿਨਾਂ ਦੇ ਮੌਸਮ ਦਾ ਹਾਲ

ਮੌਸਮ ਵਿਭਾਗ ਨੇ ਉੱਤਰ-ਪੂਰਬੀ ਸੂਬਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 19 ਅਤੇ 20 ਮਈ ਨੂੰ ਜਦੋਂ ਕਿ ਬਾਕੀ ਰਾਜਾਂ ਵਿੱਚ 17 ਮਈ ਤੋਂ 20 ਮਈ ਤੱਕ ਰੋਜ਼ਾਨਾ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ ਤੇ ਮੇਘਾਲਿਆ ਵਿੱਚ 16, 18 ਅਤੇ 19 ਮਈ ਨੂੰ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਉੱਤਰੀ ਭਾਰਤ ਤੇ ਮੱਧ ਭਾਰਤ ਲਈ ਮੌਸਮ ਦੀ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ 18 ਮਈ ਤੱਕ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਆਉਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਅੱਜ ਯਾਨੀ 17 ਮਈ ਨੂੰ ਉੱਤਰੀ ਦਿੱਲੀ, ਉੱਤਰ ਪੂਰਬੀ ਦਿੱਲੀ, ਉੱਤਰੀ ਪੱਛਮੀ ਦਿੱਲੀ, ਪੱਛਮੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ 30 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਨੇ ਦਿੱਲੀ ਐਨਸੀਆਰ ਦੇ ਗਾਜ਼ੀਆਬਾਦ, ਛਪਰੌਲਾ, ਸੋਨੀਪਤ, ਰੋਹਤਕ, ਖਰਖੋਦਾ, ਬਰੌਤ, ਬਾਗਪਤ, ਮੇਰਠ, ਮੋਦੀਨਗਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

4 ਜੂਨ ਨੂੰ ਕੇਰਲ ‘ਚ ਦਸਤਕ ਦੇ ਸਕਦਾ ਹੈ ਮੌਨਸੂਨ

ਮੌਸਮ ਵਿਗਿਆਨੀਆਂ ਨੇ ਅੰਦਾਜ਼ਾ ਲਗਾਇਆ ਹੈ ਕਿ ਇਸ ਵਾਰ 4 ਜੂਨ ਨੂੰ ਦੇਸ਼ ‘ਚ ਮੌਨਸੂਨ ਦਸਤਕ ਦੇ ਸਕਦਾ ਹੈ। ਸਭ ਤੋਂ ਪਹਿਲਾਂ ਇਸ ਦੀ ਸ਼ੁਰੂਆਤ ਕੇਰਲ ਤੋਂ ਹੋਵੇਗੀ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਉੱਤਰੀ ਭਾਰਤ ਵੱਲ ਵਧੇਗਾ। ਜੂਨ ਦੇ ਆਖ਼ਰੀ ਹਫ਼ਤੇ ਤੱਕ ਦਿੱਲੀ ਐਨਸੀਆਰ ਸਮੇਤ ਯੂਪੀ ਵਿੱਚ ਮਾਨਸੂਨ ਆ ਸਕਦਾ ਹੈ।

ਇਸ ਸਾਲ ਮਾਨਸੂਨ ਨੂੰ ਲੈ ਕੇ ਦੋ ਵੱਖ-ਵੱਖ ਦਾਅਵੇ ਕੀਤੇ ਗਏ ਹਨ। ਸਕਾਈਮੇਟ ਵੈਦਰ ਨੇ ਕਿਹਾ ਸੀ ਕਿ ਇਸ ਸਾਲ ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ ਅਤੇ ਸੋਕਾ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਇਸ ਦੇ ਬਿਲਕੁਲ ਉਲਟ ਦਾਅਵਾ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਮੌਨਸੂਨ ਆਮ ਵਾਂਗ ਰਹੇਗਾ ਅਤੇ ਇਸ ਦੇ 96 ਫੀਸਦੀ (+/-5 ਫੀਸਦੀ) ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਸਾਲ ਦੇਸ਼ ਭਰ ਵਿੱਚ 83.7 ਮਿਲੀਮੀਟਰ ਮੀਂਹ ਪਵੇਗਾ। ਵਿਭਾਗ ਨੇ ਕਿਹਾ ਕਿ ਅਲ-ਨੀਨੋ ਦੀ ਸਥਿਤੀ ਜੁਲਾਈ ਦੇ ਆਸਪਾਸ ਬਰਕਰਾਰ ਹੋ ਸਕਦੀ ਹੈ, ਪਰ ਮਾਨਸੂਨ ਨਾਲ ਅਲ-ਨੀਨੋ ਦਾ ਕੋਈ ਸਿੱਧਾ ਸਬੰਧ ਨਹੀਂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: heavy rainMeteorological DepartmentMonsoon Predictionpro punjab tvpunjabi newsWeather Conditionsweather forecastweather news
Share302Tweet189Share76

Related Posts

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.