ਬੁੱਧਵਾਰ, ਨਵੰਬਰ 26, 2025 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਨਵੰਬਰ 6, 2023
in ਪੰਜਾਬ
0
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

 

• 50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ 

 

 

 

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ।
ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ।

 

  ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।

 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
Tags: aapGurmeet Singh Khuddianpro punjab tvpunjab cm bhagwant mann
Share214Tweet134Share54

Related Posts

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

ਨਵੰਬਰ 25, 2025

ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

ਨਵੰਬਰ 25, 2025
Load More

Recent News

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.