ਸ਼ਨੀਵਾਰ, ਮਾਰਚ 28, 2026 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਮੋਨਾਲੀਸਾ ਨੂੰ ਦੁਲਹਨ ਦੇ ਪਹਿਰਾਵੇ ‘ਚ ਦੇਖ ਫੈਨਸ ਹੋਏ ਦੀਵਾਨੇ, ਦੇਖੋ ਤਸਵੀਰਾਂ

ਮੋਨਾਲੀਸਾ ਟੀਵੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਐਕਟ੍ਰੈੱਸ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

by Bharat Thapa
ਨਵੰਬਰ 9, 2022
in ਮਨੋਰੰਜਨ
0
ਇਹ ਤਸਵੀਰਾਂ ਮੋਨਾਲੀਸਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਭਾਰਤੀ ਲੁੱਕ 'ਚ ਬਹੁਤ ਖ਼ੂਬਸੂਰਤ ਨਜ਼ਰ ਆ ਰਹੀ ਹੈ।
ਤਸਵੀਰਾਂ 'ਚ ਮੋਨਾਲੀਸਾ ਬਿਲਕੁਲ ਨਵੀਂ ਦੁਲਹਨ ਦੀ ਤਰ੍ਹਾਂ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਕਾਫੀ ਖੂਬਸੂਰਤ ਲੱਗ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਉਸ ਨੇ ਹੈਲੀ ਜਿਊਲਰੀ ਦੇ ਨਾਲ ਆਪਣੇ ਹੱਥਾਂ 'ਚ ਚੂੜੀਆਂ ਵੀ ਪਹਿਨੇ ਨਜ਼ਰ ਆਈ।
ਇਸ ਦੇ ਨਾਲ ਹੀ ਉਸਦੇ ਮੱਥੇ 'ਤੇ ਲਾਲ ਬਿੰਦੀ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ। ਹਰ ਕੋਈ ਉਸ ਦੇ ਇਸ ਖੂਬਸੂਰਤ ਅੰਦਾਜ ਦਾ ਦੀਵਾਨਾ ਹੋ ਗਿਆ ਹੈ।
ਦਰਅਸਲ ਮੋਨਾਲੀਸਾ ਨੇ ਛਠ ਪੂਜਾ ਦੌਰਾਨ ਇਹ ਲੁੱਕ ਕੈਰੀ ਕੀਤਾ ਸੀ। ਇੱਕ ਤਸਵੀਰ ਵਿੱਚ ਉਹ ਹੱਥਾਂ ਵਿੱਚ ਲੈਂਪ ਲੈ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੋਨਾਲੀਸਾ ਨੇ ਭੋਜਪੁਰੀ ਵਿੱਚ 100 ਤੋਂ ਵੱਧ ਫਿਲਮਾਂ ਕੀਤੀਆਂ ਹਨ। ਹਾਲਾਂਕਿ ਇਨ੍ਹੀਂ ਦਿਨੀਂ ਉਹ ਟੀਵੀ ਸੀਰੀਅਲਾਂ 'ਚ ਨਜ਼ਰ ਆ ਰਹੀ ਹੈ।
ਇਹ ਤਸਵੀਰਾਂ ਮੋਨਾਲੀਸਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਭਾਰਤੀ ਲੁੱਕ ‘ਚ ਬਹੁਤ ਖ਼ੂਬਸੂਰਤ ਨਜ਼ਰ ਆ ਰਹੀ ਹੈ।
ਤਸਵੀਰਾਂ ‘ਚ ਮੋਨਾਲੀਸਾ ਬਿਲਕੁਲ ਨਵੀਂ ਦੁਲਹਨ ਦੀ ਤਰ੍ਹਾਂ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਕਾਫੀ ਖੂਬਸੂਰਤ ਲੱਗ ਰਿਹਾ ਹੈ।
ਇਨ੍ਹਾਂ ਤਸਵੀਰਾਂ ‘ਚ ਮੋਨਾਲੀਸਾ ਨੇ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਉਸ ਨੇ ਹੈਲੀ ਜਿਊਲਰੀ ਦੇ ਨਾਲ ਆਪਣੇ ਹੱਥਾਂ ‘ਚ ਚੂੜੀਆਂ ਵੀ ਪਹਿਨੇ ਨਜ਼ਰ ਆਈ।
ਇਸ ਦੇ ਨਾਲ ਹੀ ਉਸਦੇ ਮੱਥੇ ‘ਤੇ ਲਾਲ ਬਿੰਦੀ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ। ਹਰ ਕੋਈ ਉਸ ਦੇ ਇਸ ਖੂਬਸੂਰਤ ਅੰਦਾਜ ਦਾ ਦੀਵਾਨਾ ਹੋ ਗਿਆ ਹੈ।
ਦਰਅਸਲ ਮੋਨਾਲੀਸਾ ਨੇ ਛਠ ਪੂਜਾ ਦੌਰਾਨ ਇਹ ਲੁੱਕ ਕੈਰੀ ਕੀਤਾ ਸੀ। ਇੱਕ ਤਸਵੀਰ ਵਿੱਚ ਉਹ ਹੱਥਾਂ ਵਿੱਚ ਲੈਂਪ ਲੈ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੋਨਾਲੀਸਾ ਨੇ ਭੋਜਪੁਰੀ ਵਿੱਚ 100 ਤੋਂ ਵੱਧ ਫਿਲਮਾਂ ਕੀਤੀਆਂ ਹਨ। ਹਾਲਾਂਕਿ ਇਨ੍ਹੀਂ ਦਿਨੀਂ ਉਹ ਟੀਵੀ ਸੀਰੀਅਲਾਂ ‘ਚ ਨਜ਼ਰ ਆ ਰਹੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: Bollywood actresslatest newsmonalisapro punjab tvpunjabi news
Share210Tweet131Share52

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.