ਸ਼ਨੀਵਾਰ, ਮਈ 9, 2026 09:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਮਾਨਸੂਨ ਸੁਸਤ, 2 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ, ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ

by Gurjeet Kaur
ਜੁਲਾਈ 25, 2024
in weather update, ਪੰਜਾਬ
0

ਪੰਜਾਬ ‘ਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ।ਵੱਧਦੀ ਗਰਮੀ ਦੇ ਕਾਰਨ 24 ਘੰਟਿਆਂ ‘ਚ ਤਾਪਮਾਨ ‘ਚ 0.8 ਡਿਗਰੀ ਤਾਪਮਾਨ ਦਾ ਵਾਧਾ ਹੋਇਆ ਹੈ ਅਤੇ ਪੰਜਾਬ ਦਾ ਤਾਪਮਾਨ ਸਧਾਰਨ ਤੋਂ 2.3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ।ਪਿਛਲੇ ਦਿਨੀਂ ਹੋਈ ਬਾਰਿਸ਼ ਦੇ ਨਤੀਜੇ ਵੀ ਅਨੁਕੂਲ ਨਹੀਂ ਰਹੇ ਅਤੇ ਪਿਛਲੇ ਸੱਤ ਦਿਨਾਂ ‘ਚ ਸੂਬੇ ‘ਚ 75 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।ਮਾਨਸੂਨ ਦੀ ਸੁਸਤੀ ਕਾਰਨ ਮੌਸਮ ਵਿਭਾਗ ਨੇ ਸੂਬੇ ਨੂੰ ਰੋਡ ਜੋਨ ‘ਚ ਰੱਖਿਆ ਹੈ।

ਮੌਸਮ ਵਿਭਾਗ ਨੇ ਸਵੇਰੇ 11 ਵਜੇ ਤੱਕ 2 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।ਮੋਗਾ ਅਤੇ ਲੁਧਿਆਣਾ ‘ਚ ਸਵੇਰੇ 11 ਵਜੇ ਤੱਕ ਬਾਰਿਸ਼ ਦੇ ਆਸਾਰ ਹਨ।

ਦੂਜੇ ਪਾਸੇ ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ, ਅੱਜ ਭਾਵ ਵੀਰਵਾਰ ਨੂੰ ਪੰਜਾਬ ‘ਚ ਸਿਰਫ ਹੁਸ਼ਿਆਰਪੁਰ ਤੇ ਪਠਾਨਕੋਟ ‘ਚ ਹੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਜਦੋਂਕਿ ਇਨ੍ਹਾਂ ਦੋਵਾਂ ਜ਼ਿਲਿ੍ਹਆਂ ਦੇ ਇਲਾਵਾ ਨਵਾਂਸ਼ਹਿਰ ਤੇ ਰੂਪਨਗਰ ‘ਚ ਵੀ ਬਾਰਿਸ਼ ਦਾ ਪ੍ਰਬਲ ਆਸਾਰ ਹਨ।ਹੋਰ ਸੂਬਿਆਂ ‘ਚ ਬਾਰਿਸ਼ ਦੀ ਸੰਭਾਵਨਾ ਸਿਰਫ 25 ਤੋਂ 50 ਫੀਸਦੀ ਹੈ।

ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ

ਮੌਸਮ ਵਿਭਾਗ ਨੇ 18 ਤੋਂ 24 ਜੁਲਾਈ ਦਰਮਿਆਨ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਪੰਜਾਬ ਵਿੱਚ 75 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇਨ੍ਹਾਂ ਸੱਤ ਦਿਨਾਂ ‘ਚ ਸੂਬੇ ‘ਚ 5.5 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ, ਜਦਕਿ ਪੰਜਾਬ ‘ਚ ਸਿਰਫ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

1 ਜੂਨ ਤੋਂ 24 ਜੁਲਾਈ ਤੱਕ ਬਰਸਾਤ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਪੰਜਾਬ ਵਿੱਚ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਹੁਣ ਤੱਕ 180.3 ਮਿਲੀਮੀਟਰ ਵਰਖਾ ਹੋ ਜਾਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ਼ 100.7 ਮਿਲੀਮੀਟਰ ਵਰਖਾ ਹੀ ਹੋਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 56 ਫੀਸਦੀ ਘੱਟ ਮੀਂਹ, ਹਰਿਆਣਾ ਵਿੱਚ 40 ਫੀਸਦੀ ਘੱਟ ਅਤੇ ਹਿਮਾਚਲ ਪ੍ਰਦੇਸ਼ ਵਿੱਚ 38 ਫੀਸਦੀ ਘੱਟ ਮੀਂਹ ਪਿਆ ਹੈ।

Tags: latest newspro punjab tvpunjab monsoonpunjabi newsweatherweather update
Share242Tweet151Share61

Related Posts

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਮਈ 9, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.