ਸ਼ਨੀਵਾਰ, ਮਾਰਚ 21, 2026 12:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਾਂ ਪੁੱਤ ਕਰਦੇ ਸੀ ਅਜਿਹਾ ਕਾਰੋਬਾਰ ਪੁਲਿਸ ਨੇ ਮਾਂ ਨੂੰ ਕੀਤਾ ਗ੍ਰਿਫਤਾਰ, ਪੁੱਤਰ ਭੱਜਣ ‘ਚ ਕਾਮਯਾਬ

ਪੁਲਿਸ ਜਿਲਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਖੁਰਦ ਤੋਂ 750 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

by Gurjeet Kaur
ਫਰਵਰੀ 24, 2025
in Featured News, ਪੰਜਾਬ
0

ਪੁਲਿਸ ਜਿਲਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਖੁਰਦ ਤੋਂ 750 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਹਰਦਰੋਵਾਲ ਦਾ ਇੱਕ ਵਿਅਕਤੀ ਕਾਫੀ ਚਿਰ ਤੋਂ ਨਸਾ ਵੇਚਣ ਦਾ ਕੰਮ ਕਰ ਰਿਹਾ ਹੈ ਤੇ ਜਿਸ ਦੇ ਕੋਲ ਹਥਿਆਰ ਵੀ ਹਨ।ਉਹਨਾਂ ਕਿਹਾ ਕਿ ਜਦ ਅਸੀਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਰੇਡ ਕੀਤਾ ਤਾਂ ਉਕਤ ਨੌਜਵਾਨ ਦੀ ਮਾਤਾ ਕੋਲੋਂ 750 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਮਾਂ ਪੁੱਤਰਾਂ ਉੱਪਰ ਨਸਾ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਦੂਸਰੇ ਭਗੌੜੇ ਨੌਜਵਾਨ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

Tags: Batala Newsgurdaspur newslatest newslatest Updatepropunjabnewspropunjabtv
Share205Tweet128Share51

Related Posts

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026
Load More

Recent News

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result