ਸ਼ਨੀਵਾਰ, ਅਗਸਤ 22, 2026 07:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Mouni Roy ਨੇ ਦਿਖਾਇਆ ਕਿਲਰ ਸੈਕਸੀ ਲੁੱਕ, ਫੋਟੋ ਦੇਖ ਕੇ ਹੋ ਜਾਵੋਗੇ ਪਾਗਲ

Mouni Roy Hot Look: ਮੌਨੀ ਰਾਏ ਦੀ ਖੂਬਸੂਰਤੀ ਦਾ ਤਾਂ ਸਭ ਨੂੰ ਪਤਾ ਹੈ, ਹਰ ਕੋਈ ਉਸ ਦੀ ਖੂਬਸੂਰਤੀ 'ਚ ਗੁਆਚ ਜਾਂਦਾ ਹੈ, ਉਸ ਨੂੰ ਦੇਖ ਕੇ ਲੋਕ ਇੰਨੇ ਦੀਵਾਨੇ ਹੋ ਜਾਂਦੇ ਹਨ ਕਿ ਉਸ ਦਾ ਹੀ ਚਿਹਰਾ ਵਾਰ-ਵਾਰ ਸਾਹਮਣੇ ਆਉਂਦਾ ਹੈ।

by ਮਨਵੀਰ ਰੰਧਾਵਾ
ਫਰਵਰੀ 19, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Mouni Roy Hot Look: ਮੌਨੀ ਰਾਏ ਦੀ ਖੂਬਸੂਰਤੀ ਦਾ ਤਾਂ ਸਭ ਨੂੰ ਪਤਾ ਹੈ, ਹਰ ਕੋਈ ਉਸ ਦੀ ਖੂਬਸੂਰਤੀ 'ਚ ਗੁਆਚ ਜਾਂਦਾ ਹੈ, ਉਸ ਨੂੰ ਦੇਖ ਕੇ ਲੋਕ ਇੰਨੇ ਦੀਵਾਨੇ ਹੋ ਜਾਂਦੇ ਹਨ ਕਿ ਉਸ ਦਾ ਹੀ ਚਿਹਰਾ ਵਾਰ-ਵਾਰ ਸਾਹਮਣੇ ਆਉਂਦਾ ਹੈ।
ਮੌਨੀ ਰਾਏ ਨੂੰ ਜੋ ਪ੍ਰਸਿੱਧੀ ਨਾਗਿਨ ਸੀਰੀਅਲ ਤੋਂ ਮਿਲੀ ਹੈ, ਉਹ ਹੁਣ ਤੱਕ ਕਿਸੇ ਹੋਰ ਐਕਟਰਸ ਨੂੰ ਨਹੀਂ ਮਿਲ ਸਕੀ। ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਹਰ ਰੋਜ਼ ਆਪਣੀਆਂ ਨਵੀਆਂ-ਨਵੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।
ਹੁਣ ਇੱਕ ਵਾਰ ਫਿਰ ਉਸ ਵਲੋਂ ਬਲੈਕ ਡਰੈੱਸ ਪਾ ਕੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਛਾਇਆ ਹੋਇਆ ਹੈ। ਮੌਨੀ ਰਾਏ ਦੀਆਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਕੀਤੇ ਕੁਝ ਹੀ ਮਿੰਟ ਹੋਏ ਹਨ ਕਿ ਫੈਨਸ ਨੇ ਇਨ੍ਹਾਂ ਫੋਟੋਆਂ 'ਤੇ ਲਾਈਕਸ ਅਤੇ ਕਮੈਂਟਸ ਦੀ ਝੜੀ ਲੱਗਾ ਦਿੱਤੀ ਹੈ, ਵੈਸੇ ਵੀ ਉਸ ਦੀ ਫੈਨ ਫੋਲੋਇੰਗ ਸਿਰਫ ਭਾਰਤ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਹੈ।
