ਸ਼ਨੀਵਾਰ, ਸਤੰਬਰ 5, 2026 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ।

by Pro Punjab Tv
ਅਪ੍ਰੈਲ 12, 2026
in Featured, Featured News, ਸਿੱਖਿਆ, ਪੰਜਾਬ
0

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ।

Tags: Aam Aadmi Party Punjabcm bhagwant mannlatest newspre-matric scholarship schemepro punjab tv
Share200Tweet125Share50

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.