ਮੰਗਲਵਾਰ, ਅਗਸਤ 11, 2026 04:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Neeru Bajwa, Jazzy B, Arshi Khatkar ਅਤੇ Rana Ranbir ਦੀ ਆਉਣ ਵਾਲੀ ਡਾਰਕ ਫਿਲਮ Snowman ਦਾ ਮੋਸ਼ਨ ਪੋਸਟਰ ਆਇਆ ਸਾਹਮਣੇ

by Bharat Thapa
ਨਵੰਬਰ 13, 2022
in ਮਨੋਰੰਜਨ
0
neeru bajwa jazzy b new movie

ਨੀਰੂ ਬਾਜਵਾ (Neeru Bajwa) ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਫਿਲਮ ਸਨੋਮੈਨ (Snowman ) ਜਲਦੀ ਹੀ ਸਿਨੇਮਾਘਰਾਂ ਵਿੱਚ ਆਉਣ ਵਾਲੀ ਹੈ। ਇਹ ਦੇ ਨਾਲ ਹੀ ਹੁਣ ਇੱਕ ਵਾਰ ਫਿਰ ਤੋਂ ਨੀਰੂ ਨੇ ਪ੍ਰੋਜੈਕਟ ਬਾਰੇ ਇੱਕ ਨਵਾਂ ਅਪਡੇਟ ਸਾਂਝਾ ਕੀਤਾ ਹੈ। ਆਉਣ ਵਾਲੀ ਫਿਲਮ Snowman ਦੋ ਸਾਲ ਪਹਿਲਾਂ ਸਿਨੇਮਾਘਰਾਂ ‘ਚ ਆਉਣ ਵਾਲੀ ਸੀ, ਪਰ ਇਸ ਨੂੰ ਕਈ ਵਾਰ ਪੋਸਟ ਪੋਨ ਕੀ ਗਿਆ ਹੈ।

ਹੁਣ, ਫਿਲਮ ਮੇਕਰਸ ਨੇ ਇੱਕ ਵਾਰ ਫਿਰ ਤੋਂ ਇਸ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ ਤੇ ਇਸ ਬਾਰੇ ਨਿਰਮਾਤਾਵਾਂ ਅਤੇ ਸਨੋਮੈਨ ਦੀ ਟੀਮ ਨੇ ਫਿਲਮ ਦਾ ਮੋਸ਼ਨ ਪੋਸਟਰ ਸਾਂਝਾ ਕਰ ਅਪਡੇਟ ਦਿੱਤਾ ਹੈ।

ਦੱਸ ਦਈਏ ਕਿ ਫਿਲਮ ਸਨੋਮੈਨ ਵਿੱਚ ਨੀਰੂ ਬਾਜਵਾ, ਜੈਜ਼ੀ ਬੀ, ਰਾਣਾ ਰਣਬੀਰ ਅਤੇ ਅਰਸ਼ੀ ਖਟਕੜ ਹਨ। ਮੋਸ਼ਨ ਪੋਸਟਰ ਮੁਤਾਬਕ ਰਾਣਾ ਰਣਬੀਰ, ਜੈਜ਼ੀ ਬੀ ਅਤੇ ਅਮਨ ਖਟਕੜ ਕੁਝ ਗੰਭੀਰ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ ਅਤੇ ਫਿਰ ਨੀਰੂ ਬਾਜਵਾ ਨਾਲ ਇਨ੍ਹਾਂ ਤਿੰਨਾਂ ਕਲਾਕਾਰਾਂ ਦੀ ਤਸਵੀਰ ਸਾਹਮਣੇ ਆਈ ਹੈ।

 

View this post on Instagram

 

A post shared by Neeru Bajwa (@neerubajwa)

ਰਾਣਾ ਰਣਬੀਰ ਨੇ ਫ਼ਿਲਮ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਇਸ ਦੇ ਰਾਈਟਰ ਤੇ ਡਾਇਰੈਕਸ਼ਨ ਵਿੱਚ ਵੀ ਯੋਗਦਾਨ ਪਾ ਰਹੇ ਹਨ। ਪ੍ਰੋਜੈਕਟ ਦਾ ਕੰਸੈਪਟ ਤੇ ਪਲਾਟ ਉਸ ਦੀਆਂ ਪਿਛਲੀਆਂ ਰਚਨਾਵਾਂ ਨਾਲੋਂ ਬਹੁਤ ਵੱਖਰਾ ਹੈ, ਇਸ ਲਈ ਉਹ ਇਸ ਬਾਰੇ ਬਹੁਤ ਉਤਸ਼ਾਹੀ ਹੈ। ਸਨੋਮੈਨ ਉਨ੍ਹਾਂ ਹੀ ਲੋਕਾਂ ਨੇ ਬਣਾਈ ਸੀ ਜਿਨ੍ਹਾਂ ਨੇ ਅੰਗਰੇਜ਼ ਅਤੇ ਅਰਦਾਸ ਬਣਾਈ ਸੀ।

ਜਿਵੇਂ ਕਿ ਇਸ ਪੋਸਟਰ ਤੋਂ ਪਤਾ ਚੱਲਦਾ ਹੈ, ਇਹ ਕੈਨੇਡਾ ਦੇ ਡਾਰਕ ਪੱਖ ਨੂੰ ਦਰਸਾਵੇਗੀ। ਜਿਸ ਦਾ ਮਿਊਜ਼ਿਕ ਬਹੁਤ ਰੋਮਾਂਚਕ ਹੈ, ਅਤੇ ਪ੍ਰਸ਼ੰਸਕ ਹੁਣ ਟੀਜ਼ਰ ਅਤੇ ਟ੍ਰੇਲਰ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ Snowman, 2 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਿਹਾ ਹੈ।

ਇਸ ਤੋਂ ਇਲਾਵਾ ਹਾਲ ਹੀ ‘ਚ ਖ਼ਬਰ ਆਈ ਹੈ ਕਿ ਸਨੋਮੈਨ ਦਾ ਪਹਿਲਾ ਗੀਤ ‘ਜੱਟ ਬੋਲਦੇ’ ਜਲਦ ਹੀ ਰਿਲੀਜ਼ ਹੋਵੇਗਾ। ਇਸ ਤੋਂ ਇਲਾਵਾ, ਇਸ ਗੀਤ ਨੂੰ ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਨੇ ਗਾਇਆ, ਜਦੋਂ ਕਿ ਮਹਿਲਾ ਆਵਾਜ਼ ਮਨਪ੍ਰੀਤ ਕੌਰ ਨੇ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਅਤੇ ਸੰਗੀਤ ਭਿੰਦਾ ਔਜਲਾ ਨੇ ਤਿਆਰ ਕੀਤਾ ਹੈ।

Tags: Arshi Khatkarentertainmentjazzy bNeeru Bajwapro punjab tvpunjabi newsrana ranbir
Share279Tweet174Share70

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.