ਸ਼ੁੱਕਰਵਾਰ, ਜੂਨ 12, 2026 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Moga Fire: ਮੋਗਾ ਦੇ ਨਿਊ ਟਾਊਨ ‘ਚ ਰੈਡੀਮੇਡ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ

Moga Fire: ਮੋਗਾ ਦੇ ਨਿਊ ਟਾਊਨ ਇਲਾਕੇ ਵਿਚ ਬਣੀ ਰੈਡੀਮੇਡ ਸ਼ੋਅਰੂਮ ਵਿਚ ਭਿਆਨਕ ਅੱਗ ਲੱਗੀ। ਇਸ ਅੱਗ 'ਤੇ ਕਾਬੂ ਪਾਉਣ ਲਈ ਕਰੀਬ ਪੰਜ ਫਾਇਰ ਬ੍ਰਿਗੇਡ ਗੱਡੀਆਂ ਬੁਲਾਇਆਂ ਗਈਆਂ।

by propunjabtv
ਅਕਤੂਬਰ 25, 2022
in Featured, Featured News, ਪੰਜਾਬ
0

Moga Showroom Fire: ਮੋਗਾ ਦੇ ਨਿਊ ਟਾਊਨ ਇਲਾਕੇ ਵਿਚ ਬਣੀ ਰੈਡੀਮੇਡ ਸ਼ੋਅਰੂਮ ਵਿਚ ਭਿਆਨਕ ਅੱਗ ਲੱਗੀ। ਇਸ ਅੱਗ ‘ਤੇ ਕਾਬੂ ਪਾਉਣ ਲਈ ਕਰੀਬ ਪੰਜ ਫਾਇਰ ਬ੍ਰਿਗੇਡ ਗੱਡੀਆਂ ਬੁਲਾਇਆਂ ਗਈਆਂ ਜਿਨ੍ਹਾਂ ਨੇ ਕਾਫੀ ਮੂਸ਼ਕਤ ਕਰਕੇ ਅੱਗ ‘ਤੇ ਕਾਬੂ ਪਾਇਆ। ਦੱਸ ਦਈਏ ਕਿ ਦੀਵਾਲੀ ਦੇ ਤਿਓਹਾਰ ਕਰਕੇ ਬਾਜ਼ਾਰ ‘ਚ ਮਠਿਆਈ ਵਾਲੀਆਂ ਦੁਕਾਨਾਂ ‘ਤੇ ਟੈਂਟ ਲੱਗੇ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਫੱਸ ਗਈ ਅਤੇ ਗੱਡੀ ਮੌਕੇ ‘ਤੇ ਸਮੇੰ ‘ਤੇ ਨਹੀਂ ਪਹੁੰਚੀ ਸਕੀ।

ਸ਼ੋਅਰੂਮ ਵਿਚ ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਦਮਕਲ ਵਿਭਾਗ ਦੇ ਅਫ਼ਸਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 7:18 ਵਜੇ ਸੂਚਨਾ ਮਿਲੀ ਕਿ ਨਿਊ ਟਾਊਨ ਅੰਦਰ ਇਕ ਰੈਡੀਮੈਡ ਦੁਕਾਨ ਨੂੰ ਅੱਗ ਲੱਗ ਗਈ ਹੈ। ਅਸੀਂ 3 ਗੱਡੀਆਂ ਮੌਕੇ ਉੱਤੇ ਪਹੁੰਚੇ ਅਤੇ ਅੱਗ ਉੱਤੇ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚ ਭੀੜ ਹੋਣ ਕਾਰਨ ਦੀਵਾਲੀ ਕਰਕੇ ਭੀੜ ਹੋਣ ਕਾਰਨ ਗੱਡੀ ਫੱਸ ਗਈ ਸੀ, ਪਰ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ ਗਿਆ।

ਉਨ੍ਹਾਂ ਕਿਹਾ ਕਿ ਬਾਜ਼ਾਰ ਛੋਟੇ ਹੋਣ ਕਰਕੇ ਅਜਿਹੀਆਂ ਮੁਸ਼ਕਲਾਂ ਆ ਜਾਂਦੀ ਹੈ, ਸਾਡੇ ਕੋਲ ਵੱਡੀਆਂ ਗੱਡੀਆਂ ਹਨ। ਸਰਕਾਰ ਕੋਲੋਂ ਛੋਟੀਆਂ ਗੱਡੀਆਂ ਦੀ ਮੰਗ ਕੀਤੀ ਜਾਵੇਗੀ। ਅੱਗ ਲੱਗਣ ਦੇ ਕਾਰਨ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਅਜੇ ਸਪੱਸ਼ਟ ਨਹੀਂ ਹੈ। ਦੁਕਾਨ ਮਾਲਕ ਨੇ ਦੱਸਿਆ ਕਿ ਥੌੜੀ ਦੇਰ ਪਹਿਲਾਂ ਉਹ ਪੂਜਾ ਕਰਕੇ ਵਾਪਸ ਗਏ ਸੀ ਜਿਸ ਤੋਂ ਬਾਅਦ ਇਹ ਹਾਦਸਾ ਵਾਪਰ ਗਿਆ। ਗ਼ਨੀਮਤ ਰਿਹਾ ਕਿ ਇਸ ਮੌਕੇ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ, ਪਰ ਦੁਕਾਨਦਾਰ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: Diwalifire brigade vehiclesfire in ready-made showroommogapro punjab tvpunjab news
Share232Tweet145Share58

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.