ਸੋਮਵਾਰ, ਨਵੰਬਰ 23, 2026 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।

by Pro Punjab Tv
ਸਤੰਬਰ 1, 2025
in Featured News, ਪੰਜਾਬ
0

ਪੰਜਾਬ ਦੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, NDRF, SDRF, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ ‘ਚੋਂ ਸੁਰੱਖਿਅਤ ਕੱਢੇ ਗਏ ਹਨ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ਵਿੱਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 5, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਪਟਿਆਲਾ ਵਿੱਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ।

ਜ਼ਿਲ੍ਹਾ ਅੰਮ੍ਰਿਤਸਰ ਦੇ ਕੈਂਪਾਂ ਵਿਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿੱਚ 60 ਵਿਅਕਤੀ ਰੁਕੇ ਹੋਏ ਹਨ।

ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਡਟੇ NDRF, SDRF, ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਇਸ ਔਖੀ ਘੜੀ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ਵਿੱਚ NDRF ਦੀਆਂ 6 ਟੀਮਾਂ ਅਤੇ ਫ਼ਾਜ਼ਿਲਕਾ, ਫਿਰੋਜ਼ਪੁਰ ਪਠਾਨਕੋਟ ਤੇ ਅੰਮ੍ਰਿਤਸਰ ਵਿੱਚ 1-1 ਟੀਮ ਤੈਨਾਤ ਹੈ।

ਇਸੇ ਤਰ੍ਹਾਂ ਕਪੂਰਥਲਾ ਵਿੱਚ SDRF ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਨੇਵੀ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ ਜਦਕਿ BSF ਦੀ 1-1 ਟੀਮ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਕਪੂਰਥਲਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸ਼ਨ ਦੇ ਨਾਲ ਮਦਦ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਕਪੂਰਥਲਾ ਵਿੱਚ 15 ਕਿਸ਼ਤੀਆਂ, ਫਿਰੋਜ਼ਪੁਰ ਵਿੱਚ 12 ਕਿਸ਼ਤੀਆਂ ਅਤੇ ਪਠਾਨਕੋਟ ਵਿੱਚ 4 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸ.ਏ.ਐਸ. ਨਗਰ ਦਾ 1, ਐਸ.ਬੀ.ਐਸ ਨਗਰ ਦੇ 3, ਸ੍ਰੀ ਮੁਕਤਸਰ ਸਾਹਿਬ ਦੇ 74 ਅਤੇ ਤਰਨ ਤਾਰਨ ਦੇ 45 ਪਿੰਡ ਸ਼ਾਮਿਲ ਹਨ।

 

Tags: latest newslatest UpdatepropunjabnewspropunjabtvPunjab Flood Situationpunjab news
Share209Tweet131Share52

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.