ਸ਼ੁੱਕਰਵਾਰ, ਫਰਵਰੀ 20, 2026 10:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Cannes 2023 ‘ਚ ਰੈੱਡ ਕਾਰਪੇਟ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਗਲੈਮਰਸ ਮੌਨੀ ਰਾਏ

Mouni Roy at Cannes: ਬ੍ਰਹਮਾਸਤਰ ਐਕਟਰਸ ਮੌਨੀ ਰਾਏ ਕਾਨਸ ਫਿਲਮ ਫੈਸਟੀਵਲ ਵਿੱਚ ਆਪਣਾ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

by ਮਨਵੀਰ ਰੰਧਾਵਾ
ਮਈ 22, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Mouni Roy at Cannes: ਬ੍ਰਹਮਾਸਤਰ ਐਕਟਰਸ ਮੌਨੀ ਰਾਏ ਕਾਨਸ ਫਿਲਮ ਫੈਸਟੀਵਲ ਵਿੱਚ ਆਪਣਾ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੌਨੀ ਫੈਸ਼ਨ ਤੇ ਫਿਲਮਾਂ ਨਾਲ ਭਰਪੂਰ ਇਸ ਗਲੋਬਲ ਸਟੇਜ 'ਤੇ ਕਦਮ ਰੱਖਣ ਲਈ ਰੋਮਾਂਚਿਤ ਹੈ। ਆਪਣੇ ਗਲੈਮਰਸ ਲੁੱਕ ਲਈ ਫੇਮਸ ਮੌਨੀ ਰਾਏ ਬਿਨਾਂ ਸ਼ੱਕ ਰੈੱਡ ਕਾਰਪੇਟ ਸਟਨਰ ਹੈ।
ਮੌਨੀ ਰਾਏ ਨੇ ਆਪਣੇ ਕਾਨਸ ਡੈਬਿਊ ਬਾਰੇ ਆਪਣੇ ਉਤਸ਼ਾਹ ਨੂੰ ਜ਼ਾਹਰ ਕਰਦੇ ਹੋਏ ਕਿਹਾ, "ਕਾਨਸ ਫਿਲਮ ਫੈਸਟੀਵਲ ਵਿੱਚ ਆਪਣੇ ਡੈਬਿਊ ਦਾ ਐਲਾਨ ਕਰਕੇ ਮੈਨੂੰ ਬਹੁਤ ਖੁਸ਼ੀ ਮਿਲਦੀ ਹੈ।"
ਉਸ ਨੇ ਅੱਗੇ ਕਿਹਾ , "ਕਾਨਸ ਵਿੱਚ ਲੈਂਸਕਾਰਟ ਦੀ ਨੁਮਾਇੰਦਗੀ ਕਰਨਾ ਅਤੇ ਰਚਨਾਤਮਕਤਾ ਦੇ ਇਸ ਵੱਕਾਰੀ ਤਿਉਹਾਰ ਵਿੱਚ ਹਿੱਸਾ ਲੈਣਾ ਸਭ ਤੋਂ ਵੱਡੀ ਖੁਸ਼ੀ ਹੈ। ਇਸਦਾ ਹਿੱਸਾ ਬਣਨਾ ਮੇਰੇ ਲਈ ਸਨਮਾਨ ਹੈ। ਮੈਂ ਇਸ ਲਈ ਧੰਨਵਾਦੀ ਹਾਂ।"
ਮੌਨੀ ਨੇ ਅੱਗੇ ਕਿਹਾ, "ਇਹ ਇੱਕ ਸ਼ਾਨਦਾਰ ਮੌਕਾ ਹੈ ਤੇ ਮੈਂ ਇਸ ਗਲੋਬਲ ਪਲੇਟਫਾਰਮ 'ਤੇ ਸਿਨੇਮਾ ਲਈ ਆਪਣੀ ਵਿਲੱਖਣ ਸ਼ੈਲੀ ਅਤੇ ਜਨੂੰਨ ਨੂੰ ਦਿਖਾਉਣ ਲਈ ਇੰਤਜ਼ਾਰ ਨਹੀਂ ਕਰ ਸਕਦੀ।"
ਦੱਸ ਦੇਈਏ, ਕਾਨਸ ਡੈਬਿਊ ਯਕੀਨਨ ਮੌਨੀ ਦੇ ਕਰੀਅਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਣ ਵਾਲਾ ਹੈ। ਜਿਸ ਲਈ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਉਤਸ਼ਾਹਿਤ ਹਨ।
ਇਸ ਸਾਲ ਕਾਨਸ ਫਿਲਮ ਫੈਸਟੀਵਲ 'ਚ ਭਾਰਤੀ ਕਲਾਕਾਰ ਵੱਡੇ ਪੱਧਰ 'ਤੇ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਇਸ ਸਾਲ ਕਾਨਸ 2023 ਦੇ ਰੈੱਡ ਕਾਰਪੇਟ 'ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਆਪਣਾ ਡੈਬਿਊ ਕੀਤਾ ਹੈ।
ਐਸ਼ਵਰਿਆ ਰਾਏ ਬੱਚਨ, ਸਾਰਾ ਅਲੀ ਖ਼ਾਨ, ਮਾਨੁਸ਼ੀ ਛਿੱਲਰ, ਮ੍ਰਿਣਾਲ ਠਾਕੁਰ, ਈਸ਼ਾ ਗੁਪਤਾ, ਸਪਨਾ ਚੌਧਰੀ, ਵਿਜੇ ਵਰਮਾ ਪਹਿਲਾਂ ਹੀ ਸਾਰਿਆਂ ਨੂੰ ਦੀਵਾਨਾ ਬਣਾ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਮੌਨੀ ਰਾਏ ਦੀ ਵਾਰੀ ਹੈ। ਇਹ ਫੇਸਟੀਵਲ 16 ਮਈ ਤੋਂ 27 ਮਈ ਤੱਕ ਚੱਲੇਗਾ।
