ਐਤਵਾਰ, ਮਾਰਚ 22, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਮੋਦੀ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਝੋਨੇ ਸਮੇਤ ਇਨ੍ਹਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਬੰਪਰ ਵਾਧਾ

Cabinet Meeting Decision: ਮੋਦੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

by ਮਨਵੀਰ ਰੰਧਾਵਾ
ਜੂਨ 7, 2023
in ਖੇਤੀਬਾੜੀ, ਦੇਸ਼
0

Increase MSP for Kharif Crops: ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਝੋਨੇ ਸਮੇਤ ਕਈ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਬੰਪਰ ਵਾਧਾ ਕੀਤਾ ਹੈ। 

ਤੂਰ ਦਾਲ, ਉੜਦ ਦਾਲ, ਝੋਨਾ ਅਤੇ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਤੁਆਰ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਤੂਰ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7,000 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

#WATCH मूंग दाल के न्यूनतम समर्थन मूल्य पर सबसे अधिक 10.4%, मूंगफली पर 9%, सेसमम पर 10.3%, धान पर 7%, जवार, बाजरा, रागी, मेज, अरहर दाल, उड़द दाल, सोयाबीन, सूरजमुखी बीज पर वित्त वर्ष 2023-2024 के लिए लगभग 6-7% की वृद्धि की गई है: केंद्रीय मंत्री पीयूष गोयल, दिल्ली pic.twitter.com/Img1FSlDbU

— ANI_HindiNews (@AHindinews) June 7, 2023

ਇਸੇ ਤਰ੍ਹਾਂ ਉੜਦ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 350 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਹ ਵਧ ਕੇ 6950 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 128 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਖ਼ਬਰ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture NewsCentral Cabinet MeetingfarmersIncrease MSP of Kharif CropsMinimum Support PriceModi Cabinetmodi governmentMSP for KharifMSP on Paddypro punjab tvpunjabi news
Share327Tweet205Share82

Related Posts

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.