ਸ਼ੁੱਕਰਵਾਰ, ਮਈ 8, 2026 06:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਤਰੀ ਡਾ. ਬਲਜੀਤ ਕੌਰ ਦਾ ਅਪਾਹਿਜ ਕਰਮਚਾਰੀਆਂ ਲਈ ਐਲਾਨ, ਮਿਲੇਗਾ 1000 ਰੁ. ਟ੍ਰੈਵਲਿੰਗ ਭੱਤਾ

ਪੰਜਾਬ ਸਰਕਾਰ ਨੇ 11,000 ਅਪਾਹਜ ਮੁਲਾਜ਼ਮਾਂ ਦਾ ਟਰਾਂਸਪੋਰਟ ਭੱਤਾ ਬਹਾਲ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ ਇਹ ਭੱਤਾ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ।

by Gurjeet Kaur
ਦਸੰਬਰ 4, 2022
in ਪੰਜਾਬ
0

Punjab Government: ਪੰਜਾਬ ਸਰਕਾਰ ਨੇ 11,000 ਅਪਾਹਜ ਮੁਲਾਜ਼ਮਾਂ ਦਾ ਟਰਾਂਸਪੋਰਟ ਭੱਤਾ ਬਹਾਲ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ ਇਹ ਭੱਤਾ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ। ਪਿਛਲੀ ਸਰਕਾਰ ਵੇਲੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਹ ਭੱਤਾ ਬਹਾਲ ਕਰਨ ਦਾ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਮਲੋਟ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ |

ਉਨ੍ਹਾਂ ਦੱਸਿਆ ਕਿ ਇਹ ਸਕੀਮ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਸਮੇਂ ਬੰਦ ਕਰ ਦਿੱਤੀ ਗਈ ਸੀ। ਹੁਣ ਸਬੰਧਤ ਮੁਲਾਜ਼ਮਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਆਵਾਜਾਈ ਭੱਤਾ ਮਿਲੇਗਾ। ਇਸ ਮੌਕੇ ਜਿੱਥੇ 12 ਦਿਵਿਆਂਗਜਨਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਜਦਕਿ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਨਕਲੀ ਅੰਗ ਵੰਡੇ ਗਏ।

ਇਹ ਵੀ ਪੜ੍ਹੋ : ਗੋਲਡੀ ਬਰਾੜ ਨੇ ਪਾਈ ਪੋਸਟ, ਗ੍ਰਿਫਤਾਰੀ ਦੀਆਂ ਖ਼ਬਰਾਂ ਨੂੰ ਦੱਸਿਆ ਅਫਵਾਹ

ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਕੈਬਨਿਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਤੋਂ 60 ਫੀਸਦੀ ਅਪੰਗਤਾ ਦੀ ਬਜਾਏ 40 ਫੀਸਦੀ ਅਪੰਗਤਾ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਦੇ ਨੇੜੇ ਤਬਦੀਲ ਕੀਤਾ ਜਾ ਸਕਦਾ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨ ਘੁਟਾਲੇ ਦੀ ਜਾਂਚ ਚੱਲ ਰਹੀ ਹੈ, 90 ਹਜ਼ਾਰ ਫਰਜ਼ੀ ਪੈਨਸ਼ਨਰਾਂ ਦਾ ਪਰਦਾਫਾਸ਼ ਹੋਇਆ ਹੈ |

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AllowancedisabledemployeesDrBaljitKaurpropunjabtvpunjab government
Share232Tweet145Share58

Related Posts

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਗੁੰਡਾਗਰਦੀ: 10-15 ਨੌਜਵਾਨ ਬੇਸਬਾਲ ਬੈਟ ਅਤੇ ਹਾਕੀ ਸਟਿੱਕ ਲੈ ਕੇ ਪਹੁੰਚੇ

ਮਈ 7, 2026

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਮਈ 7, 2026

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਮਈ 7, 2026

ਮੋਹਾਲੀ ਵਿੱਚ ਆਈਟੀ ਕਾਰੋਬਾਰੀ ‘ਤੇ ਈਡੀ ਦਾ ਛਾਪਾ: 9ਵੀਂ ਮੰਜ਼ਿਲ ਤੋਂ 500 ਰੁਪਏ ਦੇ ਨੋਟਾਂ ਨਾਲ ਭਰੇ ਬੈਗ ਸੁੱਟੇ

ਮਈ 7, 2026

ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 6, 2026
Load More

Recent News

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਈ ਨਵਾਂ ਰੋਡਮੈਪ ਕੀਤਾ ਤਿਆਰ

ਮਈ 7, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਗੁੰਡਾਗਰਦੀ: 10-15 ਨੌਜਵਾਨ ਬੇਸਬਾਲ ਬੈਟ ਅਤੇ ਹਾਕੀ ਸਟਿੱਕ ਲੈ ਕੇ ਪਹੁੰਚੇ

ਮਈ 7, 2026

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਮਈ 7, 2026

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਮਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.