ਮੰਗਲਵਾਰ, ਅਪ੍ਰੈਲ 14, 2026 01:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਮੂਸੇਵਾਲਾ ਤਾਂ ਸੱਚਾ ਬੰਦਾ ਸੀ ਤਾਂ ਹੀ ਮਾਰ ਦਿੱਤਾ ਗਿਆ, ਸਿੱਧੂ ਬਾਰੇ ਗੱਲ ਕਰਦੇ ਜਾਵੇਦ ਅਖ਼ਤਰ ਹੋਏ ਭਾਵੁਕ, ਦੇਖੋ ਵੀਡੀਓ

by Gurjeet Kaur
ਜਨਵਰੀ 29, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

ਸ਼ਨੀਵਾਰ ਗੁਰੂ ਨਗਰੀ ‘ਚ ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਪਹੁੰਚੇ। ਨਿੱਜੀ ਸਕੂਲ ਵਿੱਚ ਇਕ ਸੰਸਥਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਜਾਵੇਦ ਅਖ਼ਤਰ ਵੱਲੋਂ ਆਪਣੇ ਜੀਵਨ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ, ਉਥੇ ਹੀ ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਰੇ ਵੀ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ ਅਕਸਰ ਹੀ ਉਨ੍ਹਾਂ ਨਾਲ ਅਜਿਹਾ ਹੁੰਦਾ ਹੈ। ਸਿੱਧੂ ਨੇ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ ਕਿਉਂਕਿ ਸਮਾਜ ਕੋਲ ਕੋਈ ਵੀ ਜਵਾਬ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਨੂੰ ਨਮਨ ਕਰਦੇ ਹਨ ਅਤੇ ਉਨ੍ਹਾਂ ਨਾਲ ਹਮਦਰਦੀ ਰੱਖਦੇ ਹਨ।

Tags: #JavedAkhtar #IndianPoet #Emotional #SidhuMoosewala #PunjabiSinger #TrueMan Javed Akhtar #ProPunjabTv
Share208Tweet130Share52

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.