ਐਤਵਾਰ, ਮਈ 18, 2025 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਭੋਜਪੁਰੀ ਐਕਟਰਸ Monalisa ਨੇ ਸੋਸ਼ਲ ਮੀਡੀਆ ‘ਤੇ ਗਲੈਮਰਸ ਅੰਦਾਜ਼ ਸ਼ੇਅਰ ਕੀਤੀਆਂ ਤਸਵੀਰਾਂ, ਵਧ ਗਈ ਫੈਨਸ ਦੇ ਦਿਲਾਂ ਦੀ ਧੜਕਨ

Entertainment News: ਭੋਜਪੁਰੀ ਸਿਨੇਮਾ ਦੀ ਮਸ਼ਹੂਰ ਐਕਟਰਸ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀਆਂ ਦਮਦਾਰ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

by ਮਨਵੀਰ ਰੰਧਾਵਾ
ਫਰਵਰੀ 5, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Monalisa New Pics: ਭੋਜਪੁਰੀ ਐਕਟਰਸ ਮੋਨਾਲੀਸਾ ਦੇ ਸਟਾਈਲ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। ਭਾਵੇਂ ਮੋਨਾਲੀਸਾ ਸਕਰੀਨ 'ਤੇ ਘੱਟ ਨਜ਼ਰ ਆਵੇ, ਪਰ ਉਹ ਸੋਸ਼ਲ ਮੀਡੀਆ 'ਤੇ ਹਰ ਰੋਜ਼ ਆਪਣੇ ਗਲੈਮਰਸ ਅੰਦਾਜ਼ ਦਾ ਟਚ ਫੈਨਸ ਨਾਲ ਸ਼ੇਅਰ ਕਰਦੀ ਹੈ।
ਮੋਨਾਲੀਸਾ ਦੇ ਬੇਹੱਦ ਹੌਟ ਲੁੱਕ ਦੀਆਂ ਇਹ ਤਸਵੀਰਾਂ ਉਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਹਮਣੇ ਆਈਆਂ ਹਨ।
ਤਸਵੀਰਾਂ 'ਚ ਉਹ ਨੀਲੇ ਰੰਗ ਦੀ ਕਮੀਜ਼ ਦੇ ਨਾਲ ਡੈਨਿਮ ਸ਼ਾਰਟਸ ਪਹਿਨ ਕੇ ਕੁਰਸੀ 'ਤੇ ਬੈਠੀ ਹੋਈ ਬੋਲਡ ਪੋਜ਼ ਦੇ ਰਹੀ ਹੈ।
ਐਰਕਟਰਸ ਨੇ ਆਪਣਾ ਇਹ ਸਿਜ਼ਲਿੰਗ ਲੁੱਕ ਗਲੋਇੰਗ ਮੇਕਅਪ ਨਾਲ ਆਪਣੇ ਵਾਲਾਂ ਦੀ ਪੋਨੀਟੇਲ ਬਣ ਕੇ ਕੰਪਲੀਟ ਕੀਤਾ।
ਤਸਵੀਰਾਂ 'ਚ ਉਹ ਕਮੀਜ਼ ਦਾ ਟਾਪ ਬਟਨ ਖੋਲ੍ਹ ਕੇ ਕੈਮਰੇ ਲਈ ਪੋਜ਼ ਦੇ ਰਹੀ ਹੈ। ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮੋਨਾਲੀਸਾ ਨੇ ਲਿਖਿਆ- 'ਚਲੋ ਵੀਕੈਂਡ ਥੈਰੇਪੀ ਸ਼ੁਰੂ ਹੋ ਜਾਵੇ'।
ਹਾਲ ਹੀ 'ਚ ਮੋਨਾਲੀਸਾ ਨੇ ਟਾਪ ਤੇ ਕਰੀਮ ਸ਼ਾਰਟਸ 'ਚ ਕੁਝ ਅਜਿਹੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ 'ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿੱਕ ਗਈਆਂ ਹਨ।
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਚਮਕਦਾਰ ਲਾਲ ਰੰਗ ਦਾ ਟਾਪ ਪਾਇਆ ਹੈ। ਉਸ ਨੇ ਕਰੀਮ ਰੰਗ ਦੇ ਤੰਗ ਸ਼ਾਰਟਸ ਪਹਿਨੇ ਹੋਏ ਸੀ।
ਭੋਜਪੁਰੀ ਹਸੀਨਾ ਮੋਨਾਲੀਸਾ ਦੀ ਫੈਨ ਫੋਲੋਇੰਗ ਬਹੁਤ ਜ਼ਿਆਦਾ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੀਆਂ ਇੱਕ ਤੋਂ ਵਧ ਕੇ ਇੱਕ ਦਮਦਾਰ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਐਕਟਰਸ ਮੋਨਾਲੀਸਾ ਨਾ ਸਿਰਫ ਆਪਣੀ ਪਰਸਨਲ ਬਲਕਿ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੀ ਹੈ। ਆਪਣੇ ਪਤੀ ਵਿਕਰਾਂਤ ਸਿੰਘ ਰਾਜਪੂਤ ਦੇ ਨਾਲ ਮੋਨਾਲੀਸਾ ਦੀਆਂ ਬਹੁਤ ਹੀ ਬੋਲਡ ਅਤੇ ਸਨਸਨੀਖੇਜ਼ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