ਕਰੋੜਾਂ ਫੈਨਸ ਵਾਲੀ ਮੌਨੀ ਰਾਏ ਅਕਸਰ ਸੋਸ਼ਲ ਮੀਡੀਆ 'ਤੇ ਇਸ ਤਰ੍ਹਾਂ ਵਾਇਰਲ ਰਹਿੰਦੀ ਹੈ। ਉਸ ਨੇ ਜੋ ਤਸਵੀਰ ਪੋਸਟ ਕੀਤੀ ਹੈ, ਉਸ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਬਲੈਕ ਡਰੈੱਸ ਪਹਿਨ ਕੇ ਆਪਣੇ ਕਮਰੇ ਦੇ ਬੈੱਡ 'ਤੇ ਬੈਠੀ ਹੈ ਅਤੇ ਕੈਮਰੇ ਦੇ ਸਾਹਮਣੇ ਵੱਖ-ਵੱਖ ਖੂਬਸੂਰਤ ਲੁੱਕ ਦੇ ਰਹੀ ਹੈ।
ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ, ਜੋ ਉਸ 'ਤੇ ਬਹੁਤ ਵਧੀਆ ਲੱਗ ਰਹੇ ਹਨ, ਇਸ ਲੁੱਕ ਨੂੰ ਦੇਖ ਕੇ ਹਰ ਕੋਈ ਉਸ ਦਾ ਫੈਨ ਬਣ ਰਿਹਾ ਹੈ। ਕੁਝ ਹੀ ਮਿੰਟਾਂ 'ਚ ਇਸ ਪੋਸਟ ਨੂੰ ਲੱਖਾਂ ਲੋਕਾਂ ਨੇ ਲਾਈਕ ਕੀਤਾ ਹੈ ਤੇ ਕਈ ਲੋਕਾਂ ਨੇ ਕੁਮੈਂਟ ਕਰਕੇ ਉਸ ਦੀ ਖੂਬ ਤਾਰੀਫ ਕੀਤੀ ਹੈ।
ਮੌਨੀ ਰਾਏ ਨੇ ਇਸ ਪੋਸਟ ਦੇ ਕੈਪਸ਼ਨ 'ਚ ਲਿਖਿਆ ਹੈ ਕਿ ਰੈਡੀ, ਸੈੱਟ, ਵਰਕ। ਇਸ ਤੋਂ ਪਤਾ ਲੱਗਦਾ ਹੈ ਕਿ ਉਸ ਨੇ ਇਹ ਫੋਟੋ ਆਪਣੇ ਕੰਮ ਦੌਰਾਨ ਲਈ ਹੈ।
ਉਂਝ ਵੀ ਇਸ ਸਮੇਂ Mouni Roy ਕੋਲ ਕੰਮ ਦੀ ਕੋਈ ਕਮੀ ਨਹੀਂ ਹੈ, ਉਸ ਕੋਲ ਟੀਵੀ ਸੀਰੀਅਲਾਂ ਤੋਂ ਲੈ ਕੇ ਬਾਲੀਵੁੱਡ ਫਿਲਮਾਂ ਦੇ ਆਫਰ ਹਨ, ਹਾਲਾਂਕਿ ਉਸ ਨੇ ਹੁਣ ਟੀਵੀ ਦੀ ਦੁਨੀਆ ਛੱਡ ਕੇ ਸਿਰਫ ਬਾਲੀਵੁੱਡ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ ਹੈ।
Mouni Roy Hot Look: ਮੌਨੀ ਰਾਏ ਦੀ ਖੂਬਸੂਰਤੀ ਦਾ ਤਾਂ ਸਭ ਨੂੰ ਪਤਾ ਹੈ, ਹਰ ਕੋਈ ਉਸ ਦੀ ਖੂਬਸੂਰਤੀ ‘ਚ ਗੁਆਚ ਜਾਂਦਾ ਹੈ, ਉਸ ਨੂੰ ਦੇਖ ਕੇ ਲੋਕ ਇੰਨੇ ਦੀਵਾਨੇ ਹੋ ਜਾਂਦੇ ਹਨ ਕਿ ਉਸ ਦਾ ਹੀ ਚਿਹਰਾ ਵਾਰ-ਵਾਰ ਸਾਹਮਣੇ ਆਉਂਦਾ ਹੈ।
ਮੌਨੀ ਰਾਏ ਨੂੰ ਜੋ ਪ੍ਰਸਿੱਧੀ ਨਾਗਿਨ ਸੀਰੀਅਲ ਤੋਂ ਮਿਲੀ ਹੈ, ਉਹ ਹੁਣ ਤੱਕ ਕਿਸੇ ਹੋਰ ਐਕਟਰਸ ਨੂੰ ਨਹੀਂ ਮਿਲ ਸਕੀ। ਮੌਨੀ ਰਾਏ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਹਰ ਰੋਜ਼ ਆਪਣੀਆਂ ਨਵੀਆਂ-ਨਵੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।
