ਵੀਰਵਾਰ, ਜੂਨ 26, 2025 03:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਗੁਰੂ ਘਰ ਲਈਆਂ ਲਾਵਾਂ, ਦੇਖੋ ਤਸਵੀਰਾਂ

by Gurjeet Kaur
ਜੂਨ 16, 2024
in ਪੰਜਾਬ
0

Anmol Gagan Maan Wedding: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ‘ਚ ਬੱਝਣ ਲਈ ਗੁਰਦੁਆਰਾ ਨਾਭਾ ਸਾਹਿਬ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਵਿਆਹ ਦੀ ਪਾਰਟੀ ਜ਼ੀਰਕਪੁਰ ਸਥਿਤ ਮੈਰਿਜ ਪੈਲਸ ‘ਚ ਹੋਵੇਗੀ। ਕੈਬਨਿਟ ਮੰਤਰੀ ਦੇ ਲਾੜੇ ਸ਼ਾਹਬਾਜ਼ ਵੀ ਆਪਣੀ G Wagon ਵਿਚ ਪਰਿਵਾਰ ਨਾਲ ਬਾਰਾਤ ਲੈਕੇ ਪਹੁੰਚ ਚੁੱਕੇ ਹਨ ।

ਦੱਸ ਦੇਈਏ ਕਿ ਮੰਤਰੀ ਅਨਮੋਲ ਗਗਨ ਮਾਨ ਦੇ ਪਤੀ ਜ਼ੀਰਕਪੁਰ ਵਿਖੇ ਰਹਿੰਦੇ ਹਨ।ਉਨ੍ਹਾਂ ਦੇ ਵਿਆਹ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਬੀਤੀ ਰਾਤ ਅਨਮੋਲ ਗਗਨ ਮਾਨ ਦੇ ਘਰ ਜਾਗੋ ਤੇ ਮਹਿੰਦੀ ਆਦਿ ਦੀ ਰਸਮ ਅਦਾ ਕੀਤੀ ਗਈ ਸੀ।ਹੁਣ ਅਨਮੋਲ ਗਗਨ ਮਾਨ ਦੇ ਲਾੜੇ ਸ਼ਾਹਬਾਜ ਸੋਹੀ ਦੀ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਉਹ ਬਾਰਾਤ ਲੈ ਕੇ ਪਹੁੰਚੇ ਨਜ਼ਰ ਆ ਰਹੇ ਸਨ।

ਜ਼ਿਕਰਯੋਗ ਹੈ ਕਿ ਸਿਆਸਤ ‘ਚ ਆਉਣ ਤੋਂ ਪਹਿਲਾਂ ਅਨਮੋਲ ਗਗਨ ਮਾਨ ਪੰਜਾਬੀ ਗਾਇਕਾ ਸਨ।ਜਿਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ।ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਮੋਹਾਲੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ ਸੀ।ਉਨ੍ਹਾਂ ਨੇ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।

 

Tags: aap ministeranmol gagan maanAnmol gagan Maan MarriageAnmol Gagan Maan Weddinglatest newspro punjab tv
Share781Tweet488Share195

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.