ਸੋਮਵਾਰ, ਨਵੰਬਰ 10, 2025 03:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਧੁਨਿਕ ਭਵਨ ਨਿਰਮਾਣ ਕਲਾ ਵਾਤਾਵਰਣ-ਪੱਖੀ ਢਾਂਚੇ ’ਤੇ ਕੇਂਦਰਿਤ ਹੋਵੇ: ਅਮਨ ਅਰੋੜਾ

ਆਧੁਨਿਕ ਭਵਨ ਨਿਰਮਾਣ ਕਲਾ ਵਾਤਾਵਰਣ-ਪੱਖੀ ਢਾਂਚੇ ’ਤੇ ਕੇਂਦਰਿਤ ਹੋਵੇ: ਅਮਨ ਅਰੋੜਾ

by Bharat Thapa
ਸਤੰਬਰ 17, 2022
in ਪੰਜਾਬ
0

ਭਵਿੱਖ ਮੁਖੀ ਲੋੜਾਂ ਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਧੁਨਿਕ ਭਵਨ ਨਿਰਮਾਣ ਕਲਾ ਵਾਤਾਵਰਨ ਪੱਖੀ ਨਿਰਮਾਣ ਢਾਂਚੇ ਵੱਲ ਸੇਧਿਤ ਹੋਣੀ ਚਾਹੀਦੀ ਹੈ ਤਾਂ ਜੋ ਆਰਾਮਦਾਇਕ ਰਹਿਣ-ਸਹਿਣ ਅਤੇ ਕੰਮਕਾਜੀ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ।

ਉਨ੍ਹਾਂ ਨੇ ਸ਼ੁਕਰਵਾਰ ਦੇਰ ਸ਼ਾਮ ਇਥੇ ਹੋਟਲ ਮਾਊਂਟਵਿਊ ਵਿੱਚ ਪੀ.ਐਚ.ਡੀ. ਚੈਂਬਰ ਵੱਲੋਂ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸਮਾਗਮ: ਆਰਕੀਟੈਕਚਰ ਐਕਸੀਲੈਂਸ ਰਿਕੋਗਨੀਸ਼ਨ ਐਟ ਇਨਜ਼ ਐਂਡ ਆਊਟਸ: 8ਵੇਂ ਐਡੀਸ਼ਨ ਆਰਚੀਬਿਲਡ ਸ਼ੋਅ- 2022 ਦੀ ਪ੍ਰਧਾਨਗੀ ਕੀਤੀ। ਇਸ ਸ਼ੋਅ ਦਾ ਥੀਮ “ਟੁਆਰਡਜ਼ ਸਮਾਰਟ ਐਂਡ ਸਸਟੇਨੇਬਲ ਸਪੇਸਿਸ” ਸੀ।

ਇਹ ਵੀ ਪੜ੍ਹੋ- ਮਹਾਰਾਣੀ ਐਲਿਜ਼ਾਬੈਥ II ਦੀ ਲੰਬੀ ਉਮਰ ਦਾ ਕੀ ਸੀ ਰਾਜ਼ ! ਇਹ ਸੀ ਡਾਈਟ ਪਲੈਨ, ਇਸ ਤਰ੍ਹਾਂ ਹੁੰਦੀ ਸੀ ਦਿਨ ਦੀ ਸ਼ੁਰੂਵਾਤ?

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਰਕੀਟੈਕਟ ਇਮਾਰਤਾਂ ਨੂੰ ਆਕਾਰ ਦਿੰਦੇ ਹਨ ਅਤੇ ਬਾਅਦ ਵਿੱਚ ਇਹ ਇਮਾਰਤਾਂ ਲੋਕਾਂ ਦੇ ਜੀਵਨ ਨੂੰ ਆਕਾਰ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਭਵਨ ਨਿਰਮਾਣ ਕਲਾ ਉਦਯੋਗ ਦੇ ਮੋਢਿਆਂ ‘ਤੇ ਅੱਜ ਵੱਡੀ ਜ਼ਿੰਮੇਵਾਰੀ ਹੈ।

