ਸੋਮਵਾਰ, ਜੁਲਾਈ 7, 2025 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Mexico ਦੀ ਜੇਲ੍ਹ ‘ਤੇ ਬੰਦੂਕਧਾਰੀਆਂ ਦਾ ਹਮਲਾ, 10 ਸੁਰੱਖਿਆਕਰਮੀਆਂ ਸਮੇਤ 14 ਦੀ ਮੌਤ, 24 ਕੈਦੀ ਫਰਾਰ

Mexico Prison Attack: ਬੰਦੂਕਧਾਰੀਆਂ ਨੇ ਐਤਵਾਰ ਨੂੰ ਉੱਤਰੀ ਮੈਕਸੀਕਨ ਸ਼ਹਿਰ ਸਿਉਦਾਦ ਜੁਆਰੇਜ਼ ਦੀ ਇੱਕ ਜੇਲ੍ਹ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ 14 ਲੋਕਾਂ ਦੀ ਮੌਤ ਹੋ ਗਈ। ਨਾਲ ਹੀ 24 ਕੈਦੀ ਜੇਲ੍ਹ ਤੋਂ ਫਰਾਰ ਹੋ ਗਏ।

by ਮਨਵੀਰ ਰੰਧਾਵਾ
ਜਨਵਰੀ 2, 2023
in ਵਿਦੇਸ਼
0

Mexican Prison Attack: ਮੈਕਸੀਕੋ ਦੇ ਸਿਉਦਾਦ ਜੁਆਰੇਜ਼ ਸ਼ਹਿਰ ਦੀ ਇੱਕ ਜੇਲ੍ਹ ‘ਤੇ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ 14 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 24 ਕੈਦੀ ਹਮਲੇ ਦਾ ਫਾਇਦਾ ਉਠਾਉਂਦੇ ਹੋਏ ਜੇਲ ‘ਚੋਂ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਸਵੇਰੇ ਕਰੀਬ 7.00 ਵਜੇ ਹੋਇਆ। ਇਸ ਤੋਂ ਬਾਅਦ ਜੇਲ੍ਹ ਦੇ ਅੰਦਰ ਲੜਾਈ ਸ਼ੁਰੂ ਹੋ ਗਈ। ਚਿਹੁਆਹੁਆ ਸਟੇਟ ਪ੍ਰੌਸੀਕਿਊਟਰ ਦੇ ਦਫਤਰ ਮੁਤਾਬਕ ਮਰਨ ਵਾਲਿਆਂ ਵਿਚ 10 ਜੇਲ ਗਾਰਡ ਤੇ ਸੁਰੱਖਿਆ ਏਜੰਟ ਸ਼ਾਮਲ ਹਨ।

ਹਮਲਾਵਰਾਂ ਨੇ ਖੋਹੀ ਕਾਰ

ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਬੁਲੇਵਾਰਡ ਨੇੜੇ ਮਿਊਂਸੀਪਲ ਪੁਲਿਸ ‘ਤੇ ਗੋਲੀਬਾਰੀ ਕੀਤੀ, ਫਿਰ ਪਿੱਛਾ ਕੀਤਾ ਅਤੇ ਇਕ ਕਾਰ ਨੂੰ ਅਗਵਾ ਕਰ ਲਿਆ। ਹਮਲਾਵਰਾਂ ਨੇ ਜੇਲ੍ਹ ਦੇ ਬਾਹਰ ਸੁਰੱਖਿਆ ਏਜੰਟਾਂ ‘ਤੇ ਗੋਲੀਬਾਰੀ ਕੀਤੀ।

ਅਧਿਕਾਰੀਆਂ ਮੁਤਾਬਕ ਹਮਲਾ ਸ਼ੁਰੂ ਹੋਣ ਤੋਂ ਬਾਅਦ ਜੇਲ੍ਹ ਅੰਦਰ ਕੈਦੀਆਂ ਵਿਚਾਲੇ ਲੜਾਈ ਹੋ ਗਈ। ਇਸ ‘ਚ 13 ਲੋਕ ਗੰਭੀਰ ਜ਼ਖਮੀ ਹੋ ਗਏ। ਕੈਦੀਆਂ ਦੀ ਕੋਠੜੀ ਵਿੱਚ ਅਪਰਾਧਿਕ ਪਹਿਰੇਦਾਰ ਅਤੇ ਨਸ਼ਾ ਤਸਕਰਾਂ ਵਿਚਕਾਰ ਲੜਾਈ ਹੋਈ।

ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਚਾਰੇ ਵਿਅਕਤੀ ਕੈਦੀ ਹਨ ਜਾਂ ਹਮਲਾਵਰ। ਐਲ ਪਾਸੋ ਦੇ ਵਕੀਲਾਂ ਨੇ ਕਿਹਾ ਕਿ ਉਹ ਜੇਲ੍ਹ ‘ਤੇ ਹਮਲੇ ਦੇ ਉਦੇਸ਼ ਦੀ ਜਾਂਚ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ciudad JuarezGunmen Attackedinternational newsMexican Prison AttackMexicoPrison Attackpro punjab tvState Prison
Share243Tweet152Share61

Related Posts

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025
Load More

Recent News

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025

Punjab Weather Update: ਅੱਜ ਪੰਜਾਬ ਭਰ ‘ਚ ਪਏਗਾ ਮੀਂਹ! ਇੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਈ ਮੌਸਮ ਵਿਭਾਗ ਦਾ ਅਲਰਟ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.