ਸ਼ਨੀਵਾਰ, ਜੁਲਾਈ 12, 2025 08:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਨੇ ਬਦਲਿਆ ਫਿਲਮ ‘Uchiyan Ne Gallan Tere Yaar Diyan’ ਦਾ ਨਾਂ, ਨਵੇਂ ਟਾਈਟਲ ‘Mitran Da Naa Chalda’ ਨਾਲ ਕੀਤਾ ਰਿਲੀਜ਼ ਡੇਟ ਦਾ ਐਲਾਨ

Punjabi Movie: ਦੱਸ ਦੇਈਏ ਕਿ ਪਹਿਲਾਂ ਇਸ ਫਿਲਮ ਦਾ ਨਾਮ 'ਉਚੀਆਂ ਨੇ ਗਲਾਂ ਤੇਰੇ ਯਾਰ ਦੀਆਂ' ਸੀ। ਇਹ ਟਾਈਟਲ ਮਰਹੂਮ ਸਿੰਗਰ ਸਿੱਧੂ ਮੂਸੇ ਵਾਲਾ ਦੇ ਗੀਤ ਤੋਂ ਰੱਖਿਆ ਗਿਆ ਸੀ।

by ਮਨਵੀਰ ਰੰਧਾਵਾ
ਜਨਵਰੀ 21, 2023
in ਪਾਲੀਵੁੱਡ, ਮਨੋਰੰਜਨ
0

Gippy Greewal’s Mitran Da Naa Chalda: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਆਪਣੇ ਫੈਨਸ ਦੇ ਦਿਲਾਂ ‘ਚ ਛਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਬੈਕ ਟੂ ਬੈਕ ਫਿਲਮਾਂ ਐਲਾਨ ਕਰ ਰਹੇ ਐਕਟਰ ਸਿੰਗਰ ਨੇ ਇੱਕ ਹੋਰ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਆਪਣੀ ਆਉਣ ਵਾਲੀ ਫਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਪੋਸਟਰ ਸ਼ੇਅਰ ਕਰਨ ਦੇ ਨਾਲ ਇਸ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

ਇਸ ਦੌਰਾਨ, ਪੋਸਟਰ ਦੀ ਗੱਲ ਕਰੀਏ ਤਾਂ ਸਾਨੂੰ ਸਿਰਫ ਗਿੱਪੀ ਗਰੇਵਾਲ ਦਾ ਲੁੱਕ ਨਜ਼ਰ ਆ ਰਿਹਾ ਹੈ। ਉਸਦੇ ਐਕਸਪ੍ਰੈਸ਼ਨ ਫੈਨਸ ਦੇ ਉਤਸ਼ਾਹ ਨੂੰ ਵਧਾ ਰਹੇ ਹਨ। ਵੇਖੋ ਪੋਸਟਰ ਦੀ ਪਹਿਲੀ ਝਲਕ:

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਫਿਲਮ ਬਾਰੇ ਵਧੇਰੇ ਜਾਣਕਾਰੀ ਤੋਂ ਪਹਿਲਾਂ ਦੱਸ ਦੇਈਏ ਕਿ ਪਹਿਲਾਂ ਇਸ ਫਿਲਮ ਦਾ ਨਾਮ ‘ਉਚੀਆਂ ਨੇ ਗਲਾਂ ਤੇਰੇ ਯਾਰ ਦੀਆਂ’ ਸੀ। ਇਹ ਟਾਈਟਲ ਮਰਹੂਮ ਸਿੰਗਰ ਸਿੱਧੂ ਮੂਸੇ ਵਾਲਾ ਦੇ ਗੀਤ ਤੋਂ ਰੱਖਿਆ ਗਿਆ ਸੀ। ਪਰ ਹੁਣ ਮੇਕਰਸ ਨੇ ਇਸਦਾ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਫਿਲਮ ਦਾ ਨਾਂ ਬਦਲ ਕੇ ‘ਮਿੱਤਰਾਂ ਦਾ ਨਾ ਚੱਲਦਾ’ ਰੱਖਿਆ।