Mouni Roy at Cannes: ਬ੍ਰਹਮਾਸਤਰ ਐਕਟਰਸ ਮੌਨੀ ਰਾਏ ਕਾਨਸ ਫਿਲਮ ਫੈਸਟੀਵਲ ਵਿੱਚ ਆਪਣਾ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੌਨੀ ਫੈਸ਼ਨ ਤੇ ਫਿਲਮਾਂ ਨਾਲ ਭਰਪੂਰ ਇਸ ਗਲੋਬਲ ਸਟੇਜ ‘ਤੇ ਕਦਮ ਰੱਖਣ ਲਈ ਰੋਮਾਂਚਿਤ ਹੈ। ਆਪਣੇ ਗਲੈਮਰਸ ਲੁੱਕ ਲਈ ਫੇਮਸ ਮੌਨੀ ਰਾਏ ਬਿਨਾਂ ਸ਼ੱਕ ਰੈੱਡ ਕਾਰਪੇਟ ਸਟਨਰ ਹੈ।
ਮੌਨੀ ਰਾਏ ਨੇ ਆਪਣੇ ਕਾਨਸ ਡੈਬਿਊ ਬਾਰੇ ਆਪਣੇ ਉਤਸ਼ਾਹ ਨੂੰ ਜ਼ਾਹਰ ਕਰਦੇ ਹੋਏ ਕਿਹਾ, “ਕਾਨਸ ਫਿਲਮ ਫੈਸਟੀਵਲ ਵਿੱਚ ਆਪਣੇ ਡੈਬਿਊ ਦਾ ਐਲਾਨ ਕਰਕੇ ਮੈਨੂੰ ਬਹੁਤ ਖੁਸ਼ੀ ਮਿਲਦੀ ਹੈ।”
ਉਸ ਨੇ ਅੱਗੇ ਕਿਹਾ , “ਕਾਨਸ ਵਿੱਚ ਲੈਂਸਕਾਰਟ ਦੀ ਨੁਮਾਇੰਦਗੀ ਕਰਨਾ ਅਤੇ ਰਚਨਾਤਮਕਤਾ ਦੇ ਇਸ ਵੱਕਾਰੀ ਤਿਉਹਾਰ ਵਿੱਚ ਹਿੱਸਾ ਲੈਣਾ ਸਭ ਤੋਂ ਵੱਡੀ ਖੁਸ਼ੀ ਹੈ। ਇਸਦਾ ਹਿੱਸਾ ਬਣਨਾ ਮੇਰੇ ਲਈ ਸਨਮਾਨ ਹੈ। ਮੈਂ ਇਸ ਲਈ ਧੰਨਵਾਦੀ ਹਾਂ।”
ਮੌਨੀ ਨੇ ਅੱਗੇ ਕਿਹਾ, “ਇਹ ਇੱਕ ਸ਼ਾਨਦਾਰ ਮੌਕਾ ਹੈ ਤੇ ਮੈਂ ਇਸ ਗਲੋਬਲ ਪਲੇਟਫਾਰਮ ‘ਤੇ ਸਿਨੇਮਾ ਲਈ ਆਪਣੀ ਵਿਲੱਖਣ ਸ਼ੈਲੀ ਅਤੇ ਜਨੂੰਨ ਨੂੰ ਦਿਖਾਉਣ ਲਈ ਇੰਤਜ਼ਾਰ ਨਹੀਂ ਕਰ ਸਕਦੀ।”
ਦੱਸ ਦੇਈਏ, ਕਾਨਸ ਡੈਬਿਊ ਯਕੀਨਨ ਮੌਨੀ ਦੇ ਕਰੀਅਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਣ ਵਾਲਾ ਹੈ। ਜਿਸ ਲਈ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਉਤਸ਼ਾਹਿਤ ਹਨ।
ਇਸ ਸਾਲ ਕਾਨਸ ਫਿਲਮ ਫੈਸਟੀਵਲ ‘ਚ ਭਾਰਤੀ ਕਲਾਕਾਰ ਵੱਡੇ ਪੱਧਰ ‘ਤੇ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਇਸ ਸਾਲ ਕਾਨਸ 2023 ਦੇ ਰੈੱਡ ਕਾਰਪੇਟ ‘ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਆਪਣਾ ਡੈਬਿਊ ਕੀਤਾ ਹੈ।
ਐਸ਼ਵਰਿਆ ਰਾਏ ਬੱਚਨ, ਸਾਰਾ ਅਲੀ ਖ਼ਾਨ, ਮਾਨੁਸ਼ੀ ਛਿੱਲਰ, ਮ੍ਰਿਣਾਲ ਠਾਕੁਰ, ਈਸ਼ਾ ਗੁਪਤਾ, ਸਪਨਾ ਚੌਧਰੀ, ਵਿਜੇ ਵਰਮਾ ਪਹਿਲਾਂ ਹੀ ਸਾਰਿਆਂ ਨੂੰ ਦੀਵਾਨਾ ਬਣਾ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਮੌਨੀ ਰਾਏ ਦੀ ਵਾਰੀ ਹੈ। ਇਹ ਫੇਸਟੀਵਲ 16 ਮਈ ਤੋਂ 27 ਮਈ ਤੱਕ ਚੱਲੇਗਾ।
Tags: Bollywood actressCannesCannes 2023Cannes Film Festivalentertainment newsMouni Roy at Cannesmouni-roypro punjab tvpunjabi news
Share234Tweet146Share59

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.