ਐਤਵਾਰ, ਅਪ੍ਰੈਲ 12, 2026 10:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ ਢੱਕ ਕੇ ਮੋਟਰਸਾਈਕਲ ਚਲਾਉਣ ‘ਤੇ ਲਗਾਈ ਪਾਬੰਦੀ, ਉਲੰਘਣਾ ਕਰਨ ਵਾਲੇ ‘ਤੇ ਹੋਵੇਗੀ ਕਾਰਵਾਈ

by Gurjeet Kaur
ਅਕਤੂਬਰ 22, 2023
in ਪੰਜਾਬ
0

ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ।ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ   ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।  ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।

Tags: Distt. majistrate kulwant singhmogapro punjab tvpunjabpunjabi news
Share214Tweet134Share54

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.