ਸ਼ੁੱਕਰਵਾਰ, ਅਗਸਤ 8, 2025 09:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Mexico ਦੇ ਵਾਟਰ ਪਾਰਕ ‘ਚ ਅੰਨ੍ਹੇਵਾਹ ਫਾਇਰਿੰਗ, ਨਾਬਾਲਗ ਸਮੇਤ ਸੱਤ ਲੋਕਾਂ ਦੀ ਮੌਤ

Mexico Shooting: ਗੋਲੀਬਾਰੀ ਦੀ ਘਟਨਾ ਵਿੱਚ ਕੁੱਲ 7 ਲੋਕਾਂ ਦੀ ਮੌਤ ਹੋਈ, ਜਿਸ ਵਿੱਚ ਇੱਕ ਨਾਬਾਲਗ, 3 ਔਰਤਾਂ ਤੇ 3 ਪੁਰਸ਼ ਸ਼ਾਮਲ ਹਨ। ਸ਼ੱਕੀ ਹਮਲਾਵਰ ਦੀ ਪਛਾਣ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 16, 2023
in ਵਿਦੇਸ਼, ਵੀਡੀਓ
0

Mexico Firing: ਬੰਦੂਕਧਾਰੀਆਂ ਨੇ ਮੈਕਸੀਕੋ ਦੇ ਇੱਕ ਵਾਟਰ ਪਾਰਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ 7 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਗੋਲੀਬਾਰੀ ਦੀ ਘਟਨਾ ਵਿੱਚ ਇੱਕ ਸੱਤ ਸਾਲ ਦੇ ਬੱਚੇ ਸਮੇਤ ਸੱਤ ਲੋਕ ਮਾਰੇ ਗਏ ਸਨ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਗੋਲੀਬਾਰੀ ਹੁੰਦੇ ਹੀ ਇਲਾਕੇ ‘ਚ ਹਫੜਾ-ਦਫੜੀ ਮਚ ਗਈ।

ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ, ਜਦੋਂਕਿ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ ਹੈ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਵਿੱਚ ਇੱਕ ਸੱਤ ਸਾਲਾ ਨਾਬਾਲਗ, ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਹਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਹੈ। ਗੁਆਨਾਜੁਆਟੋ ਸ਼ਹਿਰ ਤੋਂ ਲਗਭਗ 65 ਕਿਲੋਮੀਟਰ (40 ਮੀਲ) ਦੱਖਣ ਵਿਚ, ਛੋਟੇ ਜਿਹੇ ਕਸਬੇ ਕੋਰਟਾਜ਼ਰ ਵਿਚ ਸਥਿਤ ਇਕ ਰਿਜ਼ੋਰਟ ‘ਤੇ ਹੋਏ ਹਮਲੇ ਵਿਚ ਸੱਤ ਲੋਕ ਮਾਰੇ ਗਏ। ਹਮਲੇ ਤੋਂ ਬਾਅਦ ਦੀ ਵੀਡੀਓ ਫੁਟੇਜ ਵਿੱਚ ਦੇਖੀ ਜਾ ਸਕਦੀ ਹੈ।

#BREAKING Gunmen kill 7 people at a water park in central Mexico: City Hall pic.twitter.com/teKHpOCBGe

— AFP News Agency (@AFP) April 16, 2023

ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ‘ਚ ਲੋਕ ਦੌੜਦੇ, ਰੋਂਦੇ, ਚੀਕਦੇ ਤੇ ਆਪਣੇ ਬੱਚਿਆਂ ਨੂੰ ਗਲੇ ਲਗਾਉਂਦੇ ਦਿਖਾਈ ਦੇ ਰਹੇ ਹਨ। ਮੈਕਸੀਕੋ ਦੀ ਪੁਲਿਸ ਅਤੇ ਉੱਥੋਂ ਦੇ ਸੈਨਿਕ ਹੈਲੀਕਾਪਟਰਾਂ ਦੀ ਮਦਦ ਨਾਲ ਹਮਲਾਵਰਾਂ ਦੀ ਭਾਲ ਕਰ ਰਹੇ ਹਨ। ਸਥਾਨਕ ਸੁਰੱਖਿਆ ਵਿਭਾਗ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀਬਾਰੀ ਪਿੱਛੇ ਕਿਸ ਦਾ ਹੱਥ ਸੀ। ਇਸ ਹਮਲੇ ਵਿੱਚ ਇੱਕ ਸੱਤ ਸਾਲ ਦੇ ਬੱਚੇ ਸਮੇਤ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਦੀ ਮੌਤ ਹੋ ਗਈ ਸੀ।

https://twitter.com/DavidWolf777/status/1647419244722913280

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: international newsMexicoMexico Firingpro punjab tvpunjabi newsShooting Incident
Share207Tweet129Share52

Related Posts

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.