ਵੀਰਵਾਰ, ਮਈ 15, 2025 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ICC ਰੈਂਕਿੰਗ ‘ਚ Mohammed Siraj ਦਾ ਤੂਫਾਨ, ਸਭ ਨੂੰ ਮਾਤ ਦੇ ਬਣੇ ਨੰਬਰ-1 ਵਨਡੇ ਗੇਂਦਬਾਜ਼

Mohammed Siraj ICC Rankings: ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਹੰਗਾਮਾ ਮਚਾ ਦਿੱਤਾ ਹੈ। ਸਿਰਾਜ ਨੂੰ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ 'ਚ ਆਪਣੇ ਧਮਾਕੇਦਾਰ ਪ੍ਰਦਰਸ਼ਨ ਦਾ ਬੰਪਰ ਫਾਇਦਾ ਮਿਲਿਆ ਹੈ।

by Bharat Thapa
ਜਨਵਰੀ 25, 2023
in ਕ੍ਰਿਕਟ, ਖੇਡ
0

Mohammed Siraj ICC Rankings: ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਹੰਗਾਮਾ ਮਚਾ ਦਿੱਤਾ ਹੈ। ਸਿਰਾਜ ਨੂੰ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ‘ਚ ਆਪਣੇ ਧਮਾਕੇਦਾਰ ਪ੍ਰਦਰਸ਼ਨ ਦਾ ਬੰਪਰ ਫਾਇਦਾ ਮਿਲਿਆ ਹੈ। ਉਹ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੀ ਵਨਡੇ ਰੈਂਕਿੰਗ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ। ਸਿਰਾਜ ਲਈ ਇਹ ਵੱਡੀ ਪ੍ਰਾਪਤੀ ਹੈ।

28 ਸਾਲਾ ਮੁਹੰਮਦ ਸਿਰਾਜ ਹੁਣ ਨੰਬਰ-1 ਵਨਡੇ ਗੇਂਦਬਾਜ਼ ਬਣ ਗਿਆ ਹੈ। ਉਸ ਨੇ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਅਤੇ ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਨੂੰ ਪਿੱਛੇ ਛੱਡ ਦਿੱਤਾ ਹੈ। ਸਿਰਾਜ 729 ਅੰਕਾਂ ਨਾਲ ਨੰਬਰ-1 ਗੇਂਦਬਾਜ਼ ਬਣਿਆ ਹੋਇਆ ਹੈ। ਜਦਕਿ ਹੇਜ਼ਲਵੁੱਡ 727 ਅੰਕਾਂ ਨਾਲ ਦੂਜੇ ਨੰਬਰ ‘ਤੇ ਹੈ।

ਡੈਬਿਊ ਦੇ ਤਿੰਨ ਸਾਲ ਬਾਅਦ ਦੂਜਾ ਵਨਡੇ ਖੇਡਿਆ
ਸਿਰਾਜ ਨੇ 15 ਜਨਵਰੀ 2019 ਨੂੰ ਆਸਟ੍ਰੇਲੀਆ ਦੇ ਖਿਲਾਫ ਐਡੀਲੇਡ ਮੈਚ ਵਿੱਚ ਆਪਣਾ ਵਨਡੇ ਡੈਬਿਊ ਕੀਤਾ ਸੀ। ਸਿਰਾਜ ਨੂੰ ਇਸ ਮੈਚ ‘ਚ ਨਾ ਤਾਂ ਵਿਕਟਾਂ ਮਿਲੀਆਂ ਅਤੇ ਨਾ ਹੀ ਅਗਲੇ ਤਿੰਨ ਸਾਲਾਂ ਤੱਕ ਕੋਈ ਵਨਡੇ ਮੈਚ ਖੇਡਣ ਦਾ ਮੌਕਾ ਮਿਲਿਆ। ਸਿਰਾਜ ਨੇ ਤਿੰਨ ਸਾਲ ਬਾਅਦ 6 ਫਰਵਰੀ 2022 ਨੂੰ ਆਪਣੇ ਕਰੀਅਰ ਦਾ ਦੂਜਾ ਵਨਡੇ ਖੇਡਿਆ।

ਇਸ ਤੋਂ ਬਾਅਦ ਸਿਰਾਜ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਿੱਛੇ ਮੁੜ ਕੇ ਨਹੀਂ ਦੇਖਿਆ। ਸਿਰਾਜ ਨੇ ਟੀਮ ਇੰਡੀਆ ਲਈ ਹੁਣ ਤੱਕ ਕੁੱਲ 21 ਵਨਡੇ ਖੇਡੇ ਹਨ, ਜਿਸ ‘ਚ ਉਨ੍ਹਾਂ ਨੇ 20.73 ਦੀ ਔਸਤ ਨਾਲ 38 ਵਿਕਟਾਂ ਲਈਆਂ ਹਨ। ਹਾਲ ਹੀ ‘ਚ ਸਿਰਾਜ ਨੇ ਨਿਊਜ਼ੀਲੈਂਡ ਦੇ ਖਿਲਾਫ ਤਿੰਨ ‘ਚੋਂ ਦੋ ਵਨਡੇ ਖੇਡੇ, ਜਿਸ ‘ਚ ਉਨ੍ਹਾਂ ਨੇ 5 ਵਿਕਟਾਂ ਲਈਆਂ। ਇਸ ਤੋਂ ਠੀਕ ਪਹਿਲਾਂ ਉਸ ਨੇ ਸ਼੍ਰੀਲੰਕਾ ਖਿਲਾਫ ਤਿੰਨ ਵਨਡੇ ਮੈਚਾਂ ‘ਚ 9 ਵਿਕਟਾਂ ਲੈ ਕੇ ਦਹਿਸ਼ਤ ਪੈਦਾ ਕੀਤੀ ਸੀ।

ਬੱਲੇਬਾਜ਼ ਗਿੱਲ ਅਤੇ ਰੋਹਿਤ ਨੂੰ ਵੀ ਫਾਇਦਾ ਹੋਇਆ
ਸ਼ੁਭਮਨ ਗਿੱਲ ਅਤੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੂੰ ਬੱਲੇਬਾਜ਼ਾਂ ਦੀ ਵਨਡੇ ਰੈਂਕਿੰਗ ਵਿੱਚ 2-2 ਸਥਾਨ ਦਾ ਫਾਇਦਾ ਹੋਇਆ ਹੈ। ਨਿਊਜ਼ੀਲੈਂਡ ਖਿਲਾਫ ਵਨਡੇ ‘ਚ ਦੋਹਰਾ ਸੈਂਕੜਾ ਲਗਾਉਣ ਵਾਲੇ ਗਿੱਲ ਛੇਵੇਂ ਨੰਬਰ ‘ਤੇ ਹਨ। ਜਦਕਿ ਰੋਹਿਤ ਸ਼ਰਮਾ 9ਵੇਂ ਨੰਬਰ ‘ਤੇ ਪਹੁੰਚ ਗਏ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਟਾਪ-10 ‘ਚ ਵਿਰਾਟ ਕੋਹਲੀ ਵੀ ਹੈ, ਜੋ ਇਕ ਦਰਜਾ ਖਿਸਕ ਕੇ 7ਵੇਂ ਨੰਬਰ ‘ਤੇ ਪਹੁੰਚ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: beat everyoneICC RankingsMohammed Sirajnumber-1 ODI bowlerpropunjabtvstorm
Share482Tweet301Share120

Related Posts

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.