Monalisa New Pics: ਭੋਜਪੁਰੀ ਐਕਟਰਸ ਮੋਨਾਲੀਸਾ ਦੇ ਸਟਾਈਲ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। ਭਾਵੇਂ ਮੋਨਾਲੀਸਾ ਸਕਰੀਨ ‘ਤੇ ਘੱਟ ਨਜ਼ਰ ਆਵੇ, ਪਰ ਉਹ ਸੋਸ਼ਲ ਮੀਡੀਆ ‘ਤੇ ਹਰ ਰੋਜ਼ ਆਪਣੇ ਗਲੈਮਰਸ ਅੰਦਾਜ਼ ਦਾ ਟਚ ਫੈਨਸ ਨਾਲ ਸ਼ੇਅਰ ਕਰਦੀ ਹੈ।
ਮੋਨਾਲੀਸਾ ਦੇ ਬੇਹੱਦ ਹੌਟ ਲੁੱਕ ਦੀਆਂ ਇਹ ਤਸਵੀਰਾਂ ਉਸ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਹਮਣੇ ਆਈਆਂ ਹਨ।
ਤਸਵੀਰਾਂ ‘ਚ ਉਹ ਨੀਲੇ ਰੰਗ ਦੀ ਕਮੀਜ਼ ਦੇ ਨਾਲ ਡੈਨਿਮ ਸ਼ਾਰਟਸ ਪਹਿਨ ਕੇ ਕੁਰਸੀ ‘ਤੇ ਬੈਠੀ ਹੋਈ ਬੋਲਡ ਪੋਜ਼ ਦੇ ਰਹੀ ਹੈ।
ਐਰਕਟਰਸ ਨੇ ਆਪਣਾ ਇਹ ਸਿਜ਼ਲਿੰਗ ਲੁੱਕ ਗਲੋਇੰਗ ਮੇਕਅਪ ਨਾਲ ਆਪਣੇ ਵਾਲਾਂ ਦੀ ਪੋਨੀਟੇਲ ਬਣ ਕੇ ਕੰਪਲੀਟ ਕੀਤਾ।
ਤਸਵੀਰਾਂ ‘ਚ ਉਹ ਕਮੀਜ਼ ਦਾ ਟਾਪ ਬਟਨ ਖੋਲ੍ਹ ਕੇ ਕੈਮਰੇ ਲਈ ਪੋਜ਼ ਦੇ ਰਹੀ ਹੈ। ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮੋਨਾਲੀਸਾ ਨੇ ਲਿਖਿਆ- ‘ਚਲੋ ਵੀਕੈਂਡ ਥੈਰੇਪੀ ਸ਼ੁਰੂ ਹੋ ਜਾਵੇ’।
ਹਾਲ ਹੀ ‘ਚ ਮੋਨਾਲੀਸਾ ਨੇ ਟਾਪ ਤੇ ਕਰੀਮ ਸ਼ਾਰਟਸ ‘ਚ ਕੁਝ ਅਜਿਹੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ‘ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿੱਕ ਗਈਆਂ ਹਨ।
ਇਨ੍ਹਾਂ ਤਸਵੀਰਾਂ ‘ਚ ਮੋਨਾਲੀਸਾ ਨੇ ਚਮਕਦਾਰ ਲਾਲ ਰੰਗ ਦਾ ਟਾਪ ਪਾਇਆ ਹੈ। ਉਸ ਨੇ ਕਰੀਮ ਰੰਗ ਦੇ ਤੰਗ ਸ਼ਾਰਟਸ ਪਹਿਨੇ ਹੋਏ ਸੀ।
ਭੋਜਪੁਰੀ ਹਸੀਨਾ ਮੋਨਾਲੀਸਾ ਦੀ ਫੈਨ ਫੋਲੋਇੰਗ ਬਹੁਤ ਜ਼ਿਆਦਾ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੀਆਂ ਇੱਕ ਤੋਂ ਵਧ ਕੇ ਇੱਕ ਦਮਦਾਰ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਐਕਟਰਸ ਮੋਨਾਲੀਸਾ ਨਾ ਸਿਰਫ ਆਪਣੀ ਪਰਸਨਲ ਬਲਕਿ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹਿੰਦੀ ਹੈ। ਆਪਣੇ ਪਤੀ ਵਿਕਰਾਂਤ ਸਿੰਘ ਰਾਜਪੂਤ ਦੇ ਨਾਲ ਮੋਨਾਲੀਸਾ ਦੀਆਂ ਬਹੁਤ ਹੀ ਬੋਲਡ ਅਤੇ ਸਨਸਨੀਖੇਜ਼ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
Tags: Bhojpuri Actress Monalisabollywoodentertainment newsmonalisaMonalisa Photospro punjab tvpunjabi news
Share222Tweet139Share56

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.