ਸ਼ਨੀਵਾਰ, ਅਗਸਤ 23, 2025 01:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚਿਪਸ ਚੋਰੀ ਕਰਨ ਦੇ ਦੋਸ਼ ‘ਚ ਮਾਸੂਮ ਬੱਚੇ ‘ਤੇ ਤਸ਼ਦਦ, ਬੇਰਹਿਮੀ ਨਾਲ ਕੁੱਟਮਾਰ, ਬਾਜ਼ਾਰ ‘ਚ ਨੰਗਾ ਕਰਕੇ ਘੁੰਮਾਇਆ

ਟਿੱਕਰ ਬਾਜ਼ਾਰ 'ਚ ਦੁਕਾਨਦਾਰ ਨੇ ਚਿਪਸ ਚੋਰੀ ਕਰਨ ਦੇ ਦੋਸ਼ 'ਚ 15 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਬਾਜ਼ਾਰ 'ਚ ਨੰਗਾ ਕਰਕੇ ਘੁੰਮਾਇਆ ਗਿਆ।

by ਮਨਵੀਰ ਰੰਧਾਵਾ
ਅਗਸਤ 6, 2023
in ਦੇਸ਼
0

Himachal Pradesh News: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਰੋਹੜੂ ਸਬ-ਡਵੀਜ਼ਨ ਦੀ ਟਿੱਕਰ ਤਹਿਸੀਲ ਦੇ ਬਾਜ਼ਾਰ ‘ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਚੋਰੀ ਦੇ ਦੋਸ਼ ‘ਚ ਦੁਕਾਨਦਾਰ ਨੇ ਇਕ ਮਾਸੂਮ ਬੱਚੇ ਨੂੰ ਬਾਜ਼ਾਰ ‘ਚ ਨੰਗਾ ਕਰ ਕੇ ਉਸ ਦੀ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਦਸ ਰੁਪਏ ਦੇ ਚਿਪਸ ਦਾ ਪੈਕੇਟ ਚੋਰੀ ਕਰਨ ਦੀ ਸਜ਼ਾ ਦਿੱਤੀ ਗਈ ਸੀ ਅਤੇ ਘਟਨਾ ਨੂੰ ਪੂਰੀ ਤਰ੍ਹਾਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਮਾਮਲਾ ਕੁਝ ਦਿਨ ਪਹਿਲਾਂ ਦਾ ਹੈ ਅਤੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ। ਪੁਲਿਸ ਨੇ ਸ਼ਨੀਵਾਰ ਨੂੰ 5 ਲੋਕਾਂ ਨੂੰ ਗ੍ਰਿਫਤਾਰ ਕੀਤਾ। ਹਾਸਲ ਜਾਣਕਾਰੀ ਮੁਤਾਬਕ ਟਿੱਕਰ ਬਾਜ਼ਾਰ ‘ਚ ਇਕ ਦੁਕਾਨਦਾਰ ਨੇ ਚਿਪਸ ਚੋਰੀ ਕਰਨ ਦੇ ਦੋਸ਼ ‘ਚ 15 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਬਾਜ਼ਾਰ ‘ਚ ਨੰਗਾ ਕਰ ਦਿੱਤਾ, ਦੋਸ਼ ਹੈ ਕਿ ਦੁਕਾਨਦਾਰ ਨੇ ਬੱਚੇ ਦੀ ਅੱਖ ‘ਚ ਮਿਰਚ ਦਾ ਪਾਊਡਰ ਵੀ ਪਾ ਦਿੱਤਾ। ਬੱਚਾ ਚੀਕਦਾ ਰਿਹਾ ਪਰ ਆਸਪਾਸ ਦੇ ਲੋਕਾਂ ਨੇ ਕੋਈ ਮਦਦ ਨਹੀਂ ਕੀਤੀ।

ਹਾਸਲ ਜਾਣਕਾਰੀ ਮੁਤਾਬਕ ਪੀੜਤ ਬੱਚਾ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਉਸਦਾ ਪਿਤਾ ਇੱਕ ਬਾਗ ਵਿੱਚ ਮਜ਼ਦੂਰ ਵਜੋਂ ਕੰਮ ਕਰਦਾ ਹੈ। ਪਿਤਾ ਦੀ ਸ਼ਿਕਾਇਤ ‘ਤੇ ਪੁਲਸ ਨੇ ਦੋਸ਼ੀ ਦੁਕਾਨਦਾਰ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Child Brutally Beaten in Himachalhimachal pradesh newspro punjab tvpunjabi newssocial mediaviral video
Share229Tweet143Share57

Related Posts

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ ਫ਼ੈਸਲਾ

ਅਗਸਤ 22, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025

ਆਪਣੀ ਮਰਜੀ ਨਾਲ ਵਿਧਵਾ ਬਣੀਆਂ 71 ਹਜ਼ਾਰ ਮਹਿਲਾਵਾਂ, ਜਾਣੋ ਕੀ ਰਿਹਾ ਇਸਦਾ ਕਾਰਨ

ਅਗਸਤ 21, 2025

ਭਾਰਤ ਨੂੰ ਮਿਲਿਆ ਟਰੰਪ TARRIF ਦਾ ਹੱਲ, ਜਾਣੋ ਕੌਣ ਅੱਗੇ ਖੜ੍ਹਾ ਹੋਇਆ ਢਾਲ ਬਣ

ਅਗਸਤ 21, 2025

ਕੱਚਾ ਤੇਲ ਖਰੀਦਣ ‘ਤੇ ਹੁਣ ਭਾਰਤ ਨੂੰ ਮਿਲੇਗੀ ਇੰਨੀ ਛੋਟ, ਰੂਸ ਨੇ ਕੀਤਾ ਵੱਡਾ ਐਲਾਨ

ਅਗਸਤ 21, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.