ਮੰਗਲਵਾਰ, ਮਾਰਚ 17, 2026 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਸੂਬੇ ਦੇ 25 ਲੱਖ ਪਸ਼ੂਆਂ ਲਈ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੀ ਸੰਗਰੂਰ ’ਚ ਸ਼ੁਰੂਆਤ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਥਾਨਕ ਗਊਸ਼ਾਲਾ ਤੋਂ ਕਰਵਾਈ ਗਈ।

by Bharat Thapa
ਫਰਵਰੀ 15, 2023
in ਪੰਜਾਬ
0

ਸੰਗਰੂਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਸੂਬੇ ਦੇ 25 ਲੱਖ ਪਸ਼ੂਆਂ ਲਈ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੀ ਸੰਗਰੂਰ ’ਚ ਸ਼ੁਰੂਆਤ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਥਾਨਕ ਗਊਸ਼ਾਲਾ ਤੋਂ ਕਰਵਾਈ ਗਈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੁਫ਼ਤ ਵੈਕਸੀਨ ਮੁਹਿੰਮ ਪਸ਼ੂ ਪਾਲਣ ਵਿਭਾਗ ਵਲੋਂ ਚਲਾਈ ਜਾ ਰਹੀ ਹੈ ਜਿਸ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਇਹ ਟੀਕੇ ਮੁਫ਼ਤ ਲਗਾਏ ਜਾਣਗੇ। ਉਨਾਂ ਜ਼ਿਲੇ ਦੇ ਪਸ਼ੂ ਪਾਲਕਾਂ ਅਤੇ ਗਊਸ਼ਾਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਹ ਵੈਕਸੀਨ ਆਪਣੇ ਗਾਵਾਂ/ਵੱਛਿਆਂ ਨੂੰ ਮੁਫਤ ਵਿੱਚ ਲਗਵਾਉਣ ਤਾਂ ਜੋ ਪਸ਼ੂਆਂ ਦਾ ਇਸ ਮਾਰੂ ਬਿਮਾਰੀ ਤੋਂ ਬਚਾਅ ਹੋ ਸਕੇ।

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲਾ ਸੰਗਰੂਰ ’ਚ 1.6 ਲੱਖ ਖੁਰਾਕਾਂ ਗੋਟਪੋਕਸ ਵੈਕਸੀਨ ਦੀਆਂ ਪ੍ਰਾਪਤ ਹੋਈਆਂ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ 54 ਟੀਮਾਂ ਬਣਾ ਕੇ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਇਹ ਵੈਕਸੀਨ ਮੁਫਤ ਲਗਾਈ ਜਾਵੇਗੀ ਤੇ ਇਹ ਕੰਮ 8 ਹਫ਼ਤਿਆਂ ਵਿੱਚ ਪੂਰਾ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: campaignLumpy skin diseaseMLA Narendra Kaur Bharajpropunjabtvstarted vaccination
Share213Tweet133Share53

Related Posts

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਮਾਰਚ 16, 2026
Load More

Recent News

Demo Tower Rush Action Game 38

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.