ਬੁੱਧਵਾਰ, ਜੂਨ 10, 2026 05:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤ ਦੀ ਪਾਕਿ ‘ਤੇ ਜਿੱਤ ਨੂੰ ਦੇਖ ‘ਓ ਭਾਈ ਮਾਰੋ ਮੁਝੇ’ ਵਾਲਾ Momin Saqib ਡੁੱਬਿਆ ਦੁੱਖਾਂ ਦੇ ਸਾਗਰਾਂ ‘ਚ, ਦੇਖੋ ਵੀਡੀਓ

India vs Pakistan, T20 World Cup 2022: ਟੀ-20 ਵਿਸ਼ਵ ਕੱਪ 2022 (T20 World Cup 2022) ‘ਚ ਭਾਰਤ ਅਤੇ ਪਾਕਿਸਤਾਨ (India vs Pakistan) ਵਿਚਾਲੇ ਖੇਡੇ ਜਾਣ ਵਾਲੇ ਮੈਚ 'ਚ ਪਾਕਿ ਨੇ ਭਾਰਤ ਨੂੰ ਤਕੜੀ ਟੱਕਰ ਦਿੱਤੀ ਪਰ ਆਖਿਰ 'ਚ

by Bharat Thapa
ਅਕਤੂਬਰ 23, 2022
in Featured, Featured News, ਖੇਡ
0

India vs Pakistan, T20 World Cup 2022: ਟੀ-20 ਵਿਸ਼ਵ ਕੱਪ 2022 (T20 World Cup 2022) ‘ਚ ਭਾਰਤ ਅਤੇ ਪਾਕਿਸਤਾਨ (India vs Pakistan) ਵਿਚਾਲੇ ਖੇਡੇ ਜਾਣ ਵਾਲੇ ਮੈਚ ‘ਚ ਪਾਕਿ ਨੇ ਭਾਰਤ ਨੂੰ ਤਕੜੀ ਟੱਕਰ ਦਿੱਤੀ ਪਰ ਆਖਿਰ ‘ਚ ਉਸ ਨੂੰ ਹਾਰ ਦਾ ਮੁੰਹ ਦੇਖਣਾ ਪਿਆ। ਭਾਰਤ ਦੀ ਜਿੱਤ ‘ਤੇ ਜਿੱਥੇ ਇਕ ਪਾਸੇ ਭਾਰਤੀ ਪ੍ਰਸ਼ੰਸਕਾਂ ਵੱਲੋਂ ਭੰਗੜੇ ਪਾਏ ਗਏ ਉਥੇ ਦੂਜੇ ਪਾਸੇ ਪਾਕਿ ਪ੍ਰਸੰਸ਼ਕ ਦੁਖ ਦੇ ਸਾਗਰ ‘ਚ ਡੁੱਬੇ ਦਿਖਾਈ ਦਿੱਤੇ। ਇਸੇ ਵਿਚਾਲੇ ‘ਓ ਭਾਈ ਮਾਰੋ ਮੁਝੇ’ ਵਾਲੇ Momin Saqib ਦਾ ਇਕ ਵੀਡੀਓ ਇਸ ਸਮੇਂ ਖੂਬ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਭਾਰਤ ਦੀ ਪਾਕਿ ‘ਤੇ ਜਿੱਤ ਨੂੰ ਦੇਖ ਕੇ ਗੰਮ ਡੁੱਬਿਆ ਦਿਖਾਈ ਦੇ ਰਿਹਾ ਹੈ ਤੇ ਲੋਕ ਉਸਨੂੰ ਹੌਂਸਲਾ ਦਿੰਦੇ ਦਿਖਾਈ ਦੇ ਰਹੇ ਹਨ।

ਦੱਸ ਦੇਈਏ ਕਿ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪਾਕਿਸਤਾਨ ਦੇ ਮੀਮ ਕਿੰਗ ਮੋਮਿਨ ਸਾਕਿਬ (Momin Saqib) ਨੇ ਦੋਵਾਂ ਦੇਸ਼ਾਂ ਦੇ ਫੈਨਸ ਨੂੰ ਖਾਸ ਅਪੀਲ ਕੀਤੀ ਸੀ। ਮੋਮਿਨ ਸਾਕਿਬ ਉਹੀ ਵਿਅਕਤੀ ਹੈ ਜਿਸ ਦੀ ਵੀਡੀਓ ‘ਓ ਭਾਈ ਮਾਰੋ ਮੁਝੇ ਮਾਰੋ’ ਕਾਫ਼ੀ ਮਸ਼ਹੂਰ ਹੋਇਆ ਸੀ। ਮੋਮਿਨ ਅਕਸਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਾਮੇਡੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।

ਕੌਣ ਹੈ ‘ਮਾਰੋ ਮੈਨੂੰ ਮਾਰੋ’ ਵਾਲਾ ਮੋਮਿਨ ?
ਮੋਮਿਨ ਸਾਕਿਬ ਇੰਗਲੈਂਡ ਵਿੱਚ ਰਹਿੰਦਾ ਹੈ। ਉਹ 2017-18 ਦੌਰਾਨ ਕਿੰਗਜ਼ ਕਾਲਜ ਦੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਸੀ। ਚੈਂਪੀਅਨਸ ਟਰਾਫੀ 2017 ‘ਚ ਭਾਰਤ ਦੀ ਹਾਰ ਤੋਂ ਬਾਅਦ ਵੀ ਉਸ ਦੇ ਵੀਡੀਓ ਕਾਫੀ ਵਾਇਰਲ ਹੋਈ ਸੀ। ਇਸ ‘ਚ ਉਹ ਪਾਕਿਸਤਾਨ ਕ੍ਰਿਕਟ ਟੀਮ ਦੀ ਕਾਫੀ ਤਾਰੀਫ ਕਰ ਰਹੇ ਸੀ। ਉਹ ਆਪਣੀਆਂ ਵੀਡੀਓਜ਼ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ‘ਚ ਰਹਿੰਦੀ ਹੈ। ਉਸ ਨੇ ਪਿਛਲੇ ਭਾਰਤ-ਪਾਕਿ ਮੈਚ ਦੌਰਾਨ ਕਈ ਮਜ਼ਾਕੀਆ ਵੀਡੀਓਜ਼ ਵੀ ਸ਼ੇਅਰ ਕੀਤੀਆਂ।

Tags: 'O Bhai Maro Mujhe'India's victoryMomin SaqibPakistan lost matchpropunjabtvsorrow
Share3360Tweet2100Share840

Related Posts

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.