ਸ਼ਨੀਵਾਰ, ਅਕਤੂਬਰ 10, 2026 11:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

by Gurjeet Kaur
ਦਸੰਬਰ 2, 2023
in ਪੰਜਾਬ
0
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ  ‘ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।
ਇਸ ਮਿਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁੱਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮੂਹਿਕ ਯਤਨਾਂ ਨਾਲ 100% ਪਾਸ ਪ੍ਰਤੀਸ਼ਤਤਾ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਲਈ ਇੱਕ ਮਿਸ਼ਨ ਦੇ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਵੀ ਮਿਸ਼ਨ 100% ਚਲਾਇਆ ਗਿਆ ਸੀ, ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਸਨ।
ਅੱਜ ਦੇ ਇਸ ਸਮਾਗਮ ਵਿੱਚ ਸਕੂਲ ਸਿਖਿਆ ਸਕੱਤਰ ਕਮਲ ਕਿਸ਼ੋਰ ਯਾਦਵ,ਸ਼ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਅਵਿਕੇਸ਼ ਗੁਪਤਾ ਤੋਂ ਇਲਾਵਾ  ਬਲਵਿੰਦਰ ਸਿੰਘ ਸੈਣੀ ਸਟੇਟ ਨੋਡਲ ਅਫਸਰ ਮਿਸ਼ਨ 100% ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿਖਿਆ ਵਿਨੈ ਬੁਬਲਾਨੀ ,ਡਾਇਰੈਕਟਰ ਸਕੂਲ ਸਿਖਿਆ ਸੈਕੰਡਰੀ ਸੰਜੀਵ ਸ਼ਰਮਾ,ਡਾਇਰੈਕਟਰ ਸਕੂਲ ਸਿਖਿਆ ਐਲੇਮੈਂਟਰੀ ਸਤਨਾਮ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾਕਟਰ ਮਨਿੰਦਰ ਸਿੰਘ ਸਰਕਾਰੀਆ , ਡਾਕਟਰ ਰਮਿੰਦਰਜੀਤ ਕੌਰ ,ਡਾਕਟਰ ਨਵਨੀਤ  ਤੋਂ ਇਲਾਵਾ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ,ਉਪ ਜਿਲ੍ਹਾ ਸਿੱਖਿਆ ਅਫਸਰ , ਡਾਈਟ ਪ੍ਰਿੰਸੀਪਲ,ਬੀ.ਐਨ.ਓ.  ਅਤੇ ਬੀਤੇ ਵਰ੍ਹੇ ਵਧੀਆ ਨਤੀਜੇ ਦੇਣ ਵਾਲੇ ਸਕੂਲ ਮੁਖੀ ਅਤੇ ਸਕੂਲ ਅਧਿਆਪਕ  ਹਾਜ਼ਰ ਸਨ।
Tags: education ministerharjot singh bainspro punjab tvpunjab
Share228Tweet143Share57

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result