ਸ਼ੁੱਕਰਵਾਰ, ਮਈ 15, 2026 08:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲੈਫਟੀਨੈਂਟ ਜਨਰਲ ਮਨੋਜ ਪਾਂਡੇ ਬਣੇ ਅਗਲੇ ਭਾਰਤੀ ਫੌਜ ਮੁਖੀ, MM ਨਰਵਾਣੇ ਦੀ ਲੈਣਗੇ ਥਾਂ

by propunjabtv
ਅਪ੍ਰੈਲ 18, 2022
in ਦੇਸ਼, ਪੰਜਾਬ
0

ਲੈਫਟੀਨੈਂਟ ਜਨਰਲ ਮਨੋਜ ਪਾਂਡੇ ਅਗਲੇ ਆਰਮੀ ਚੀਫ ਹੋਣਗੇ। ਸਰਕਾਰ ਨੇ ਉਨ੍ਹਾਂ ਨੂੰ ਭਾਰਤੀ ਸੈਨਾ ਮੁਖੀ ਵਜੋਂ ਨਿਯੁਕਤੀ ‘ਤੇ ਮੌਹਰ ਲਾਈ ਹੈ। ਉਹ ਇਸ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਇੰਜੀਨੀਅਰ ਅਧਿਕਾਰੀ ਹਨ। ਮਨੋਜ ਮੁਕੁੰਦ ਨਰਵਾਣੇ ਤੋਂ ਬਾਅਦ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਫੌਜ ਦੇ ਸਭ ਤੋਂ ਸੀਨੀਅਰ ਅਧਿਕਾਰੀ ਸਨ। ਇਸ ਸਮੇਂ ਜਨਰਲ ਮਨੋਜ ਪਾਂਡੇ ਥਲ ਸੈਨਾ ਦੇ ਉਪ ਮੁਖੀ ਹਨ। ਉਹ ਜਨਰਲ ਐਮ.ਐਮ. ਨਰਵਾਣੇ ਦੀ ਥਾਂ ਲੈਣਗੇ ਜੋ ਇਸ ਮਹੀਨੇ ਦੇ ਅੰਤ ਵਿੱਚ ਸੇਵਾਮੁਕਤ ਹੋ ਰਹੇ ਹਨ।

ਲੈਫਟੀਨੈਂਟ ਜਨਰਲ ਪਾਂਡੇ ਨੂੰ ਦਸੰਬਰ 1982 ਵਿਚ ‘ਬੰਬੇ ਸੈਪਰਸ’ ਵਿਚ ਕਮਿਸ਼ਨ ਮਿਲਿਆ ਸੀ। ਉਨ੍ਹਾਂ ਨੇ ਆਪਣੇ ਸ਼ਾਨਦਾਰ ਕਰੀਅਰ ਵਿਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਅਤੇ ਵੱਖ-ਵੱਖ ਖੇਤਰਾਂ ਵਿਚ ਅੱਤਵਾਦ ਵਿਰੋਧੀ ਮੁਹਿੰਮਾਂ ‘ਚ ਹਿੱਸਾ ਲਿਆ। ਉਨ੍ਹਾਂ ਜੰਮੂ-ਕਸ਼ਮੀਰ ‘ਚ ਆਪ੍ਰੇਸ਼ਨ ਪਰਾਕ੍ਰਮ ਦੌਰਾਨ ਕੰਟਰੋਲ ਰੇਖਾ ਦੇ ਨਾਲ ਇਕ ਇੰਜੀਨੀਅਰ ਰੈਜੀਮੈਂਟ ਦੀ ਕਮਾਂਡ ਸੰਭਾਲੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਛਮੀ ਲੱਦਾਖ ਦੇ ਉਚਾਈ ਵਾਲੇ ਖੇਤਰਾਂ ‘ਚ ਇਕ ਪਹਾੜੀ ਡਵੀਜ਼ਨ ਅਤੇ ਉੱਤਰ-ਪੂਰਬ ਵਿਚ ਇਕ ਕੋਰ ਦੀ ਵੀ ਕਮਾਂਡ ਸੰਭਾਲੀ।

ਉਨ੍ਹਾਂ ਇਥੋਪੀਆ ਤੇ ਏਰੀਟਰੀਆ ਵਿਚ ਸੰਯੁਕਤ ਰਾਸ਼ਟਰ ਮਿਸ਼ਨਾਂ ‘ਚ ਮੁੱਖ ਇੰਜੀਨੀਅਰ ਵਜੋਂ ਵੀ ਕੰਮ ਕੀਤਾ ਹੈ। ਉਹ ਜੂਨ 2020 ਤੋਂ ਮਈ 2021 ਤੱਕ ਅੰਡੇਮਾਨ ਤੇ ਨਿਕੋਬਾਰ ਕਮਾਂਡ ਦੇ ਕਮਾਂਡਰ-ਇਨ-ਚੀਫ਼ ਰਹੇ। ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਉਨ੍ਹਾਂ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ, ਅਤਿ-ਵਿਸ਼ਿਸ਼ਟ ਸੇਵਾ ਮੈਡਲ, ਵਿਸ਼ਿਸ਼ਟ ਸੇਵਾ ਮੈਡਲ, ਚੀਫ਼ ਆਫ਼ ਆਰਮੀ ਸਟਾਫ਼ ਵੱਲੋਂ ਪ੍ਰਸ਼ੰਸਾ ਪੱਤਰ ਆਦਿ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

Tags: Indian Army ChiefManoj PandeyMM Narwana
Share198Tweet124Share50

Related Posts

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026

ਵਧਦੀ ਮਹਿੰਗਾਈ ਦੇ ਵਿਚਕਾਰ, ਗੈਸ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ

ਮਈ 14, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026
Load More

Recent News

ਕਾਂਗਰਸ ਨੇ ਐਲਾਨੇ 50 ਉਮੀਦਵਾਰ, ਪੜ੍ਹੋ ਪੂਰੀ ਸੂਚੀ

ਮਈ 14, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.