ਵੀਰਵਾਰ, ਅਪ੍ਰੈਲ 23, 2026 08:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੋਦੀ ਸਰਕਾਰ ਨੇ ਟਰੂਡੋ ਨੂੰ ਦਿੱਤੀ ਚਿਤਾਵਨੀ ,ਕੈਨੇਡਾ ਸਰਕਾਰ SFJ ਤੇ ਲਗਾਵੇ ਪਾਬੰਦੀ

ਭਾਰਤ ਸਰਕਾਰ ਨੇ ਕੈਨੇਡਾ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਟਰੂਡੋ ਸਰਕਾਰ ਭਾਰਤ ਵਿਰੋਧੀ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ (SFJ) 'ਤੇ ਜਲਦ ਤੋਂ ਜਲਦ ਪਾਬੰਦੀ ਲਗਾਵੇ। ਮੋਦੀ ਸਰਕਾਰ ਨੇ ਪਹਿਲਾਂ ਚੇਤਾਵਨੀ ਦਿੱਤੀ ਸੀ ਕਿ 6 ਨਵੰਬਰ ਨੂੰ ਹੋਣ ਵਾਲਾ ਖਾਲਿਸਤਾਨੀ ਜਨਮਤ ਸੰਗ੍ਰਹਿ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਖ਼ਤਰਾ ਹੈ।

by Bharat Thapa
ਨਵੰਬਰ 4, 2022
in Featured, Featured News, ਦੇਸ਼, ਪੰਜਾਬ
0

ਭਾਰਤ ਸਰਕਾਰ ਨੇ ਕੈਨੇਡਾ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਟਰੂਡੋ ਸਰਕਾਰ ਭਾਰਤ ਵਿਰੋਧੀ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ (SFJ) ‘ਤੇ ਜਲਦ ਤੋਂ ਜਲਦ ਪਾਬੰਦੀ ਲਗਾਵੇ। ਮੋਦੀ ਸਰਕਾਰ ਨੇ ਪਹਿਲਾਂ ਚੇਤਾਵਨੀ ਦਿੱਤੀ ਸੀ ਕਿ 6 ਨਵੰਬਰ ਨੂੰ ਹੋਣ ਵਾਲਾ ਖਾਲਿਸਤਾਨੀ ਜਨਮਤ ਸੰਗ੍ਰਹਿ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਖ਼ਤਰਾ ਹੈ।

6 ਨਵੰਬਰ ਨੂੰ ਭਾਰਤ ਵਿਰੋਧੀ ਜਥੇਬੰਦੀ SFJ ਕੈਨੇਡਾ ਦੇ ਓਨਟਾਰੀਓ ਵਿੱਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਜਾ ਰਹੀ ਹੈ। ਰਾਏਸ਼ੁਮਾਰੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੈਨੇਡਾ ਨੂੰ ਇੱਕ ਵਾਰ ਫਿਰ ਸਖ਼ਤ ਚੇਤਾਵਨੀ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਸਖਤ ਲਹਿਜੇ ‘ਚ ਕਿਹਾ ਕਿ ਟਰੂਡੋ ਸਰਕਾਰ ਨੂੰ 6 ਨਵੰਬਰ ਨੂੰ ਹੋਣ ਵਾਲੇ ਜਨਮਤ ਸੰਗ੍ਰਹਿ ‘ਤੇ ਰੋਕ ਲਗਾਉਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਇਸ ਜਨਮਤ ਸੰਗ੍ਰਹਿ ਨੂੰ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਖ਼ਤਰਾ ਦੱਸ ਚੁੱਕੀ ਹੈ।

ਟਰੂਡੋ ਸਰਕਾਰ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ

ਭਾਰਤ ਸਰਕਾਰ ਨੇ ਇਸ ਜਨਮਤ ਸੰਗ੍ਰਹਿ ਨੂੰ ਇਤਰਾਜ਼ਯੋਗ ਅਤੇ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਅਰਿੰਦਮ ਬਾਗਚੀ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕੈਨੇਡਾ ਵਰਗੇ ਦੇਸ਼ ਵਿੱਚ ਕੱਟੜਪੰਥੀ ਅਨਸਰਾਂ ਵੱਲੋਂ ਸਿਆਸੀ ਤੌਰ ‘ਤੇ ਪ੍ਰੇਰਿਤ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਦਿੱਤਾ ਜਾਂਦਾ ਹੈ। ਉਨ੍ਹਾਂ ਕੈਨੇਡੀਅਨ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਤਿਹਾਸ ਵਿੱਚ ਅਜਿਹੇ ਕੱਟੜਪੰਥੀ ਤੱਤਾਂ ਨੇ ਕਿਸ ਤਰ੍ਹਾਂ ਦੀ ਹਿੰਸਾ ਕੀਤੀ ਹੈ, ਇਸ ਬਾਰੇ ਹਰ ਕੋਈ ਜਾਣਦਾ ਹੈ।

SFJ ‘ਤੇ ਪਾਬੰਦੀ ਲਗਾਉਣ ਦੀ ਮੰਗ

ਭਾਰਤ ਨੇ ਟਰੂਡੋ ਸਰਕਾਰ ਨੂੰ ਕਿਹਾ ਹੈ ਕਿ SFJ ਭਾਰਤ ਵਿੱਚ ਅੱਤਵਾਦੀ ਸੂਚੀ ਵਿੱਚ ਦਰਜ ਹੈ। ਭਾਰਤ ਸਰਕਾਰ ਨੇ ਮੰਗ ਕੀਤੀ ਹੈ ਕਿ ਕੈਨੇਡੀਅਨ ਸਰਕਾਰ ਉਥੋਂ ਦੇ ਕਾਨੂੰਨ ਤਹਿਤ ਭਾਰਤ ਵਿਰੋਧੀ ਸੰਗਠਨ ਐਸਐਫਜੇ ਨੂੰ ਵੀ ਅੱਤਵਾਦੀ ਸੰਗਠਨ ਦੀ ਸੂਚੀ ਵਿੱਚ ਸ਼ਾਮਲ ਕਰੇ।

Tags: canadalatest newsmodi governmentPM Justin Trudeau
Share210Tweet132Share53

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.