ਸ਼ਨੀਵਾਰ, ਮਾਰਚ 14, 2026 07:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇੱਕ ਦੂਜੇ ਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੋਵਾਲ, ਗੁਰੂ ਦੀ ਹਜ਼ੂਰੀ ‘ਚ ਲਈਆਂ ਲਾਵਾਂ

by Gurjeet Kaur
ਅਕਤੂਬਰ 7, 2022
in Featured, ਪੰਜਾਬ
0
ਇੱਕ ਦੂਜੇ ਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੋਵਾਲ, ਗੁਰੂ ਦੀ ਹਜ਼ੂਰੀ 'ਚ ਲਈਆਂ ਲਾਵਾਂ

ਇੱਕ ਦੂਜੇ ਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੋਵਾਲ, ਗੁਰੂ ਦੀ ਹਜ਼ੂਰੀ 'ਚ ਲਈਆਂ ਲਾਵਾਂ

ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੋਵਾਲ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ ਹੋ ਗਈਆਂ ਹਨ।ਵਿਧਾਇਕਾ ਦਾ ਵਿਆਹ ਬੜੇ ਸਾਦੇ ਢੰਗ ਨਾਲ ਹੋਵੇਗਾ।

ਐਮਅੇਲਏ ਭਰਾਜ ਲਾੜੀ ਦੇ ਜੋੜੇ ਤੇ ਮਨਦੀਪ ਸਿੰਘ ਲੱਖੋਵਾਲ ਲਾੜੇ ਦੇ ਜੋੜੇ ‘ਚ ਸੱਜ ਚੁੱਕੇ ਹਨ।ਸੀਐੱਮ ਮਾਨ  ਦੀ ਪਤਨੀ ਵਿਆਹ ਸਮਾਗਮ ‘ਚ ਪਹੁੰਚ ਚੁੱਕੇ ਹਨ।ਵਿਧਾਇਕਾ ਤੇ ਮਨਦੀਪ ਸਿੰਘ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ।ਦੋਵਾਂ ਨੇ ਗੁਰੂ ਦੀ ਹਜ਼ੂਰੀ ‘ਚ ਪਟਿਆਲਾ ਵਿਖੇ ਪਿੰਡ ਰੋੜੇਵਾਲ ਵਿਖੇ ਲਾਵਾਂ ਲਈਆਂ।ਵਿਆਹ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ ਹੈ।

ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਨਾਲ ਹੋਇਆ ਹੈ।ਮਨਦੀਪ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਨ।ਨਰਿੰਦਰ ਕੌਰ ਭਰਾਜ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ ‘ਚ ਆਈ ਸੀ।ਭਰਾਜ ਨੇ ਇਕੱਲੇ ਹੀ ਆਪਣੇ ਪਿੰਡ ‘ਚ ਲਾਇਆ ਸੀ ਆਮ ਆਦਮੀ ਪਾਰਟੀ ਦਾ ਬੂਥ।

Tags: aapHusband Mandeep singhMLA Narinder kaur Bharajwedding
Share263Tweet164Share66

Related Posts

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026
Load More

Recent News

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.