ਭਵਨ ਨਿਰਮਾਣ ਕਲਾ ਉਦਯੋਗ ਦੇ ਨੁਮਾਇੰਦਿਆਂ ਨੂੰ ਸਮਾਰਟ ਸ਼ਹਿਰਾਂ ਦੇ ਨਿਰਮਾਣ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦੇ ਤੇਜ਼ੀ ਨਾਲ ਸ਼ਹਿਰੀਕਰਨ ਵੱਲ ਵਧ ਰਹੇ ਸੂਬਿਆਂ ਵਿੱਚੋਂ ਇੱਕ ਹੈ ਜਿੱਥੇ ਇਸ ਉਦਯੋਗ ਲਈ ਅਥਾਹ ਮੌਕੇ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੋਹਾਲੀ) ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਨੂੰ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਲਈ ਆਰਕੀਟੈਕਚਰ ਭਾਈਚਾਰੇ ਦੇ ਸਹਿਯੋਗ ਤੇ ਸੇਧ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੂਬਸੂਰਤ ਸ਼ਹਿਰ ਚੰਡੀਗੜ੍ਹ ਦੀ ਭਵਨ ਨਿਰਮਾਣ ਕਲਾ ਅਤੇ ਵਿਰਾਸਤੀ ਇਮਾਰਤਾਂ ਜਿਵੇਂ ਭਾਈ ਰਾਮ ਸਿੰਘ ਦੁਆਰਾ ਡਿਜ਼ਾਈਨ ਕੀਤਾ ਖਾਲਸਾ ਕਾਲਜ, ਅੰਮਿ੍ਤਸਰ ਅਤੇ ਸੂਬੇ ਦੀਆਂ ਹੋਰ ਪ੍ਰਸਿੱਧ ਧਾਰਮਿਕ ਇਮਾਰਤਾਂ ਅਤੇ ਕਿਲਿਆਂ ਨੂੰ ਮਾਡਲ ਵਜੋਂ ਵਰਤਿਆ ਜਾ ਸਕਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਇਹ ਪਹਿਲਕਦਮੀ ਆਰਕੀਟੈਕਟਾਂ ਨੂੰ ਉਨ੍ਹਾਂ ਦੇ ਕੰਮ ਲਈ ਮਾਨਤਾ ਦੇਵੇਗੀ। ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਅਤੇ ਹੋਰ ਪਤਵੰਤਿਆਂ ਨੇ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਐਜੂਕੇਟਰ ਆਰਕੀਟੈਕਟ ਲਈ ਪ੍ਰੋ. (ਡਾ.) ਐੱਸ.ਐੱਸ. ਭੱਟੀ, ਪ੍ਰੈਕਟਿਸਿੰਗ ਆਰਕੀਟੈਕਟ ਵਜੋਂ ਸ੍ਰੀ ਸ਼ਿਵਦੱਤ ਸ਼ਰਮਾ ਅਤੇ ਪਬਲਿਕ ਸਰਵਿਸ ਗਵਰਨਮੈਂਟ ਆਰਕੀਟੈਕਟ ਲਈ ਸ੍ਰੀ ਕੌਸ਼ਲ ਸ਼ਾਮ ਲਾਲ ਦਾ ਲਾਈਫਟਾਈਮ ਅਚੀਵਮੈਂਟ ਐਵਾਰਡਾਂ ਨਾਲ ਸਨਮਾਨ ਕੀਤਾ।

ਇਹ ਵੀ ਪੜ੍ਹੋ- “ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ”, ਚਮਤਕਾਰੀ ਢੰਗ ਨਾਲ ਬਚਿਆ ਮੁਸਾਫਿਰ, ਹੈਰਾਨ ਕਰਨ ਵਾਲਾ ਵੀਡੀਓ

