ਸ਼ਨੀਵਾਰ, ਅਕਤੂਬਰ 11, 2025 03:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਮੰਤਰੀ ਗਗਨ ਮਾਨ ਦਾ ਭਲਕੇ ਹੋਵੇਗਾ ਵਿਆਹ, ਮਹਿੰਦੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਅੱਜ ਜਾਗੋ: ਵੀਡੀਓ

by Gurjeet Kaur
ਜੂਨ 15, 2024
in ਪੰਜਾਬ
0

ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਭਲਕੇ ਮੋਹਾਲੀ ਦੇ ਜ਼ੀਰਕਪੁਰ ਕਸਬੇ ‘ਚ ਸਥਿਤ ਇੱਕ ਮੈਰਿਜ ਪੈਲੇਸ ‘ਚ ਹੋਣ ਜਾ ਰਹੀ ਹੈ।ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ‘ਤੇ ਮਹਿੰਦੀ ਦੀ ਰਸਮ ਅਦਾ ਕੀਤੀ ਗਈ।ਮਹਿੰਦੀ ਦੀ ਰਸਮ ਦੇ ਬਾਅਦ ਅੱਜ ਸ਼ਾਮ ਜਾਗੋ ਪ੍ਰੋਗਰਾਮ ਹੋਵੇਗਾ।

ਇਸ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀਆਂ ਜਾ ਰਹੀਆਂ ਹਨ।ਇਸ ਵਿਆਹ ਸਮਾਰੋਹ ‘ਚ ਉਨ੍ਹਾਂ ਦੇ ਪਰਿਵਾਰ ਤੇ ਰਿਸ਼ਤੇਦਾਰ ਸ਼ਾਮਿਲ ਹਨ।ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਸ਼ਾਹਬਾਜ ਨਾਲ ਹੋਵੇਗਾ।ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹੈ।ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ‘ਚ ਰਹਿੰਦਾ ਹੈ।
ਅਨਮੋਲ ਗਗਨ ਮਾਨ ਇਕ ਪੰਜਾਬੀ ਗਾਇਕ ਸੀ।ਉਨ੍ਹਾਂ ਨੇ ਆਪਣਾ ਇਹ ਪੇਸ਼ਾ ਛੱਡ ਆਮ ਆਦਮੀ ਪਾਰਟੀ ਨਾਲ ਸਿਆਸਤ ‘ਚ ਪੈਰ ਰੱਖਿਆ।2022 ‘ਚ ਉਨ੍ਹਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਖਰੜ ਵਿਧਾਨ ਸਭਾ ਹਲਕੇ ਤੋਂ ਟਿਕਟ ਮਿਲਿਆ ਸੀ।ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਚੋਣਾਂ ‘ਚ ਹਰਾਇਆ ਸੀ।


ਅਨਮੋਲ ਗਗਨ ਮਾਨ ਨੂੰ 78273 ਵੋਟ ਮਿਲੇ ਸੀ।ਇਸਦੇ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ‘ਚ ਮੰਤਰੀ ਬਣਾ ਦਿੱਤਾ ਗਿਆ।ਉਹ ਪੰਜਾਬ ਸਰਕਾਰ ‘ਚ ਟੂਰਿਜ਼ਮ ਵਿਭਾਗ ਸੰਭਾਲ ਰਹੀ ਹੈ।ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ‘ਚ ਟੂਰਿਸਟ ਸਮਿਟ ਕਰਵਾਇਆ ਸੀ।ਜਿਸ ‘ਚ ਕਈ ਨਿਵੇਸ਼ਕਾਂ ਨੇ ਪੰਜਾਬ ‘ਚ ਨਿਵੇਸ਼ ਕਰਨ ਦੀ ਦਿਲਚਸਪੀ ਦਿਖਾਈ।

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਮੇਤ ਕਈ ਮੰਤਰੀਆਂ ਨੇ ਵਿਆਹ ਕਰਵਾ ਲਿਆ

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 25 ਮਾਰਚ 2023 ਨੂੰ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕੀਤਾ ਸੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ: ਗੁਰਵੀਨ ਕੌਰ ਨਾਲ ਵਿਆਹ ਕਰਵਾ ਲਿਆ। ਉਹ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ।

Tags: latest newsMinister Anmol Gagan Maan Marriagepro punjab tvPunjab CM Bhagwant MaanPunjab Minister Anmol Gagan Maan Mehandi Ceremonypunjabi news
Share540Tweet338Share135

Related Posts

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਅਕਤੂਬਰ 10, 2025

ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

ਅਕਤੂਬਰ 10, 2025

ਕੇਜਰੀਵਾਲ-ਮਾਨ ਦੀ ਜੋੜੀ ਨੇ ਰਚਿਆ ਇਤਿਹਾਸ: ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਹੁਣ ਵਿਦਿਆਰਥੀ Job Seeker ਨਹੀਂ ਬਲਕਿ ਬਣਨਗੇ Job Giver

ਅਕਤੂਬਰ 10, 2025

ਮਾਨ ਸਰਕਾਰ ਦੀ ਉਦਯੋਗਿਕ ਉਡਾਣ! Oaykay Metcorp ਦੇ ₹309 ਕਰੋੜ ਦੇ Hand Tools ਪਲਾਂਟ ਨਾਲ ਪੰਜਾਬ ਬਣੇਗਾ ਦੁਨੀਆ ਦਾ ਨਵਾਂ Manufacturing Centre

ਅਕਤੂਬਰ 10, 2025
Load More

Recent News

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.