ਐਤਵਾਰ, ਜੂਨ 29, 2025 01:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Mona Lisa ਨੇ ਬ੍ਰਾਲੇਟ ਪਾ ਕੇ ਦਿੱਤੇ ਕਿਲਰ ਪੋਜ਼, ਫੈਨਸ ਦਾ ਲੁੱਟਿਆ ਦਿਲ

ਭੋਜਪੁਰੀ ਸਿਨੇਮਾ ਦੀ ਮਸ਼ਹੂਰ ਐਕਟਰਸ Mona Lisa ਅੱਜ-ਕੱਲ੍ਹ ਐਂਟਰਟੇਨਮੈਂਟ ਇੰਡਸਟਰੀ 'ਚ ਜਾਣਿਆ-ਪਛਾਣਿਆ ਨਾਂਅ ਬਣ ਚੁੱਕੀ ਹੈ। ਉਸ ਦੀਆਂ ਹੌਟ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੀਆਂ ਰਹਿੰਦੀਆਂ ਹਨ।

by Bharat Thapa
ਨਵੰਬਰ 24, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਐਕਟਰਸ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਜਿੱਥੇ ਉਹ ਆਪਣੇ ਫੈਨਜ਼ ਨਾਲ ਆਪਣੇ ਤਾਜ਼ਾ ਤੇ ਹੌਟ ਲੁੱਕ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਇੱਕ ਵਾਰ ਫਿਰ ਉਸਨੇ ਆਪਣੇ ਬੋਲਡ ਅੰਦਾਜ਼ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ।
ਹਾਲ ਹੀ 'ਚ ਮੋਨਾਲੀਸਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੇਹੱਦ ਹੌਟ ਤਸਵੀਰਾਂ ਸ਼ੇਅਰ ਕੀਤੀਆਂ, ਜੋ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ।
ਵਾਇਰਲ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਮੋਨਾਲੀਸਾ ਬੈੱਡ 'ਤੇ ਬੈਠ ਕੇ ਕਿਲਰ ਪੋਜ਼ ਦੇ ਰਹੀ ਹੈ। ਉਸ ਦੀ ਇਹ ਲੁੱਕ ਫੈਨਸ ਨੂੰ ਉਸਦਾ ਦੀਵਾਨਾ ਬਣਾ ਰਹੀ ਹੈ।
ਉਸਨੇ ਓਰੇਂਜ ਕਲਰ ਦੀ ਮਿੰਨੀ ਸਕਰਟ ਦੇ ਨਾਲ ਇੱਕ ਪ੍ਰਿੰਟਿਡ ਬ੍ਰੇਲੇਟ ਟਾਪ ਪਾਇਆ ਹੈ। ਇਸ ਵੈਸਟਰਨ ਆਊਟਫਿਟ 'ਚ ਮੋਨਾਲੀਸਾ ਦਾ ਲੁੱਕ ਦੇਖਣ ਵਾਲਾ ਸੀ।
ਮੋਨਾਲੀਸਾ ਨੇ ਨਿਊਡ ਮੇਕਅਪ, ਗਹਿਣਿਆਂ, ਬੰਨ੍ਹੇ ਹੋਏ ਵਾਲਾਂ ਅਤੇ ਵਾਈਟ ਹੀਲ ਨਾਲ ਆਪਣੀ ਹੌਟ ਲੁੱਕ ਨੂੰ ਪੂਰਾ ਕੀਤਾ। ਦੱਸ ਦੇਈਏ ਕਿ ਕੁਝ ਹੀ ਸਮੇਂ ਵਿੱਚ ਮੋਨਾਲੀਸਾ ਦੀਆਂ ਤਸਵੀਰਾਂ 'ਤੇ 40 ਹਜ਼ਾਰ ਤੋਂ ਵੱਧ ਲਾਈਕਸ ਆ ਗਏ।
ਸੋਸ਼ਲ ਮੀਡੀਆ 'ਤੇ ਜਿੱਥੇ ਕਈ ਲੋਕਾਂ ਨੇ ਮੋਨਾਲੀਸਾ ਦੇ ਹੌਟ ਅੰਦਾਜ਼ ਨੂੰ ਪਸੰਦ ਕੀਤਾ, ਉੱਥੇ ਹੀ ਕੁਝ ਲੋਕਾਂ ਨੇ ਉਸ ਨੂੰ ਟ੍ਰੋਲ ਵੀ ਕੀਤਾ।
