ਸ਼ੁੱਕਰਵਾਰ, ਅਕਤੂਬਰ 16, 2026 02:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੋਰੋਨਾ ਟੀਕੇ ਦੀ ਤਕਨੀਕ ਦੇ ਪੇਮੈਂਟ ਨੂੰ ਲੈ ਕੇ ਮਾਡਰਨਾ ਨੇ ਫਾਈਜ਼ਰ ਵਿਰੁੱਧ ਕੀਤਾ ਮੁਕੱਦਮਾ

ਕੋਰੋਨਾ ਟੀਕੇ ਦੀ ਤਕਨੀਕ ਦੇ ਪੇਮੈਂਟ ਨੂੰ ਲੈ ਕੇ ਮਾਡਰਨਾ ਨੇ ਫਾਈਜ਼ਰ ਵਿਰੁੱਧ ਕੀਤਾ ਮੁਕੱਦਮਾ

by Raminder Singh
ਅਗਸਤ 26, 2022
in Featured, Featured News, ਵਿਦੇਸ਼
0

ਕੋਵਿਡ-19 ਟੀਕਾ ਨਿਰਮਾਤਾ ਕੰਪਨੀ ਮਾਡਰਨਾ ਨੇ ਫਾਈਜ਼ਰ ‘ਤੇ ਅਤੇ ਜਰਮਨੀ ਦਵਾਈ ਨਿਰਮਾਤਾ ਬਾਇਓਨਟੈਕ ‘ਤੇ ਆਪਣੇ ਟੀਕੇ ਬਣਾਉਣ ਲਈ ਉਸ ਦੀ ਤਕਨਾਲੋਜੀ ਦੀ ਨਕਲ ਕਰਨ ਦਾ ਦੋਸ਼ ਲਾਇਆ ਹੈ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਮਾਡਰਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਫਾਈਜ਼ਰ ਅਤੇ ਬਾਇਓਨਟੈੱਕ ਦਾ ਟੀਕਾ ਕਾਮਿਰਨਟੀ ਉਨ੍ਹਾਂ ਪੇਟੈਂਟ ਦੀ ਉਲੰਘਣਾ ਕਰਦਾ ਹੈ ਜਿਸ ਦੇ ਲਈ ਮਾਡਰਨਾ ਨੇ ਕਈ ਸਾਲ ਪਹਿਲਾ ਉਸ ਦੇ ਸਾਵਧਾਨੀ ਟੀਕੇ ਸਪਾਈਕਵੈਕਸ ਦੀ ਤਕਨਾਲੋਜੀ ਦੀ ਰੱਖਿਆ ਲਈ ਜਮ੍ਹਾ ਕੀਤੇ ਸਨ।

ਇਹ ਵੀ ਪੜ੍ਹੋ- World’s Most Popular Global Leaders: ਬਾਈਡੇਨ, ਟਰੂਡੋ ਨੂੰ ਪਛਾੜ PM ਮੋਦੀ ਇਕ ਵਾਰ ਫਿਰ ਵਿਸ਼ਵ ਨੇਤਾਵਾਂ ਦੀ ਸੂਚੀ ‘ਚ ਸਿਖਰ ‘ਤੇ

ਕੰਪਨੀ ਨੇ ਅਮਰੀਕਾ ਦੀ ਸੰਘੀ ਅਦਾਲਤ ਅਤੇ ਜਰਮਨੀ ਦੀ ਇਕ ਅਦਾਲਤ ‘ਤੇ ਮੁਕੱਦਮਾ ਦਾਇਰ ਕੀਤਾ ਹੈ। ਫਾਈਜ਼ਰ ਦੀ ਇਕ ਬੁਲਾਰਨ ਨੇ ਇਸ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਕੰਪਨੀ ਨੂੰ ਮੁਕੱਦਮੇ ਦੀ ਕਾਪੀ ਨਹੀਂ ਮਿਲੀ ਹੈ। ਮਾਡਰਨਾ ਅਤੇ ਫਾਈਜ਼ਰ ਦੇ ਕੋਰੋਨਾ ਵਾਇਰਸ ਰੋਕੂ ਦੋ ਖੁਰਾਕ ਵਾਲੇ ਟੀਕਿਆਂ ‘ਚ ਐੱਮ.ਆਰ.ਐੱਨ.ਏ. ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ-ਮੂਸੇਵਾਲਾ ਦੇ ਕਤਲ ‘ਚ ਖੁੱਦ ਦਾ ਨਾਂ ਆਉਣ ‘ਤੇ ਪਹਿਲੀ ਵਾਰ ਖੁੱਲ ਕੇ ਬੋਲੇ ਮਨਕੀਰਤ ਔਲਖ, ਕਿਹਾ- ਸਿੱਧੂ ਨਾਲ ਮੇਰਾ ਨਹੀਂ ਸੀ ਕੋਈ ਰੌਲਾ (ਵੀਡੀਓ)

ਮਾਡਰਨਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਟੀਫਨ ਬਾਂਸੇਲ ਨੇ ਇਕ ਬਿਆਨ ‘ਚ ਕਿਹਾ ਕਿ ਕੰਪਨੀ ਨੇ ਇਸ ਤਕਨੀਕ ਨੂੰ ਵਿਕਸਿਤ ਕੀਤਾ ਸੀ ਅਤੇ ਇਸ ਦੇ ਲਈ ਅਰਬਾਂ ਡਾਲਰ ਦਾ ਨਿਵੇਸ਼ ਕੀਤਾ। ਕੰਪਨੀ ਨੇ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਵਿਰੋਧੀ ਕੰਪਨੀਆਂ ਦੇ ਟੀਕੇ ਉਨ੍ਹਾਂ ਪੇਟੈਂਟ ਦੀ ਉਲੰਘਣਾ ਕਰਦੇ ਹਨ ਜਿਨ੍ਹਾਂ ਲਈ ਮਾਡਰਨਾ ਨੇ 2010 ਅਤੇ 2016 ਦਰਮਿਆਨ ਅਪਲਾਈ ਕੀਤਾ ਸੀ।

Tags: corona vaccinePfizertechnology
Share222Tweet139Share56

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.