ਸ਼ਨੀਵਾਰ, ਜੁਲਾਈ 19, 2025 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਤਰੀ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦੀ ਮੰਗਣੀ ਦੀਆਂ ਦੇਖੋ ਅਣਦੇਖੀਆਂ ਤਸਵੀਰਾਂ, ਗਾਇਕ ਅੰਮ੍ਰਿਤ ਮਾਨ ਨੇ ਲਾਈਆਂ ਰੌਣਕਾਂ

by Gurjeet Kaur
ਅਕਤੂਬਰ 30, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0

Meet Hayer got engaged – ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਲਦੀ ਹੀ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ। ਮੀਤ ਹੇਅਰ ਦਾ ਵਿਆਹ ਮੇਰਠ ਦੀ ਰਹਿਣ ਵਾਲੀ ਡਾਕਟਰ ਗੁਰਵੀਨ ਕੌਰ ਨਾਲ ਤੈਅ ਹੋ ਗਿਆ ਹੈ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਡਾ. ਗੁਰਵੀਨ ਕੌਰ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਰਹਿੰਦਾ ਹੈ। ਮੀਤੇ ਹੇਅਰ ਮੇਰਠ ਦੇ ਜਵਾਈ ਬਣਨਗੇ।

 

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਤੇ ਡਾ. ਗੁਰਵੀਨ ਕੌਰ ਦੀ ਮੰਗਣੀ ਐਤਵਾਰ ਨੂੰ ਮੇਰਠ ਦੇ ਗੋਡਵਿਨ ਹੋਟਲ ‘ਚ ਹੋਈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕਈ ਵੱਡੇ ਰਾਜਨੇਤਾ ਅਤੇ ਮਸ਼ਹੂਰ ਹਸਤੀਆਂ ਵੀ ਇਸ ਸਮਾਗਮ ਵਿੱਚ ਪਹੁੰਚੀਆਂ।

 

 

ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਵਰਤਮਾਨ ਵਿੱਚ ਗੁਰਵੀਨ ਕੌਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਓਲੋਜਿਸਟ ਹੈ।

 

 

ਗੁਰਮੀਤ ਸਿੰਘ ਹੇਅਰ ਅਤੇ ਗੁਰਵੀਨ ਦੀ ਮੰਗਣੀ ਸਮਾਰੋਹ ਦਾ ਹਿੱਸਾ ਬਣਨ ਲਈ ਕਈ ਮਸ਼ਹੂਰ ਹਸਤੀਆਂ ਮੇਰਠ ਪਹੁੰਚੀਆਂ। ਕੇਂਦਰੀ ਰਾਜ ਮੰਤਰੀ ਸੰਜੀਵ ਬਾਲਿਆਨ, ਉੱਤਰ ਪ੍ਰਦੇਸ਼ ਦੇ ਊਰਜਾ ਰਾਜ ਮੰਤਰੀ ਸੋਮੇਂਦਰ ਤੋਮਰ, ਸਰਧਾਨਾ ਦੇ ਵਿਧਾਇਕ ਅਤੁਲ ਪ੍ਰਧਾਨ ਸਮੇਤ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਪਹੁੰਚੇ। ਮੇਰਠ ਦੇ ਹੋਟਲ ਗੌਡਵਿਨ ‘ਚ ਸ਼ਾਹੀ ਅੰਦਾਜ਼ ‘ਚ ਸਗਾਈ ਦੀ ਰਸਮ ਦਾ ਆਯੋਜਨ ਕੀਤਾ ਗਿਆ।

Tags: Meet Hayer Dr. GurveenMeet Hayer EngagementMeet Hayer got engagedMeet Hayer with Dr. Gurveen Kaurpro punjab tvwho dr. Gurveen Kaur
Share518Tweet324Share130

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.