ਸ਼ੁੱਕਰਵਾਰ, ਸਤੰਬਰ 11, 2026 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵੱਖ-ਵੱਖ ਮੁਕੱਦਮਿਆਂ ‘ਚ ਸ਼ਾਮਲ 11 ਦੋਸ਼ੀ ਗ੍ਰਿਫ਼ਤਾਰ

Punjab News: ਮੁਹਾਲੀ ਪੁਲਿਸ ਨੇ ਜ਼ਿਲ੍ਹੇ ਅੰਦਰ 100 ਤੋਂ ਵੱਧ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵੱਖ-ਵੱਖ 3 ਮੁਕੱਦਮਿਆਂ 'ਚ ਕੁੱਲ 11 ਅਪਰਾਧਿਕ ਦੋਸ਼ੀ ਗ੍ਰਿਫਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੂਨ 5, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Mohali Police: ਮੁਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਤੇ ਡੀਜੀਪੀ ਵੱਲੋਂ ਡਰੱਗ ਸਮਗਲਰਾ, ਐਂਟੀ ਸਨੈਚਿੰਗ ਅਤੇ ਗੈਂਗਸਟਰਾ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ, ਮੁਹਾਲੀ ਵੱਲੋਂ ਜ਼ਿਲ੍ਹਾ ਮੁਹਾਲੀ ਅੰਦਰ 100 ਤੋਂ ਵੱਧ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵੱਖ-ਵੱਖ 3 ਮੁਕੱਦਮਿਆਂ ‘ਚ ਕੁੱਲ 11 ਅਪਰਾਧਿਕ ਦੋਸ਼ੀਆਂ (ਸਨੈਚਰ, ਡਰੱਗ ਸਮਗਲਰ ਅਤੇ ਚੋਰ) ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਚੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਐਸ.ਏ.ਐਸ ਨਗਰ , ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਡਾ: ਸੰਦੀਪ ਕੁਮਾਰ ਗਰਗ ਨੇ ਦਿੱਤੀ। ਉਨ੍ਹਾਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਕਦਮਾ ਨੰ. 177 ਮਿਤੀ 03-06-2023 ਅ/ਧ 21-61-85 ਐਨ ਡੀ ਪੀ ਐਸ ਐਕਟ, 25 ਆਰਮਜ਼ ਐਕਟ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ। ਇਸ ਵਿੱਚ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿੰਨ੍ਹਾਂ ਦੇ ਨਾਂ ਦਵਿੰਦਰ ਸਿੰਘ ਉੱਰਫ ਬਾਬਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਦਹੀਰਪੁਰ ਤਾਣਾ ਨੂਰਪੁਰਬੇਦੀ ਜ਼ਿਲ੍ਹਾ ਰੋਪੜ,ਅਜੈ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਪਿੰਡ ਗਰਨਿਆਂ ਵਾਲੀ ਥਾਣਾ ਨੂਰਪੁਰ ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼, ਸੰਦੀਪ ਸਿੰਘ ਉੱਰਫ ਬੌਂਕਸਰ ਪੁੱਤਰ ਸੁਖਮਿੰਦਰ ਸਿੰਘ ਵਾਸੀ ਵਾਰਡ ਨੰ. 31 ਉੱਤਮ ਨਗਰ ਥਾਣਾ ਸਿਟੀ-1 ਖੰਨਾ, ਜ਼ਿਲ੍ਹਾ ਖੰਨਾ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ 300 ਗ੍ਰਾਮ ਹੈਰੋਇਨ ,2 ਪਿਸਟਲ .32 ਬੋਰ, 3 ਜਿੰਦਾ ਰੋਂਦ .32 ਬੋਰ, ਕਾਰ ਮਾਰਕਾ ਫਾਰਚੂਨਰ,ਕਾਰ ਮਾਰਕਾ ਸਵਿਫਟ ਬ੍ਰਾਮਦ ਕੀਤੀ ਗਈ। ਮੁੱਕਦਮਾ ਨੰਬਰ 80 ਮਿਤੀ 03-06-2023 ਅ/ਧ 379, 379ਬੀ,411 ਆਈ ਪੀ ਸੀ ਥਾਣਾ ਬਲੋਗੀ, ਐਸ.ਏ.ਐਸ ਨਗਰ ਤਹਿਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਦੇ ਨਾਮ ਬਲਜਿੰਦਰ ਸਿੰਘ ਉੱਰਫ ਪ੍ਰਿੰਸ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਨੀਲੋਂ ਕਲਾਂ ਥਾਣਾ ਸਮਰਾਲਾ, ਜ਼ਿਲ੍ਹਾ ਲੁਧਿਆਣਾ ਹਾਲ ਵਾਸੀ #80 ਅਦਰਸ਼ ਨਗਰ ਬਲੋਗੀ,ਜਸਵੀਰ ਸਿੰਘ ਉੱਰਫ ਜੱਸ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਅਤਲਾ ਕਲਾਂ, ਥਾਣਾ ਭਿੱਖੀ, ਜ਼ਿਲ੍ਹਾ ਮਾਨਸਾ ਹਾਲ ਵਾਸੀ #80 ਅਦਰਸ਼ ਨਗਰ ਬਲੌਂਗੀ,ਰਾਜਨ ਕੁਮਾਰ ਉੱਰਫ ਜੱਗੂ ਪੁੱਤਰ ਸੁਦੇਸ਼ ਕੁਮਾਰ ਵਾਸੀ ਪਿੰਡ ਉਦੀਪੁਰੇਮਾ, ਥਾਣਾ ਨਿਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਹਾਲ ਵਾਸੀ ਅਦਰਸ਼ ਨਗਰ ਬਲੌਂਗੀ,ਨਿਤਨ ਪੁੱਤਰ ਬਲਵੰਤ ਰਾਏ ਵਾਸੀ # ਐਚਸੀ-1128 ਫੇਸ-1 ਮੋਹਾਲੀ ਥਾਣਾ ਫੇਸ-1 ਮੋਹਾਲੀ ਜ਼ਿਲ੍ਹਾ ਐਸ.ਏ.ਐਸ ਨਗਰ ਹਨ। ਇਨ੍ਹਾਂ ਕੋਲੋਂ 43 ਖੋਹ ਕੀਤੇ ਮੋਬਾਇਲ ਫੋਨ ਵੱਖ ਵੱਖ ਮਾਰਕਾ,4 ਖੋਹ/ਚੌਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ।

