ਸ਼ਨੀਵਾਰ, ਮਈ 17, 2025 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Anant Ambani- Radhika Merchant ਦੇ ਸਵਾਗਤ ‘ਚ ਮੀਕਾ ਸਿੰਘ ਨੇ ਦਿੱਤੀ 10 ਮਿੰਟ ਦੀ ਪਰਫਾਰਮੈਂਸ, ਚਾਰਜ ਕੀਤੀ ਮੋਟੀ ਫੀਸ

Anant Ambani- Radhika Merchant Engagement: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਨੇ 29 ਦਸੰਬਰ ਨੂੰ ਰਾਧਿਕਾ ਮਰਚੈਂਟ ਨਾਲ ਮੰਗਣੀ ਕੀਤੀ। ਇਹ ਸਮਾਗਮ ਰਾਜਸਥਾਨ ਦੇ ਨਾਥਦੁਆਰਾ ਸਥਿਤ ਸ਼੍ਰੀਨਾਥ ਜੀ ਮੰਦਿਰ ਵਿੱਚ ਦੋਵਾਂ ਪਰਿਵਾਰਾਂ ਦੀ ਮੌਜੂਦਗੀ ਵਿੱਚ ਹੋਇਆ। ਰਾਧਿਕਾ ਕਾਰੋਬਾਰੀ ਵੀਰੇਨ ਮਰਚੈਂਟ ਅਤੇ ਸ਼ੈਲਾ ਦੀ ਬੇਟੀ ਹੈ।

by Bharat Thapa
ਦਸੰਬਰ 30, 2022
in ਬਾਲੀਵੁੱਡ, ਮਨੋਰੰਜਨ, ਵੀਡੀਓ
0
ਸ਼ੈਂਪਿਅਨ ਨੂੰ ਕਿਵੇਂ ਬਣਾਇਆ ਜਾਂਦਾ ਹੈ?- ਸਭ ਤੋਂ ਪਹਿਲਾਂ ਵੱਖ-ਵੱਖ ਕਿਸਮਾਂ ਦੇ ਅੰਗੂਰਾਂ ਦਾ ਰਸ ਕੱਢਿਆ ਜਾਂਦਾ ਹੈ ਤੇ ਇਸ ਦਾ ਫਰਮੈਂਟੇਸ਼ਨ ਕੀਤਾ ਜਾਂਦਾ ਹੈ। ਇਸ ਦੇ ਲਈ ਇਸਨੂੰ ਪਹਿਲਾਂ ਇੱਕ ਟੈਂਕ ਵਿੱਚ ਰੱਖਿਆ ਜਾਂਦਾ ਹੈ ਤੇ ਫਿਰ ਕਈ ਮਹੀਨਿਆਂ ਜਾਂ ਸਾਲਾਂ ਤੱਕ ਫਰਮੈਂਟੇਸ਼ਨ ਪ੍ਰੋਸੈਸ ਵਿੱਚ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਇਨ੍ਹਾਂ ਨੂੰ ਬੋਤਲ 'ਚ ਭਰ ਕੇ ਉਲਟਾ ਰੱਖਿਆ ਜਾਂਦਾ ਹੈ, ਜਿਸ ਕਾਰਨ ਇਸ 'ਚ ਕਾਰਬਨ ਡਾਈਆਕਸਾਈਡ ਅਤੇ ਅਲਕੋਹਲ ਗੈਸ ਪੈਦਾ ਹੁੰਦੀ ਹੈ।

ਸ਼ੈਂਪਿਅਨ ਨੂੰ ਕਿਵੇਂ ਬਣਾਇਆ ਜਾਂਦਾ ਹੈ?- ਸਭ ਤੋਂ ਪਹਿਲਾਂ ਵੱਖ-ਵੱਖ ਕਿਸਮਾਂ ਦੇ ਅੰਗੂਰਾਂ ਦਾ ਰਸ ਕੱਢਿਆ ਜਾਂਦਾ ਹੈ ਤੇ ਇਸ ਦਾ ਫਰਮੈਂਟੇਸ਼ਨ ਕੀਤਾ ਜਾਂਦਾ ਹੈ। ਇਸ ਦੇ ਲਈ ਇਸਨੂੰ ਪਹਿਲਾਂ ਇੱਕ ਟੈਂਕ ਵਿੱਚ ਰੱਖਿਆ ਜਾਂਦਾ ਹੈ ਤੇ ਫਿਰ ਕਈ ਮਹੀਨਿਆਂ ਜਾਂ ਸਾਲਾਂ ਤੱਕ ਫਰਮੈਂਟੇਸ਼ਨ ਪ੍ਰੋਸੈਸ ਵਿੱਚ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਇਨ੍ਹਾਂ ਨੂੰ ਬੋਤਲ 'ਚ ਭਰ ਕੇ ਉਲਟਾ ਰੱਖਿਆ ਜਾਂਦਾ ਹੈ, ਜਿਸ ਕਾਰਨ ਇਸ 'ਚ ਕਾਰਬਨ ਡਾਈਆਕਸਾਈਡ ਅਤੇ ਅਲਕੋਹਲ ਗੈਸ ਪੈਦਾ ਹੁੰਦੀ ਹੈ।

