ਬੁੱਧਵਾਰ, ਨਵੰਬਰ 19, 2025 04:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Miss Universe 2021 ਦਾ ਖਿਤਾਬ ਜਿੱਤਦੇ ਹੀ ਹਰਨਾਜ਼ ਦੇ ਘਰ ਮਨਾਏ ਜਾ ਰਹੇ ਜਸ਼ਨ, ਮਾਤਾ-ਪਿਤਾ ਦੀਆਂ ਅੱਖਾਂ ‘ਚ ਛਲਕੇ ਖੁਸ਼ੀ ਦੇ ਹੰਝੂ

by propunjabtv
ਦਸੰਬਰ 13, 2021
in ਪੰਜਾਬ
0

ਮਿਸ ਯੂਨੀਵਰਸ-2021 ਦਾ ਖਿਤਾਬ ਆਪਣੇ ਨਾਮ ਕਰਨ ਵਾਲੀ ਹਰਨਾਜ਼ ਸੰਧੂ ਦੇ ਘਰ ‘ਚ ਜਸ਼ਨ ਦਾ ਮਾਹੌਲ ਹੈ।ਉਨਾਂ੍ਹ ਦੇ ਮਾਤਾ ਜੀ ਰਵਿੰਦਰ ਕੌਰ ਨੇ ਯਾਦ ਕੀਤਾ ਕਿ ਖਿਤਾਬ ਜਿੱਤਣ ਤੋਂ ਪਹਿਲਾਂ ਹਰਨਾਜ਼ ਨੇ ਉਨ੍ਹਾਂ ਨੂੰ ਕਿਹਾ ਸੀ ਕਿ ‘ ਤੁਸੀਂ ਮੇਰੇ ‘ਤੇ ਮਾਣ ਕਰੋਗੇ’।

ਉਨ੍ਹਾਂ ਨੇ ਆਪਣੀ ਬੇਟੀ ਨੂੰ ਧਿਆਨ ਕੇਂਦਰਿਤ ਕਰਨ ਅਤੇ ਸਭ ਕੁਝ ਪ੍ਰਾਮਤਮਾ ‘ਤੇ ਛੱਡਣ ਦੀ ਸਲਾਹ ਦਿੱਤੀ ਸੀ।ਹਰਨਾਜ਼ ਦੀ ਜਿੱਤ ਨਾਲ ਗਦਗਦ ਉਨਾਂ੍ਹ ਦੇ ਪਿਤਾ ਸ. ਪ੍ਰੀਤਮ ਸਿੰਘ ਸੰਧੂ ਦੀਆਂ ਅੱਖਾਂ ‘ਚ ਖੁਸ਼ੀ ਦੇ ਹੰਝੂ ਛਲਕ ਆਏ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰਨਾਜ਼ ਦੀ ਉਪਲਬਧੀ ‘ਤੇ ਮਾਣ ਹੈ।ਇਸ ਦੌਰਾਨ, ਚੰਡੀਗੜ੍ਹ ‘ਚ ਪੋਸਟ ਗ੍ਰੈਜੂਏਟ ਗਰਵਨਮੈਂਟ ਕਾਲਜ ਫਾਰ ਗਰਲਜ਼ ਸੈਕਟਰ-42 ਦੀ ਪ੍ਰਿੰਸੀਪਲ ਡਾ. ਨਿਸ਼ਾ ਅਗਰਵਾਲ ਨੇ ਕਿਹਾ ਕਿ ਹਰਨਾਜ਼ ਸੰਧੂ ਇੱਕ ਹੁਸ਼ਿਆਰ ਵਿਦਿਆਰਥਣ ਰਹੀ ਹੈ।

ਉਨਾਂ੍ਹ ਨੇ ਕਿਹਾ ਕਿ ਇਹ ਸਾਡੇ ਲਈ ਬੇਹੱਦ ਖੁਸ਼ੀ ਦੀ ਗੱਲ ਹੈ।ਹਰਨਾਜ਼ ਸੰਧੂ ਨੇ ਬੀਏ (ਆਈਟੀ) ਦੀ ਪੜ੍ਹਾਈ ਕੀਤੀ ਹੈ ਅਤੇ ਹੁਣ ਉਹ ਲੋਕ ਪ੍ਰਸ਼ਾਸਨ ‘ਚ ਐਮਏ ਕਰ ਰਹੀ ਹੈ।

Tags: Celebrations at Harnaz'swinning
Share201Tweet126Share50

Related Posts

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ , ਮਰੀਜ਼ ਦੀ ਬਚਾਈ ਜਾਨ , ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ !

ਨਵੰਬਰ 19, 2025

ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਲਗਵਾਈ ਮੋਹਰ

ਨਵੰਬਰ 19, 2025

ਮਿਸ਼ਨ ਚੜ੍ਹਦੀ ਕਲਾ ਬਣੀ ਰਾਹਤ ਹੜ੍ਹ ਪੀੜਤਾਂ ਲਈ : ਘਰਾਂ, ਪਸ਼ੂਆਂ, ਫਸਲਾਂ ਆਦਿ ਨੂੰ ਹੋਏ ਨੁਕਸਾਨ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਕਈ ਪਿੰਡਾਂ ਤੱਕ ਪਹੁੰਚ ਰਿਹਾ ਹੈ ਮੁਆਵਜ਼ਾ *

ਨਵੰਬਰ 19, 2025

ਨਾਰੀ ਸ਼ਕਤੀ ਅਤੇ ਸਿਹਤ ਹੈ ਰਾਜ ਦੀ ਗਾਰੰਟੀ! ਅਧੁਨਿਕ ਤਕਨੀਕ ਦੇ ਸਹਾਰੇ ਮਾਨ ਸਰਕਾਰ ਦਾ ‘ਅਨੀਮੀਆ ਮੁਕਤ ਪੰਜਾਬ’ ਸੰਕਲਪ

ਨਵੰਬਰ 19, 2025
Load More

Recent News

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਨਵੰਬਰ 19, 2025

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਨਵੰਬਰ 19, 2025

ਤਾਮਿਲਨਾਡੂ ਦੌਰੇ ਤੋਂ ਪਹਿਲਾਂ DMK ਨੇਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.