ਹੁਣ ਇੱਕ ਵਾਰ ਫਿਰ ਉਸ ਵਲੋਂ ਬਲੈਕ ਡਰੈੱਸ ਪਾ ਕੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਨੇ ਇੰਟਰਨੈੱਟ ‘ਤੇ ਛਾਇਆ ਹੋਇਆ ਹੈ। ਮੌਨੀ ਰਾਏ ਦੀਆਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਕੀਤੇ ਕੁਝ ਹੀ ਮਿੰਟ ਹੋਏ ਹਨ ਕਿ ਫੈਨਸ ਨੇ ਇਨ੍ਹਾਂ ਫੋਟੋਆਂ ‘ਤੇ ਲਾਈਕਸ ਅਤੇ ਕਮੈਂਟਸ ਦੀ ਝੜੀ ਲੱਗਾ ਦਿੱਤੀ ਹੈ, ਵੈਸੇ ਵੀ ਉਸ ਦੀ ਫੈਨ ਫੋਲੋਇੰਗ ਸਿਰਫ ਭਾਰਤ ‘ਚ ਹੀ ਨਹੀਂ ਸਗੋਂ ਪੂਰੀ ਦੁਨੀਆ ‘ਚ ਹੈ।
ਕਰੋੜਾਂ ਫੈਨਸ ਵਾਲੀ ਮੌਨੀ ਰਾਏ ਅਕਸਰ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਵਾਇਰਲ ਰਹਿੰਦੀ ਹੈ। ਉਸ ਨੇ ਜੋ ਤਸਵੀਰ ਪੋਸਟ ਕੀਤੀ ਹੈ, ਉਸ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਬਲੈਕ ਡਰੈੱਸ ਪਹਿਨ ਕੇ ਆਪਣੇ ਕਮਰੇ ਦੇ ਬੈੱਡ ‘ਤੇ ਬੈਠੀ ਹੈ ਅਤੇ ਕੈਮਰੇ ਦੇ ਸਾਹਮਣੇ ਵੱਖ-ਵੱਖ ਖੂਬਸੂਰਤ ਲੁੱਕ ਦੇ ਰਹੀ ਹੈ।
ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ, ਜੋ ਉਸ ‘ਤੇ ਬਹੁਤ ਵਧੀਆ ਲੱਗ ਰਹੇ ਹਨ, ਇਸ ਲੁੱਕ ਨੂੰ ਦੇਖ ਕੇ ਹਰ ਕੋਈ ਉਸ ਦਾ ਫੈਨ ਬਣ ਰਿਹਾ ਹੈ। ਕੁਝ ਹੀ ਮਿੰਟਾਂ ‘ਚ ਇਸ ਪੋਸਟ ਨੂੰ ਲੱਖਾਂ ਲੋਕਾਂ ਨੇ ਲਾਈਕ ਕੀਤਾ ਹੈ ਤੇ ਕਈ ਲੋਕਾਂ ਨੇ ਕੁਮੈਂਟ ਕਰਕੇ ਉਸ ਦੀ ਖੂਬ ਤਾਰੀਫ ਕੀਤੀ ਹੈ।
ਮੌਨੀ ਰਾਏ ਨੇ ਇਸ ਪੋਸਟ ਦੇ ਕੈਪਸ਼ਨ ‘ਚ ਲਿਖਿਆ ਹੈ ਕਿ ਰੈਡੀ, ਸੈੱਟ, ਵਰਕ। ਇਸ ਤੋਂ ਪਤਾ ਲੱਗਦਾ ਹੈ ਕਿ ਉਸ ਨੇ ਇਹ ਫੋਟੋ ਆਪਣੇ ਕੰਮ ਦੌਰਾਨ ਲਈ ਹੈ।
ਉਂਝ ਵੀ ਇਸ ਸਮੇਂ Mouni Roy ਕੋਲ ਕੰਮ ਦੀ ਕੋਈ ਕਮੀ ਨਹੀਂ ਹੈ, ਉਸ ਕੋਲ ਟੀਵੀ ਸੀਰੀਅਲਾਂ ਤੋਂ ਲੈ ਕੇ ਬਾਲੀਵੁੱਡ ਫਿਲਮਾਂ ਦੇ ਆਫਰ ਹਨ, ਹਾਲਾਂਕਿ ਉਸ ਨੇ ਹੁਣ ਟੀਵੀ ਦੀ ਦੁਨੀਆ ਛੱਡ ਕੇ ਸਿਰਫ ਬਾਲੀਵੁੱਡ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ ਹੈ।
Tags: entertainment newsMouni Roy Hot LookMouni Roy InstagramMouni Roy Photoshootmouni-roypro punjab tvpunjabi news
Share324Tweet202Share81

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.