ਬੁੱਧਵਾਰ, ਨਵੰਬਰ 11, 2026 08:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Monalisa ਨੇ ਇੰਟਰਨੈੱਟ ‘ਤੇ ਸ਼ੇਅਰ ਕੀਤੀਆਂ ਬੈੱਡਰੂਮ ਤਸਵੀਰਾਂ, ਲੋਕਾਂ ਨੇ ਕੀਤਾ ਐਕਟਰਸ ਨੂੰ ਟ੍ਰੋਲ

ਭੋਜਪੁਰੀ ਸਿਨੇਮਾ ਦੀ ਮਸ਼ਹੂਰ ਐਕਟਰਸ ਮੋਨਾਲੀਸਾ ਅਕਸਰ ਆਪਣੇ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਫੈਨਸ ਨੂੰ ਲੁਭਾਉਣ ਲਈ ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

by ਮਨਵੀਰ ਰੰਧਾਵਾ
ਮਾਰਚ 12, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਭੋਜਪੁਰੀ ਸਿਨੇਮਾ ਦੀ ਮਸ਼ਹੂਰ ਐਕਟਰਸ ਮੋਨਾਲੀਸਾ ਅਕਸਰ ਆਪਣੇ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਫੈਨਸ ਨੂੰ ਲੁਭਾਉਣ ਲਈ ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਹਾਲਾਂਕਿ Monalisa ਫਿਲਹਾਲ ਫਿਲਮਾਂ ਤੋਂ ਦੂਰ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਲੇਟੈਸਟ ਫੋਟੋਸ਼ੂਟ ਨੂੰ ਸ਼ੇਅਰ ਕਰਕੇ ਹੰਗਾਮਾ ਕਰਦੀ ਰਹਿੰਦੀ ਹੈ। ਐਕਟਰਸ ਨੇ ਹਾਲ ਹੀ 'ਚ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਮੋਨਾਲੀਸਾ ਦੇ ਫੈਨਸ ਦਾ ਧਿਆਨ ਖਿੱਚਣ ਲਈ ਉਹ ਹਰ ਰੋਜ਼ ਕਿਸੇ ਨਾ ਕਿਸੇ ਥਾਂ ਤੋਂ ਫੋਟੋਸ਼ੂਟ ਕਰਵਾਉਂਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਮੋਨਾ ਨੇ ਇਹ ਫੋਟੋਸ਼ੂਟ ਕਿਸੇ ਹੋਟਲ ਦੇ ਕਮਰੇ ਜਾਂ ਆਪਣੇ ਬੈੱਡਰੂਮ 'ਚ ਕਰਵਾਇਆ ਹੈ।
ਫੋਟੋ 'ਚ ਮੋਨਾਲੀਸਾ ਆਪਣਾ ਸਿਜ਼ਲਿੰਗ ਅੰਦਾਜ਼ ਦਿਖਾ ਕੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭੋਜਪੁਰੀ ਐਕਟਰਸ ਹੌਟ ਪੈਂਟ ਤੇ ਕ੍ਰੌਪ ਟਾਪ ਵਿੱਚ ਆਪਣੇ ਬੋਲਡ ਲੁੱਕ ਦਾ ਜਲਵਾ ਦਿਖਾ ਰਹੀ ਹੈ।
ਹੋਟਲ ਦੇ ਕਮਰੇ ਤੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਦੇ ਕੈਪਸ਼ਨ 'ਚ ਮੋਨਾਲੀਸਾ ਨੇ ਲਿਖਿਆ, 'ਮੈਨੂੰ ਉਹ ਬਣਨਾ ਪਸੰਦ ਹੈ ਜਿਸ ਦੀ ਲੋਕ ਮੇਰੇ ਤੋਂ ਉਮੀਦ ਨਹੀਂ ਕਰਦੇ।'
ਇਨ੍ਹਾਂ ਤਸਵੀਰਾਂ ਨੂੰ ਲੈ ਕੇ ਐਕਟਰਸ ਟ੍ਰੋਲਸ ਦੇ ਨਿਸ਼ਾਨੇ 'ਤੇ ਹੈ। ਬੈੱਡਰੂਮ ਲੁੱਕ ਦੀਆਂ ਇਨ੍ਹਾਂ ਤਸਵੀਰਾਂ 'ਤੇ ਨੇਟੀਜ਼ਨ ਕੁਮੈਂਟ ਕਰ ਰਹੇ ਹਨ। ਉਹ Monalisa ਦੇ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰ ਰਹੇ ਹਨ।