ਮੋਨਾਲੀਸਾ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਸੀਜ਼ਲ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਉਸਦੇ ਇੰਸਟਾਗ੍ਰਾਮ 'ਤੇ 5.2 ਮਿਲੀਅਨ ਫੋਲੋਅਰਜ਼ ਹਨ।
ਐਕਟਰਸ ਮੋਨਾਲੀਸਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਜਿੱਥੇ ਉਹ ਆਪਣੇ ਫੈਨਜ਼ ਨਾਲ ਆਪਣੇ ਤਾਜ਼ਾ ਤੇ ਹੌਟ ਲੁੱਕ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਇੱਕ ਵਾਰ ਫਿਰ ਉਸਨੇ ਆਪਣੇ ਬੋਲਡ ਅੰਦਾਜ਼ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ।
ਹਾਲ ਹੀ ‘ਚ ਮੋਨਾਲੀਸਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਬੇਹੱਦ ਹੌਟ ਤਸਵੀਰਾਂ ਸ਼ੇਅਰ ਕੀਤੀਆਂ, ਜੋ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ।
ਵਾਇਰਲ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਮੋਨਾਲੀਸਾ ਬੈੱਡ ‘ਤੇ ਬੈਠ ਕੇ ਕਿਲਰ ਪੋਜ਼ ਦੇ ਰਹੀ ਹੈ। ਉਸ ਦੀ ਇਹ ਲੁੱਕ ਫੈਨਸ ਨੂੰ ਉਸਦਾ ਦੀਵਾਨਾ ਬਣਾ ਰਹੀ ਹੈ।
ਉਸਨੇ ਓਰੇਂਜ ਕਲਰ ਦੀ ਮਿੰਨੀ ਸਕਰਟ ਦੇ ਨਾਲ ਇੱਕ ਪ੍ਰਿੰਟਿਡ ਬ੍ਰੇਲੇਟ ਟਾਪ ਪਾਇਆ ਹੈ। ਇਸ ਵੈਸਟਰਨ ਆਊਟਫਿਟ ‘ਚ ਮੋਨਾਲੀਸਾ ਦਾ ਲੁੱਕ ਦੇਖਣ ਵਾਲਾ ਸੀ।
ਮੋਨਾਲੀਸਾ ਨੇ ਨਿਊਡ ਮੇਕਅਪ, ਗਹਿਣਿਆਂ, ਬੰਨ੍ਹੇ ਹੋਏ ਵਾਲਾਂ ਅਤੇ ਵਾਈਟ ਹੀਲ ਨਾਲ ਆਪਣੀ ਹੌਟ ਲੁੱਕ ਨੂੰ ਪੂਰਾ ਕੀਤਾ। ਦੱਸ ਦੇਈਏ ਕਿ ਕੁਝ ਹੀ ਸਮੇਂ ਵਿੱਚ ਮੋਨਾਲੀਸਾ ਦੀਆਂ ਤਸਵੀਰਾਂ ‘ਤੇ 40 ਹਜ਼ਾਰ ਤੋਂ ਵੱਧ ਲਾਈਕਸ ਆ ਗਏ।
ਸੋਸ਼ਲ ਮੀਡੀਆ ‘ਤੇ ਜਿੱਥੇ ਕਈ ਲੋਕਾਂ ਨੇ ਮੋਨਾਲੀਸਾ ਦੇ ਹੌਟ ਅੰਦਾਜ਼ ਨੂੰ ਪਸੰਦ ਕੀਤਾ, ਉੱਥੇ ਹੀ ਕੁਝ ਲੋਕਾਂ ਨੇ ਉਸ ਨੂੰ ਟ੍ਰੋਲ ਵੀ ਕੀਤਾ।
ਮੋਨਾਲੀਸਾ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀਆਂ ਸੀਜ਼ਲ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਉਸਦੇ ਇੰਸਟਾਗ੍ਰਾਮ ‘ਤੇ 5.2 ਮਿਲੀਅਨ ਫੋਲੋਅਰਜ਼ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: actresslatest newsmonalisapro punjab tvpunjabi news
Share424Tweet265Share106

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.