ਵੀਰਵਾਰ, ਨਵੰਬਰ 5, 2026 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

by Pro Punjab Tv
ਅਗਸਤ 10, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 10 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਅਤੇ ਠੇਕਾ ਤੇ ਬਾਹਰੀ ਸੇਵਾਵਾਂ ਰਾਹੀਂ ਨਿਯੁਕਤ ਕਰਮਚਾਰੀਆਂ ਨਾਲ ਸਬੰਧਤ ਅਹਿਮ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ।

ਸਰਕਾਰ ਵੱਲੋਂ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ’ਤੇ ਨਿਯਮਤ ਕਰਨ ਲਈ ਲਿਆਂਦੇ ਜਾਣ ਵਾਲੇ ਬਿੱਲ ਦਾ ਸਿੱਧਾ ਪ੍ਰਭਾਵ ਵਿਦਿਆਰਥੀਆਂ ਅਤੇ ਮਾਪਿਆਂ ’ਤੇ ਪਵੇਗਾ। ਪੰਜਾਬ ਵਿੱਚ ਲਗਭਗ 7,800 ਤੋਂ ਵੱਧ ਨਿੱਜੀ ਸਕੂਲ ਹਨ, ਜਿਨ੍ਹਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫ਼ੀਸਾਂ ਵਿੱਚ ਵਾਧਾ ਕਰਨ ’ਤੇ ਰੋਕ ਲੱਗਣ ਦੀ ਉਮੀਦ ਹੈ।

ਇਸੇ ਤਰ੍ਹਾਂ ਠੇਕਾ ਪ੍ਰਣਾਲੀ ਅਤੇ ਬਾਹਰੀ ਸੇਵਾਵਾਂ ਰਾਹੀਂ ਕੰਮ ਕਰ ਰਹੇ ਕਰਮਚਾਰੀਆਂ ਨਾਲ ਸਬੰਧਤ ਬਿੱਲ ਵੀ ਸਦਨ ਵਿੱਚ ਰੱਖਿਆ ਜਾਵੇਗਾ। ਇਸ ਪ੍ਰਬੰਧ ਤੋਂ ਹਜ਼ਾਰਾਂ ਕਰਮਚਾਰੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ। ਲੰਮੇ ਸਮੇਂ ਤੋਂ ਇਹ ਕਰਮਚਾਰੀ ਆਪਣੀਆਂ ਸੇਵਾਵਾਂ ਨੂੰ ਨਿਯਮਤ ਕਰਨ ਅਤੇ ਨੌਕਰੀ ਦੀ ਸੁਰੱਖਿਆ ਦੀ ਮੰਗ ਕਰਦੇ ਆ ਰਹੇ ਹਨ।

ਦੂਜੇ ਪਾਸੇ, ਨਿਯਮਤ ਸਰਕਾਰੀ ਕਰਮਚਾਰੀਆਂ ਵਿੱਚ ਵੀ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦੇ ਰੌਂਅ ਵਿੱਚ ਹਨ। ਅਜਿਹੇ ਹਾਲਾਤ ਵਿੱਚ ਸਰਕਾਰ ਵੱਲੋਂ ਠੇਕਾ ਅਤੇ ਬਾਹਰੀ ਸੇਵਾਵਾਂ ਵਾਲੇ ਕਰਮਚਾਰੀਆਂ ਅਤੇ ਵਿਦਿਆਰਥੀਆਂ-ਮਾਪਿਆਂ ਨਾਲ ਜੁੜੇ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਲਿਆਉਣਾ ਸਿਆਸੀ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਲਏ ਗਏ ਫ਼ੈਸਲਿਆਂ ਅਤੇ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਵੀ ਸਦਨ ਵਿੱਚ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

Tags: latest newsmonsoon sessionMonsoon Session: Important bills regarding private school fees and contract employees to be presented in Punjab Vidhan Sabha todayPro Punjab Newspunjab news
Share202Tweet126Share50

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.