ਸ਼ਨੀਵਾਰ, ਮਈ 17, 2025 09:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਮੰਤਰੀ ਰਵਨੀਤ ਬਿੱਟੂ ਨੇ ਪ੍ਰਗਟਾਇਆ ਦੁੱਖ, ਦਿੱਤੇ ਜਾਂਚ ਦੇ ਹੁਕਮ

by Gurjeet Kaur
ਜੂਨ 17, 2024
in ਦੇਸ਼
0

ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ।

ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ

ਹਾਦਸੇ ਵਿੱਚ 7 ​​ਦੀ ਮੌਤ ਹੋ ਗਈ

ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਰੰਗਪਨੀਰ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖੰਨਾ ‘ਚ ਵੀ ਅਜਿਹਾ ਹੀ ਰੇਲ ਹਾਦਸਾ ਵਾਪਰਿਆ ਸੀ।

ਘਟਨਾ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।

Tags: expressed griefludhianapro punjab tvrail accidentRavneet SinghUnion Ministerwest bengal
Share218Tweet136Share55

Related Posts

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.