ਮੁੱਕਦਮਾ ਨੰਬਰ 163 ਮਿਤੀ 30-05-2023 ਅ/ਧ 379ਬੀ,411 ਆਈਪੀਸੀ ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ ਤਹਿਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਦੇ ਨਾਮ ਹਰਮੀਤ ਸਿੰਘ ਉੱਰਫ ਗੋਲਾ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਢੰਗਰਾਲੀ ਥਾਣਾ ਸਦਰ ਮੋਰਿੰਡਾ ਜ਼ਿਲ੍ਹਾ ਰੋਪੜ,ਰੋਸ਼ਨ ਸਿੰਘ ਉੱਰਫ ਸੋਨੂੰ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਢੰਗਰਾਲੀ ਥਾਣਾ ਸਦਰ ਮੋਰਿੰਡਾ ਜ਼ਿਲ੍ਹਾ ਰੋਪੜ,ਜਸ਼ਨਪ੍ਰੀਤ ਸਿੰਘ ਉੱਰਫ ਭੱਟੀ ਹਰਵਿੰਦਰ ਸਿੰਘ ਵਾਸੀ ਪਿੰਡ ਮੁੰਡੀਆ ਥਾਣਾ ਸਦਰ ਮੋਰਿੰਡਾ ਜ਼ਿਲ੍ਹਾ ਰੋਪੜ,ਹਰਮਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਮੁੰਡੀਆ, ਥਾਂਣਾ ਸਦਰ ਮੋਰਿੰਡਾ, ਰੂਪਨਗਰ ਹਨ।ਇਨ੍ਹਾਂ ਕੋਲੋਂ 37 ਖੋਹ ਕੀਤੇ ਮੋਬਾਇਲ ਫੋਨ ਵੱਖ ਵੱਖ ਮਾਰਕਾ,2 ਖੋਹ/ਚੌਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accusedAnti-Snatchingdgp punjabDrug smugglingMOHALI NEWSmohali policepro punjab tvpunjab newspunjabi news
Share219Tweet137Share55

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.