ਸ਼ੁੱਕਰਵਾਰ, ਸਤੰਬਰ 4, 2026 02:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Manish Sisodia Update: ਮਨੀਸ਼ ਸਿਸੋਦੀਆ ਜਾਣਗੇ ਜੇਲ੍ਹ, ਸ਼ਰਾਬ ਘੁਟਾਲੇ ‘ਚ 20 ਮਾਰਚ ਤੱਕ ਰਹਿਣਗੇ ਤਿਹਾੜ ‘ਚ

ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਇਹ ਕਾਰਵਾਈ ਦਿੱਲੀ ਸਰਕਾਰ ਦੀ ਵਿਵਾਦਤ ਸ਼ਰਾਬ ਨੀਤੀ 'ਚ ਕਥਿਤ ਘਪਲੇ ਦੇ ਮਾਮਲੇ ਵਿੱਚ ਕੀਤੀ ਗਈ।

by ਮਨਵੀਰ ਰੰਧਾਵਾ
ਮਾਰਚ 6, 2023
in ਦੇਸ਼
0

Manish Sisodia in Tihar Jail: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਉਸ ਐਵੇਨਿਊ ਅਦਾਲਤ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿਸੋਦੀਆ ਨੂੰ ਹੁਣ ਤਿਹਾੜ ਜੇਲ੍ਹ ਲਿਜਾਇਆ ਜਾਵੇਗਾ।

ਸੀਬੀਆਈ ਨੇ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਸੀਬੀਆਈ ਦੀ ਹਿਰਾਸਤ ਵਿੱਚ ਸੀ।

ਦੱਸ ਦਈਏ ਕਿ ਸਿਸੋਦੀਆ ਨੂੰ ਸੋਮਵਾਰ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ। ਇਸ ਮੰਗ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CBIDelhi Liquor PolicyManish SisodiaManish Sisodia in Tihar Jailpro punjab tvpunjabi newsRouse Avenue court
Share229Tweet143Share57

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.