ਦੱਸ ਦੇਈਏ ਕਿ ਮੋਨਾਲੀਸਾ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਸ਼ੋਅ ਬੇਕਾਬੂ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਮੋਨਾਲੀਸਾ 18 ਮਾਰਚ ਤੋਂ ਪ੍ਰਸਾਰਿਤ ਹੋਣ ਵਾਲੇ ਸ਼ੋਅ ਬੇਕਾਬੂ ਵਿੱਚ ਸ਼ਾਲੀਨ ਭਨੋਟ ਨਾਲ ਨਜ਼ਰ ਆਉਣ ਵਾਲੀ ਹੈ। ਇਸ ਸੀਰੀਅਲ 'ਚ ਮੋਨਾਲੀਸਾ ਇੱਕ ਵਾਰ ਫਿਰ ਗ੍ਰੇ ਸ਼ੇਡ ਰੋਲ 'ਚ ਨਜ਼ਰ ਆਵੇਗੀ।
ਇਸ ਤੋਂ ਪਹਿਲਾਂ ਮੋਨਾਲੀਸਾ ਨੂੰ ਬਾਥਟਬ 'ਚ ਕੌਫੀ ਪੀਂਦੇ ਹੋਏ ਰਿਲੈਕਸ ਮੂਡ 'ਚ ਦੇਖਿਆ ਗਿਆ ਸੀ ਅਤੇ ਲੋਕਾਂ ਨੇ ਇਨ੍ਹਾਂ ਤਸਵੀਰਾਂ ਰਾਹੀਂ ਉਨ੍ਹਾਂ ਦਾ ਖੂਬ ਆਨੰਦ ਵੀ ਲਿਆ। ਇੱਕ ਨੇ ਕਿਹਾ ਸੀ ਕਿ ਜਦੋਂ ਕੌਫੀ ਬਾਥਟਬ ਵਿਚ ਹੁੰਦੀ ਹੈ, ਤਾਂ ਉਹ ਡਾਇਨਿੰਗ ਟੇਬਲ 'ਤੇ ਨਹਾਉਂਦੀ ਹੋਣੀ।
ਉਂਝ ਤਾਂ ਇਨ੍ਹੀਂ ਦਿਨੀਂ ਹੈਲਟਰ ਨੇਕ ਟਾਪ ਮੋਨਾਲੀਸਾ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਹੋਲੀ ਦੇ ਖਾਸ ਮੌਕੇ 'ਤੇ ਵੀ ਮੋਨਾਲੀਸਾ ਨੇ ਰੈੱਡ ਸੀਕਵੈਂਸ ਵਾਲਾ ਟਾਪ ਪਾਇਆ ਸੀ ਜੋ ਉਸ 'ਤੇ ਬਹੁਤ ਵਧੀਆ ਲੱਗ ਰਿਹਾ ਸੀ।
100 ਤੋਂ ਵੱਧ ਫਿਲਮਾਂ 'ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਚੁੱਕੀ ਮੋਨਾਲੀਸਾ ਨੇ ਟੀਵੀ 'ਤੇ ਵੀ ਐਕਟਿੰਗ ਰਾਹੀਂ ਲੱਖਾਂ ਲੋਕਾਂ ਦਾ ਦਿਲ ਜਿੱਤਿਆ ਹੈ। ਨਜ਼ਰ ਫੇਮ ਐਕਟਰਸ ਇੱਕ ਬਹੁਮੁਖੀ ਅਦਾਕਾਰਾ ਹੈ ਜੋ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ।
ਭੋਜਪੁਰੀ ਸਿਨੇਮਾ ਦੀ ਮਸ਼ਹੂਰ ਐਕਟਰਸ ਮੋਨਾਲੀਸਾ ਅਕਸਰ ਆਪਣੇ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਫੈਨਸ ਨੂੰ ਲੁਭਾਉਣ ਲਈ ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਹਾਲਾਂਕਿ Monalisa ਫਿਲਹਾਲ ਫਿਲਮਾਂ ਤੋਂ ਦੂਰ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਲੇਟੈਸਟ ਫੋਟੋਸ਼ੂਟ ਨੂੰ ਸ਼ੇਅਰ ਕਰਕੇ ਹੰਗਾਮਾ ਕਰਦੀ ਰਹਿੰਦੀ ਹੈ। ਐਕਟਰਸ ਨੇ ਹਾਲ ਹੀ ‘ਚ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਮੋਨਾਲੀਸਾ ਦੇ ਫੈਨਸ ਦਾ ਧਿਆਨ ਖਿੱਚਣ ਲਈ ਉਹ ਹਰ ਰੋਜ਼ ਕਿਸੇ ਨਾ ਕਿਸੇ ਥਾਂ ਤੋਂ ਫੋਟੋਸ਼ੂਟ ਕਰਵਾਉਂਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਮੋਨਾ ਨੇ ਇਹ ਫੋਟੋਸ਼ੂਟ ਕਿਸੇ ਹੋਟਲ ਦੇ ਕਮਰੇ ਜਾਂ ਆਪਣੇ ਬੈੱਡਰੂਮ ‘ਚ ਕਰਵਾਇਆ ਹੈ।