ਇਸ ਤੋਂ ਇਲਾਵਾ ਰਿਹਾਇਸ਼ੀ ਡਿਜ਼ਾਈਨ ਸ਼੍ਰੇਣੀ ਤਹਿਤ ਗਰੁੱਪ ਹਾਊਸਿੰਗ ਵਿਦ ਓਪਨ ਸਪੇਸ ਪ੍ਰਾਜੈਕਟ ਲਈ ਸ੍ਰੀ ਸੁਸ਼ੀਲ ਸਰਮਾ, ਸਮਾਲ ਇੰਡੀਪੈਂਡੈਂਟ ਹਾਊਸ ਪ੍ਰਾਜੈਕਟ ਲਈ ਸ੍ਰੀ ਅਜੈ ਗੁਲਾਟੀ, ਲਾਰਜ ਇੰਡੀਪੈਂਡੈਂਟ ਹਾਊਸ ਪ੍ਰਾਜੈਕਟ ਲਈ ਸ੍ਰੀ ਬਦਰੀਨਾਥ ਕਾਲੇਰੂ, ਅਫੋਰਡਏਬਲ ਗਰੁੱਪ ਹਾਊਸਿੰਗ ਪ੍ਰਾਜੈਕਟ ਲਈ ਸ੍ਰੀ ਪੌਨੀ ਐਮ ਕੌਨਕੈਸਾਓ, ਕਮਰਸ਼ੀਅਲ ਡਿਜ਼ਾਈਨ ਫਾਰ ਆਫਿਸ ਬਿਲਡਿੰਗ ਪ੍ਰਾਜੈਕਟ ਲਈ ਸ੍ਰੀ ਮੋਹਿਤਾ (ਗਰਗ) ਵਸ਼ਿਸ਼ਟ, ਇੰਡਸਟਰੀਅਲ ਬਿਲਡਿੰਗ ਡਿਜ਼ਾਈਨ ਪ੍ਰਾਜੈਕਟ ਲਈ ਸ੍ਰੀ ਆਸ਼ੀਸ਼ ਰਾਠੀ, ਰਿਟੇਲ ਡਿਜ਼ਾਈਨ ਪ੍ਰਾਜੈਕਟ ਲਈ ਸ੍ਰੀ ਗੁਰਪ੍ਰੀਤ ਸਿੰਘ ਸ਼ਾਹ, ਹਾਸਪਿਟੈਲਿਟੀ ਡਿਜ਼ਾਈਨ ਤਹਿਤ ਹੋਟਲਜ਼ ਪ੍ਰਾਜੈਕਟ ਲਈ ਸ੍ਰੀ ਸ਼ੀਤਲ ਸ਼ਰਮਾ, ਰੇਸਤਰਾਂ ਪ੍ਰਾਜੈਕਟ ਲਈ ਸ੍ਰੀ ਪੌਨੀ ਐਮ ਕੌਨਕੈਸਾਓ, ਕੰਟੈਕਸਚੂਅਲ ਡਿਜ਼ਾਈਨ ਲਈ ਸ੍ਰੀ ਕੰਵਰ ਪ੍ਰੀਤ ਸਿੰਘ, ਹਾਰਬਿੰਗਰ ਆਫ ਚੇਂਜ- ਆਰਕੀਟੈਕਟ ਅੰਡਰ 40 ਲਈ ਸ੍ਰੀ ਬਦਰੀਨਾਥ ਕਾਲੇਰੂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਦੇ ਚੰਡੀਗੜ੍ਹ ਚੈਪਟਰ ਦੇ ਚੇਅਰਪਰਸਨ ਸ੍ਰੀ ਮਧੂ ਸੂਦਨ ਵਿਜ, ਆਰਕੀਟੈਕਚਰ ਐਂਡ ਇੰਟੀਰੀਅਰਜ਼ ਫੋਰਮ ਦੇ ਚੇਅਰਪਰਸਨ ਸ੍ਰੀ ਆਨੰਦ ਸ਼ਰਮਾ, ਚੰਡੀਗੜ੍ਹ ਚੈਪਟਰ ਦੇ ਉਪ-ਚੇਅਰਪਰਸਨ ਸ੍ਰੀ ਸੁਵਰਤ ਖੰਨਾ, ਸ੍ਰੀ ਕਪਿਲ ਸੇਤੀਆ, ਮੁੱਖ ਆਰਕੀਟੈਕਟ, ਪੰਜਾਬ ਸ੍ਰੀਮਤੀ ਸਪਨਾ ਅਤੇ ਸ੍ਰੀ ਆਰ.ਐਸ. ਸਚਦੇਵਾ ਵੀ ਹਾਜ਼ਰ ਸਨ।

 

Tags: aman aroraeco-friendly structuresModern architecture focuses
Share201Tweet126Share50

Related Posts

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਖਰੜ ‘ਚ ਬੰਟੀ ਬੈਂਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ

ਨਵੰਬਰ 10, 2025

ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੂੰ ਜਾਣ ਤੋਂ ਗੇਟਾਂ ‘ਤੇ ਰੋਕਿਆ

ਨਵੰਬਰ 10, 2025

ਮਾਨ ਸਰਕਾਰ ਲਈ ਔਰਤਾਂ ਦੀ ਸਿਹਤ ਇੱਕ ਤਰਜੀਹ ਹੈ! ਪੰਜਾਬ ਵਿੱਚ 1.3 ਮਿਲੀਅਨ ਤੋਂ ਵੱਧ ਔਰਤਾਂ ‘ਨਵੀ ਦਿਸ਼ਾ’ ਰਾਹੀਂ ਹਰ ਮਹੀਨੇ ਪ੍ਰਾਪਤ ਕਰ ਰਹੀਆਂ ਹਨ ਮੁਫ਼ਤ ਸੈਨੇਟਰੀ ਪੈਡ

ਨਵੰਬਰ 9, 2025

ਮਾਨ ਸਰਕਾਰ ਨੇ ਖ਼ਤਮ ਕੀਤਾ ਪਿਛਲੀਆਂ ਸਰਕਾਰਾਂ ਦਾ ‘ਮਾਫ਼ੀਆ ਰਾਜ’! ਅਰਬਾਂ ਦੀ ਸਰਕਾਰੀ ਜ਼ਮੀਨ ‘ਤੇ 3 ਵੱਡੇ ਪ੍ਰੋਜੈਕਟ ਸ਼ੁਰੂ, ਖੁੱਲ੍ਹੇ ਰੁਜ਼ਗਾਰ ਅਤੇ ਤਰੱਕੀ ਦੇ ਰਾਹ!

ਨਵੰਬਰ 9, 2025
Load More

Recent News

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.