Anant Ambani- Radhika Merchant Engagement: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਨੇ 29 ਦਸੰਬਰ ਨੂੰ ਰਾਧਿਕਾ ਮਰਚੈਂਟ ਨਾਲ ਮੰਗਣੀ ਕੀਤੀ। ਇਹ ਸਮਾਗਮ ਰਾਜਸਥਾਨ ਦੇ ਨਾਥਦੁਆਰਾ ਸਥਿਤ ਸ਼੍ਰੀਨਾਥ ਜੀ ਮੰਦਿਰ ਵਿੱਚ ਦੋਵਾਂ ਪਰਿਵਾਰਾਂ ਦੀ ਮੌਜੂਦਗੀ ਵਿੱਚ ਹੋਇਆ। ਰਾਧਿਕਾ ਕਾਰੋਬਾਰੀ ਵੀਰੇਨ ਮਰਚੈਂਟ ਅਤੇ ਸ਼ੈਲਾ ਦੀ ਬੇਟੀ ਹੈ।

ਮੰਗਣੀ ਤੋਂ ਬਾਅਦ ਅੰਬਾਨੀ ਹਾਊਸ ਐਂਟੀਲੀਆ ‘ਚ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ‘ਚ ਸ਼ਾਹਰੁਖ ਖਾਨ, ਸਲਮਾਨ ਖਾਨ ਤੋਂ ਲੈ ਕੇ ਬਾਲੀਵੁੱਡ ਦੀਆਂ ਸਾਰੀਆਂ ਹਸਤੀਆਂ ਨਜ਼ਰ ਆਈਆਂ। ਉਥੇ ਹੀ ਗਾਇਕ ਮੀਕਾ ਸਿੰਘ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਆਪਣੀ ਪਰਫਾਰਮੈਂਸ ਨਾਲ ਸਵਾਗਤ ਕੀਤਾ।

ਖਬਰਾਂ ਦੀ ਮੰਨੀਏ ਤਾਂ ਮੀਕਾ ਸਿੰਘ ਨੇ ਆਪਣੇ 10 ਮਿੰਟ ਦੇ ਪਰਫਾਰਮੈਂਸ ਲਈ 1.5 ਕਰੋੜ ਰੁਪਏ ਚਾਰਜ ਕੀਤੇ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਜਦੋਂ ਐਂਟੀਲੀਆ ਪਹੁੰਚੇ ਤਾਂ ਢੋਲ ਦੇ ਜ਼ੋਰ ਨਾਲ ਦੋਵਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੀਕਾ ਨੇ ਪਰਫਾਰਮੈਂਸ ਵੀ ਦਿੱਤੀ। ਮੀਕਾ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ।

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੂੰ ਵਧਾਈ ਦੇਣ ਲਈ ਐਂਟੀਲੀਆ ਪਹੁੰਚਣ ਵਾਲੇ ਪਹਿਲੇ ਸਿਤਾਰਿਆਂ ਵਿੱਚੋਂ ਪਤੀ-ਪਤਨੀ ਰਣਬੀਰ ਕਪੂਰ ਅਤੇ ਆਲੀਆ ਭੱਟ ਸਨ। ਉਨ੍ਹਾਂ ਨਾਲ ਪਾਰਟੀ ‘ਚ ਡਾਇਰੈਕਟਰ ਅਯਾਨ ਮੁਖਰਜੀ ਵੀ ਪਹੁੰਚੇ। ਬਾਅਦ ‘ਚ ਸ਼ਾਹਰੁਖ ਖਾਨ ਆਪਣੇ ਮੈਨੇਜਰ ਨਾਲ ਪਹੁੰਚੇ। ਰਾਤ ਭਰ ਇੱਥੇ ਫਿਲਮੀ ਸਿਤਾਰਿਆਂ ਦੀ ਆਮਦ ਰਹੀ।

 

View this post on Instagram

 

A post shared by Viral Bhayani (@viralbhayani)

ਕੌਣ ਹੈ ਰਾਧਿਕਾ ਮਰਚੈਂਟ
ਰਾਧਿਕਾ ਵਪਾਰੀ ਵੀਰੇਨ ਮਰਚੈਂਟ ਦੀ ਧੀ ਹੈ, ਜੋ ਕੱਛ, ਗੁਜਰਾਤ ਦਾ ਰਹਿਣ ਵਾਲਾ ਹੈ। ਉਹ ADF ਫੂਡਜ਼ ਲਿਮਿਟੇਡ ਦੇ ਗੈਰ-ਕਾਰਜਕਾਰੀ ਨਿਰਦੇਸ਼ਕ ਦੇ ਨਾਲ-ਨਾਲ ਐਨਕੋਰ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਦੇ ਸੀਈਓ ਅਤੇ ਵਾਈਸ ਚੇਅਰਮੈਨ ਹਨ। ਰਾਧਿਕਾ ਨੇ ਆਪਣੀ ਸਕੂਲੀ ਪੜ੍ਹਾਈ ਮੁੰਬਈ ਦੇ ਕੈਥੇਡ੍ਰਲ ਐਂਡ ਜੌਨ ਕੌਨਨ ਸਕੂਲ ਅਤੇ ਈਕੋਲ ਮੋਂਡਿਆਲ ਵਰਲਡ ਸਕੂਲ ਤੋਂ ਪੂਰੀ ਕੀਤੀ। ਉਸਨੇ ਰਾਜਨੀਤੀ ਅਤੇ ਅਰਥ ਸ਼ਾਸਤਰ ਵਿੱਚ ਨਿਊਯਾਰਕ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ। ਰਾਧਿਕਾ ਅਤੇ ਅਨੰਤ ਅੰਬਾਨੀ ਇੱਕ ਦੂਜੇ ਨੂੰ ਬਚਪਨ ਤੋਂ ਜਾਣਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 10-minute performanceAnant Ambani- Radhika MerchantMika Singhpropunjabtvreception
Share356Tweet223Share89

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.