ਐਤਵਾਰ, ਮਾਰਚ 1, 2026 03:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Mouni Roy Pics: ਪੂਲ ਕਿਨਾਰੇ ਮੌਨੀ ਰਾਏ ਨੇ ਦਿੱਤੇ ਹੋਟ ਪੋਜ਼, ਵਾਈਟ ਬਿਕਨੀ ਟਾਪ ਤੇ ਸਕਰਟ ‘ਚ ਅਦਾਕਾਰਾ ਦੇ ਜ਼ੀਰੋ ਫਿਗਰ ਨੂੰ ਦੇਖ ਫਿਦਾ ਹੋਏ ਫੈਨਜ਼

Mouni Roy Pics: ਪੂਲ ਕਿਨਾਰੇ ਮੌਨੀ ਰਾਏ ਨੇ ਦਿੱਤੇ ਹੋਟ ਪੋਜ਼, ਵਾਈਟ ਬਿਕਨੀ ਟਾਪ ਤੇ ਸਕਰਟ 'ਚ ਅਦਾਕਾਰਾ ਦੇ ਜ਼ੀਰੋ ਫਿਗਰ ਨੂੰ ਦੇਖ ਫਿਦਾ ਹੋਏ ਫੈਨਜ਼

by propunjabtv
ਅਗਸਤ 14, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
cropped-298930349_1044742966244987_7795828640292506564_n.jpg

ਅਦਾਕਾਰਾ ਮੌਨੀ ਰਾਏ ਆਪਣੀ ਅਦਾਕਾਰੀ ਤੋਂ ਇਲਾਵਾ ਆਪਣੇ ਲੁੱਕ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਹੈ। ਉਹ ਮਿੰਟਾਂ ‘ਚ ਆਪਣੇ ਹੌਟ ਅਭਿਨੈ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।

  ਹਾਲ ਹੀ ‘ਚ ਉਸ ਨੇ ਆਪਣੀਆਂ ਕੁਝ ਬੇਹੱਦ ਕਿਲਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਅਦਾਕਾਰਾ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।


ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਰਾਏ ਪੂਲ ਦੇ ਕਿਨਾਰੇ ਮਸਤੀ ਕਰ ਰਹੀ ਹੈ। ਵਾਈਟ ਕ੍ਰੌਪ ਟਾਪ ਦੇ ਨਾਲ ਗ੍ਰੀਨ ਕਲਰ ਦੀ ਮਿਨੀ ਸਕਰਟ ‘ਚ ਉਹ ਕਾਫੀ ਹੌਟ ਲੱਗ ਰਹੀ ਹੈ।


ਅਦਾਕਾਰਾ ਦਾ ਜ਼ੀਰੋ ਫਿਗਰ ਸ਼ਾਰਟਸ ‘ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਲੋਕ ਕਾਫੀ ਦੀਵਾਨੇ ਹੋ ਰਹੇ ਹਨ।


ਮੌਨੀ ਨੇ ਇਸ ਲੁੱਕ ਨੂੰ ਆਪਣੇ ਹੱਥ ਵਿੱਚ ਗੋਲਡਨ ਬਰੇਸਲੇਟ ਅਤੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ।


ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹਸੀਨਾ ਕੈਮਰੇ ਦੇ ਸਾਹਮਣੇ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ।


ਦੂਜੇ ਪਾਸੇ ਮੌਨੀ ਰਾਏ ਦੇ ਕੰਮ ਦੀ ਗੱਲ ਕਰੀਏ ਤਾਂ ਇਹ ਅਭਿਨੇਤਰੀ ਜਲਦ ਹੀ ਫਿਲਮ ‘ਬ੍ਰਹਮਾਸਤਰ’ ‘ਚ ਨਜ਼ਰ ਆਵੇਗੀ।

ਇਸ ਵਿੱਚ ਉਹ ਅਦਾਕਾਰ ਰਣਬੀਰ ਕਪੂਰ, ਆਲੀਆ ਭੱਟ ਅਤੇ ਅਮਿਤਾਭ ਬੱਚਨ ਦੇ ਨਾਲ ਇੱਕ ਨਕਾਰਾਤਮਕ ਭੂਮਿਕਾ ਵਿੱਚ ਨਜ਼ਰ ਆਵੇਗੀ। ਇਹ ਫਿਲਮ 9 ਸਤੰਬਰ ਨੂੰ ਸਿਨੇਮਾਘਰਾਂ ‘ਚ ਦਸਤਕ ਦੇ ਰਹੀ ਹੈ।

 

Tags: Bollywood actressMouni Roy Picsthe poolzero figure
Share245Tweet153Share61

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.