ਫੋਟੋ ‘ਚ ਮੋਨਾਲੀਸਾ ਆਪਣਾ ਸਿਜ਼ਲਿੰਗ ਅੰਦਾਜ਼ ਦਿਖਾ ਕੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭੋਜਪੁਰੀ ਐਕਟਰਸ ਹੌਟ ਪੈਂਟ ਤੇ ਕ੍ਰੌਪ ਟਾਪ ਵਿੱਚ ਆਪਣੇ ਬੋਲਡ ਲੁੱਕ ਦਾ ਜਲਵਾ ਦਿਖਾ ਰਹੀ ਹੈ।
ਹੋਟਲ ਦੇ ਕਮਰੇ ਤੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਦੇ ਕੈਪਸ਼ਨ ‘ਚ ਮੋਨਾਲੀਸਾ ਨੇ ਲਿਖਿਆ, ‘ਮੈਨੂੰ ਉਹ ਬਣਨਾ ਪਸੰਦ ਹੈ ਜਿਸ ਦੀ ਲੋਕ ਮੇਰੇ ਤੋਂ ਉਮੀਦ ਨਹੀਂ ਕਰਦੇ।’
ਇਨ੍ਹਾਂ ਤਸਵੀਰਾਂ ਨੂੰ ਲੈ ਕੇ ਐਕਟਰਸ ਟ੍ਰੋਲਸ ਦੇ ਨਿਸ਼ਾਨੇ ‘ਤੇ ਹੈ। ਬੈੱਡਰੂਮ ਲੁੱਕ ਦੀਆਂ ਇਨ੍ਹਾਂ ਤਸਵੀਰਾਂ ‘ਤੇ ਨੇਟੀਜ਼ਨ ਕੁਮੈਂਟ ਕਰ ਰਹੇ ਹਨ। ਉਹ Monalisa ਦੇ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰ ਰਹੇ ਹਨ।
ਦੱਸ ਦੇਈਏ ਕਿ ਮੋਨਾਲੀਸਾ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਸ਼ੋਅ ਬੇਕਾਬੂ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਮੋਨਾਲੀਸਾ 18 ਮਾਰਚ ਤੋਂ ਪ੍ਰਸਾਰਿਤ ਹੋਣ ਵਾਲੇ ਸ਼ੋਅ ਬੇਕਾਬੂ ਵਿੱਚ ਸ਼ਾਲੀਨ ਭਨੋਟ ਨਾਲ ਨਜ਼ਰ ਆਉਣ ਵਾਲੀ ਹੈ। ਇਸ ਸੀਰੀਅਲ ‘ਚ ਮੋਨਾਲੀਸਾ ਇੱਕ ਵਾਰ ਫਿਰ ਗ੍ਰੇ ਸ਼ੇਡ ਰੋਲ ‘ਚ ਨਜ਼ਰ ਆਵੇਗੀ।
ਇਸ ਤੋਂ ਪਹਿਲਾਂ ਮੋਨਾਲੀਸਾ ਨੂੰ ਬਾਥਟਬ ‘ਚ ਕੌਫੀ ਪੀਂਦੇ ਹੋਏ ਰਿਲੈਕਸ ਮੂਡ ‘ਚ ਦੇਖਿਆ ਗਿਆ ਸੀ ਅਤੇ ਲੋਕਾਂ ਨੇ ਇਨ੍ਹਾਂ ਤਸਵੀਰਾਂ ਰਾਹੀਂ ਉਨ੍ਹਾਂ ਦਾ ਖੂਬ ਆਨੰਦ ਵੀ ਲਿਆ। ਇੱਕ ਨੇ ਕਿਹਾ ਸੀ ਕਿ ਜਦੋਂ ਕੌਫੀ ਬਾਥਟਬ ਵਿਚ ਹੁੰਦੀ ਹੈ, ਤਾਂ ਉਹ ਡਾਇਨਿੰਗ ਟੇਬਲ ‘ਤੇ ਨਹਾਉਂਦੀ ਹੋਣੀ।
ਉਂਝ ਤਾਂ ਇਨ੍ਹੀਂ ਦਿਨੀਂ ਹੈਲਟਰ ਨੇਕ ਟਾਪ ਮੋਨਾਲੀਸਾ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਹੋਲੀ ਦੇ ਖਾਸ ਮੌਕੇ ‘ਤੇ ਵੀ ਮੋਨਾਲੀਸਾ ਨੇ ਰੈੱਡ ਸੀਕਵੈਂਸ ਵਾਲਾ ਟਾਪ ਪਾਇਆ ਸੀ ਜੋ ਉਸ ‘ਤੇ ਬਹੁਤ ਵਧੀਆ ਲੱਗ ਰਿਹਾ ਸੀ।
100 ਤੋਂ ਵੱਧ ਫਿਲਮਾਂ ‘ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਚੁੱਕੀ ਮੋਨਾਲੀਸਾ ਨੇ ਟੀਵੀ ‘ਤੇ ਵੀ ਐਕਟਿੰਗ ਰਾਹੀਂ ਲੱਖਾਂ ਲੋਕਾਂ ਦਾ ਦਿਲ ਜਿੱਤਿਆ ਹੈ। ਨਜ਼ਰ ਫੇਮ ਐਕਟਰਸ ਇੱਕ ਬਹੁਮੁਖੀ ਅਦਾਕਾਰਾ ਹੈ ਜੋ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ।
Tags: Bhojpuri actressentertainment newsmonalisaMonalisa InstagramMonalisa Picturespro punjab tvpunjabi news
Share258Tweet162Share65

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.