ਸਿਰਫ ਗਿੱਪੀ ਹੀ ਨਹੀਂ ਫਿਲਮ ਦੀ ਲੈਡੀ ਸਟਾਰ ਤਾਨੀਆ ਨੇ ਵੀ ਇਸ ਦਾ ਪੋਸਟਰ ਸ਼ੇਅਰ ਕੀਤਾ ਹੈ। ਜਿਸ ਦੇ ਨਾਲ ਉਸ ਨੇ ਫਿਲਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਦੋਵਾਂ ਕਲਾਕਾਰਾਂ ਦੇ ਫੈਨਸ ਉਨ੍ਹਾਂ ਨੂੰ ਸਿਲਵਰ ਸਕ੍ਰੀਨ ‘ਤੇ ਪਹਿਲੀ ਵਾਰ ਇਕੱਠੇ ਦੇਖਣਗੇ। ਇਸ ਨੂੰ ਇੱਕ ਕਾਮੇਡੀ ਡਰਾਮਾ ਕਿਹਾ ਜਾ ਰਿਹਾ ਹੈ ਜੋ ਔਰਤਾਂ ਦੀਆਂ ਚੁਣੌਤੀਆਂ ਨੂੰ ਵੀ ਦਰਸਾਉਂਦੀ ਨਜ਼ਰ ਆਵੇਗੀ। ਅਤੇ ਇਹ ਇੱਕ ਹੋਰ ਕਾਰਨ ਹੈ ਕਿ ਇਸਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਜਾਰੀ ਕੀਤਾ ਗਿਆ ਹੈ।

 

View this post on Instagram

 

A post shared by TANIA (@taniazworld)

ਦੱਸ ਦਈਏ ਕਿ ਇਸ ਫਿਲਮ ਨੂੰ ਜ਼ੀ ਸਟੂਡੀਓਜ਼, ਪੰਕਜ ਬੱਤਰਾ ਅਤੇ ਪ੍ਰੀਤਾ ਬੱਤਰਾ ਨੇ ਪ੍ਰੋਡਿਊਸ ਕੀਤਾ ਹੈ, ਇਸ ਨੂੰ ਰਾਕੇਸ਼ ਧਵਨ ਨੇ ਲਿਖਿਆ ਹੈ ਤੇ ਪੰਕਜ ਬੱਤਰਾ ਇਸ ਨੂੰ ਡਾਇਰੈਕਟ ਕੀਤਾ ਹੈ। ਪੋਸਟਰ ਤੋਂ ਮਿਲੀ ਜਾਣਕਾਰੀ ਮੁਤਾਬਕ ‘Mitran Da Naa Chalda’ 8 ਮਾਰਚ, 2023 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਗਿੱਪੀ ਤੇ ਤਾਨੀਆ ਤੋਂ ਇਲਾਵਾ ਫਿਲਮ ਵਿੱਚ ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਨਿਰਮਲ ਰਿਸ਼ੀ, ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਵੀ ਸਹਾਇਕ ਭੂਮਿਕਾਵਾਂ ਵਿੱਚ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsgippy grewalGippy Grewal TaniaGippy Grewal Upcoming MovieGippy Tania MovieMitran Da Naa ChaldaMitran Da Naa Chalda Movie Release DateNirmal Rishipro punjab tvpunjabi moviespunjabi newsTania
Share243Tweet152Share61

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

Weather Update: ਪੰਜਾਬ ‘ਚ ਬਦਲਿਆ ਮੌਸਮ,ਇਨ੍ਹਾਂ ਜ਼ਿਲ੍ਹਿਆਂ ਚ ਸਿਖਰ ਤੇ ਪਹੁੰਚੇਗੀ ਗਰਮੀ

ਜੁਲਾਈ 12, 2025

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.