ਮੰਗਲਵਾਰ, ਮਾਰਚ 31, 2026 09:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਭ ਨੂੰ 19 ਮਾਰਚ ਨੂੰ ਸਿੱਧੂ ਦੇ ਭੋਗ ‘ਚ ਸ਼ਾਮਲ ਹੋਣ ਦੀ ਭਾਵੁਕ ਅਪੀਲ (ਵੀਡੀਓ)

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਸ਼ੇਅਰ ਕਰ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ 19 ਮਾਰਚ, ਦਿਨ ਐਤਵਾਰ ਨੂੰ ਭੋਗ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਵਲੋਂ ਇਸ ਗੱਲ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਕਿ

by Bharat Thapa
ਮਾਰਚ 12, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਸ਼ੇਅਰ ਕਰ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ 19 ਮਾਰਚ, ਦਿਨ ਐਤਵਾਰ ਨੂੰ ਭੋਗ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਵਲੋਂ ਇਸ ਗੱਲ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਕਿ ਉਹ 19 ਮਾਰਚ ਯਾਨੀ ਅਗਲੇ ਐਤਵਾਰ ਨੂੰ ਸਿੱਧੂ ਦੀ ਪਹਿਲੀ ਬਰਸੀ ਮਨਾਉਣਗੇ। ਉਨ੍ਹਾਂ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਬਲਕੌਰ ਸਿੰਘ ਨੇ ਸਿੱਧੂ ਦੇ ਚਾਹੁਣ ਵਾਲਿਆਂ ਅਪੀਲ ਕਰਦਿਆਂ ਕਿਹਾ ਕਿ ਸਿੱਧੂ ਦੇ ਸਾਰੇ ਭੈਣ-ਭਰਾਂ ਤੇ ਨੌਜਵਾਨ ਜੋ ਸਿੱਧੂ ਨੂੰ ਪਿਆਰ ਕਰਦੇ ਹਨ, ਉਨ੍ਹਾਂ ਨੂੰ ਭੋਗ ‘ਚ ਪਹੁੰਚਣ ਦੀ ਅਪੀਲ ਕਰਦਾ ਹਾਂ ਤਾਂ ਕਿ ਅੱਗੇ ਦੇ ਸੰਘਰਸ਼ ਦੀ ਰੂਪ-ਰੇਖਾ ਲਿਖ ਸਕੀਏ।

 

View this post on Instagram

 

A post shared by Balkaur Singh (@sardarbalkaursidhu)

ਦੱਸ ਦੇਈਏ ਕਿ ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਨੇ ਲਈ ਸੀ। ਬਲਕੌਰ ਸਿੰਘ ਵਲੋਂ ਵਾਰ-ਵਾਰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਸਿਰਫ ਕਤਲ ਕਰਨ ਵਾਲਿਆਂ ਨੂੰ ਹੀ ਨਹੀਂ, ਸਗੋਂ ਇਸ ਦੀ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: emotional appealfather Balkaur Singh'sMarch 19Moosewala'spropunjabtvSidhu's Bhogto everyone
Share325Tweet203Share81

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.